ਕੈਨੇਡੀਅਨ ਪੁਲਿਸ ਦਾ ਦਾਅਵਾ- ਨਿੱਝਰ ਕਤਲ ਮਾਮਲੇ ਚ ਤਿੰਨ ਗ੍ਰਿਫਤਾਰ; ਭਾਰਤ ਤੇ ਲਗਾਇਆ ਵੱਡਾ ਇਲਜ਼ਾਮ

  • 📰 Zee News
  • ⏱ Reading Time:
  • 41 sec. here
  • 5 min. at publisher
  • 📊 Quality Score:
  • News: 30%
  • Publisher: 63%

Nijjar Murder Case समाचार

Indian Nationals,Canadian Police,Hardeep Singh Nijjar Murder Case

Nijjar Murder Case: ਕੈਨੇਡਾ ਚ ਪਿਛਲੇ ਸਾਲ ਖਾਲਿਸਤਾਨੀ ਵੱਖਵਾਦੀ ਨੇਤਾ ਨਿੱਝਰ ਦੀ ਹੱਤਿਆ ਦੇ ਮਾਮਲੇ ਚ ਤਿੰਨ ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Nijjar Murder Case : ਕੈਨੇਡਾ 'ਚ ਪਿਛਲੇ ਸਾਲ ਖਾਲਿਸਤਾਨੀ ਵੱਖਵਾਦੀ ਨੇਤਾ ਨਿੱਝਰ ਦੀ ਹੱਤਿਆ ਦੇ ਮਾਮਲੇ 'ਚ ਤਿੰਨ ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।Himachal CM सुक्खू मंडी से लोकसभा प्रत्याशी विक्रमादित्य सिंह के पक्ष में लगातार जमकर कर रहें प्रचार, देखेंAaj Ka Rashifal 3 May 2024: आज सिंह राशि वालों का भाग्य देगा साथ, मिल सकता है धन लाभatm frauds

ATM Frauds: एटीएम कार्ड इस्तेमाल करते समय रहें सावधान, इन धोखाधड़ी के कारण गवा सकते हैं जीवन भर की कमाई ਕੈਨੇਡੀਅਨ ਪੁਲਿਸ ਨੇ ਪਿਛਲੇ ਸਾਲ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਸਬੰਧ ਵਿੱਚ ਕਥਿਤ ਹਿੱਟ ਸਕੁਐਡ ਦੇ ਤਿੰਨ ਮੈਂਬਰਾਂ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਹੈ। ਜਾਂਚਕਰਤਾਵਾਂ ਦਾ ਦੋਸ਼ ਹੈ ਕਿ ਭਾਰਤ ਸਰਕਾਰ ਨੇ ਇਨ੍ਹਾਂ ਲੋਕਾਂ ਨੂੰ ਨਿੱਝਰ ਦੀ ਹੱਤਿਆ ਦਾ ਕੰਮ ਸੌਂਪਿਆ ਸੀ।

ਮੀਡੀਆ ਰਿਪੋਰਟਾਂ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਦਾ ਮੰਨਣਾ ਹੈ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਇੱਕ ਕਥਿਤ ਸਮੂਹ ਦੇ ਮੈਂਬਰ ਹਨ ਜਿਸ ਨੂੰ ਭਾਰਤ ਸਰਕਾਰ ਨੇ ਪਿਛਲੇ ਸਾਲ ਨਿੱਝਰ ਨੂੰ ਮਾਰਨ ਦਾ ਕੰਮ ਸੌਂਪਿਆ ਸੀ।ਪਿਛਲੇ ਸਾਲ ਸਤੰਬਰ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦੇ ਹੱਥ ਹੋਣ ਦਾ ਦੋਸ਼ ਲਾਇਆ ਸੀ। ਇਸ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਤਣਾਅ ਆ ਗਿਆ ਸੀ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ 'ਬੇਹੂਦਾ' ਅਤੇ 'ਪ੍ਰੇਰਿਤ' ਕਹਿ ਕੇ ਰੱਦ ਕਰ ਦਿੱਤਾ...

Indian Nationals Canadian Police Hardeep Singh Nijjar Murder Case

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

AAP Press Conference: ਸੌਰਭ ਭਾਰਦਵਾਜ ਦਾ ਵੱਡਾ ਦਾਅਵਾ - ਤਿਹਾੜ ਚ ਕੋਈ ਡਾਇਬਟੀਜ਼ ਸਪੈਸ਼ਲਿਸਟ ਨਹੀਂ ਸੀAAP Press Conference: ਤਿਹਾੜ ਜੇਲ੍ਹ ਦੇ ਡੀਜੀ ਨੇ ਕੱਲ੍ਹ ਯਾਨੀ 20 ਅਪ੍ਰੈਲ ਨੂੰ ਏਮਜ਼ ਨੂੰ ਲਿਖਿਆ ਹੈ ਅਤੇ ਸਾਨੂੰ ਇੱਕ ਸ਼ੂਗਰ ਸਪੈਸ਼ਲਿਸਟ ਦਿੱਤਾ ਜਾਵੇ। ਅੱਜ ਕੇਂਦਰ ਦੀ ਭਾਜਪਾ ਸ਼ਾਸਿਤ ਸਰਕਾਰ ਦਾ ਪਰਦਾਫਾਸ਼ ਹੋ ਗਿਆ ਹੈ।
स्रोत: Zee News - 🏆 7. / 63 और पढो »

Amritsar News: ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਨ ਦਾ ਮਾਮਲਾ- NCW ਦੀ ਚੇਅਰਪਰਸਨ ਨੇ DGP ਤੋਂ ਮੰਗੀ ਰਿਪੋਰਟ, ਕਹੀ ਇਹ ਗੱਲAmritsar Crime News: ਪੁਲਿਸ ਨੇ ਦੱਸਿਆ ਕਿ ਜੌੜੇ ਬੱਚਿਆਂ ਨਾਲ ਗਰਭਵਤੀ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ। ਉਸ ਦਾ ਪਤੀ ਅਜੇ ਫਰਾਰ ਹੈ।
स्रोत: Zee News - 🏆 7. / 63 और पढो »

Attari Drugs Case: NIA ਨੂੰ ਮਿਲੀ ਵੱਡੀ ਸਫ਼ਲਤਾ! ਸੱਤਵਾਂ ਮੁੱਖ ਮੁਲਜ਼ਮ ਕੀਤਾ ਗ੍ਰਿਫ਼ਤਾਰAttari Drugs Case: ਐੱਨ.ਆਈ.ਏ. ਨੇ 700 ਕਰੋੜ ਰੁਪਏ ਦੇ ਅਟਾਰੀ ਡਰੱਗ ਮਾਮਲੇ ਚ 7ਵੇਂ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਹੈ।
स्रोत: Zee News - 🏆 7. / 63 और पढो »

Punjab Lok Sabha Elections: ਜਲੰਧਰ ਚ ਅੱਜ CM ਭਗਵੰਤ ਮਾਨ ਦਾ ਰੋਡ ਸ਼ੋਅ, ਪੁਲਿਸ ਨੇ ਵਧਾਈ ਸੁਰੱਖਿਆCM Bhagwant Mann Jalandhar road show: ਜਲੰਧਰ ਚ ਅੱਜ CM ਭਗਵੰਤ ਮਾਨ ਦਾ ਰੋਡ ਸ਼ੋਅ ਹੈ ਅਤੇ ਇਸ ਕਰਕੇ ਪੁਲਿਸ ਨੇ ਸੁਰੱਖਿਆ ਵਧਾਈ ਹੋਈ ਹੈ।
स्रोत: Zee News - 🏆 7. / 63 और पढो »

Bathinda News: ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹBathinda News: ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦੇ ਸਮਾਗਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ ਹੋਈ।
स्रोत: Zee News - 🏆 7. / 63 और पढो »

Madev Book Betting Case: ਅਦਾਕਾਰ ਸਾਹਿਲ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਮੁੰਬਈ ਪੁਲਿਸ ਨੇ ਲਿਆ ਹਿਰਾਸਤ ਚMahadev Book Betting Case: ਇਸ ਮਾਮਲੇ ਵਿੱਚ ਹੁਣ ਤੱਕ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਅਦਾਕਾਰ ਸਾਹਿਲ ਖਾਨ ਨੂੰ ਮੁੰਬਈ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
स्रोत: Zee News - 🏆 7. / 63 और पढो »