Amritsar News: ਹਵਾਲਾ ਰੈਕੇਟ ਦਾ ਪਰਦਾਫਾਸ਼, 19 ਲੱਖ ਰੁਪਏ ਦੀ ਹਵਾਲਾ ਰਾਸ਼ੀ ਤੇ ਨੋਟ ਕਾਊਂਟਿੰਗ ਮਸ਼ੀਨ ਸਣੇ ਮੁਲਜ਼ਮ ਗ੍ਰਿਫ਼ਤਾਰ

  • 📰 Zee News
  • ⏱ Reading Time:
  • 51 sec. here
  • 19 min. at publisher
  • 📊 Quality Score:
  • News: 83%
  • Publisher: 63%

Punjabi News समाचार

Zee Punjabi News,Zee News Punjab,Punjab News Today

Amritsar News: ਉਕਤ ਮੁਲਜ਼ਮ ਕੋਲੋਂ ਬਾਰੀਕੀ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਹੋਰ ਕਈ ਖੁਲਾਸੇ ਹੋਣ ਦੀ ਉਮੀਦ ਹੈ। ਉਕਤ ਗ੍ਰਿਫਤਾਰ ਮੁਲਜ਼ਾਂ ਦੀ ਕਾਲੀ ਕਮਾਈ ਨਾਲ ਬਣਾਈ ਗਈ ਪ੍ਰਾਪਰਟੀ ਨੂੰ ਵੀ ਆਈਡੈਂਟੀਫਾਈ ਕਰਵਾਇਆ ਜਾ ਰਿਹਾ ਹੈ

Amritsar News: ਹਵਾਲਾ ਰੈਕੇਟ ਦਾ ਪਰਦਾਫਾਸ਼, 19 ਲੱਖ ਰੁਪਏ ਦੀ ਹਵਾਲਾ ਰਾਸ਼ੀ ਤੇ ਨੋਟ ਕਾਊਂਟਿੰਗ ਮਸ਼ੀਨ ਸਣੇ ਮੁਲਜ਼ਮ ਗ੍ਰਿਫ਼ਤਾਰ

Amritsar News: ਪੁਲਿਸ ਨੇ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 19 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ।Madhuri Dixit Birthday Special: माधुरी दीक्षित और शाहरुख खान की बेहतरीन फिल्में जिन्हें आपको मिस नहीं करना चाहिएPM Modi Nomination Photo: PM मोदी ने तीसरी बार वाराणसी लोकसभा सीट से दाखिल किया नामांकन, काल भैरो मंदिर में किए दर्शनPM Narendra Modi Photos: प्रधानमंत्री नरेंद्र मोदी ने वाराणसी के दशाश्वमेध घाट पर मां गंगा की पूजा, देखें तस्वीरेंਅੰਮ੍ਰਿਤਸਰ ਪੁਲਿਸ ਨੇ ਵੱਡੀ...

ਪੁਲਿਸ ਨੇ ਆਕਾਸ਼ਬੀਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਨਸ਼ਿਹੈਰਾ ਢਾਲਾ ਜ਼ਿਲ੍ਹਾ ਤਰਨ ਤਾਰਨ ਅਤੇ ਬੰਟੀ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਖਾਪੜਖੇੜੀ ਥਾਣਾ ਘਰਿੰਡਾ ਨੂੰ 510 ਗ੍ਰਾਮ ਹੈਰੋਇਨ, ਇੱਕ ਮੋਟਰਸਾਈਕਲ ਤੇ ਇੱਕ ਮੋਬਾਈਲ ਫੋਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਇਸ ਸਬੰਧੀ ਉਕਤ ਮੁਲਜ਼ਮਾਂ ਖਿਲਾਫ ਮੁਕੱਦਮਾ ਥਾਣਾ ਘਰਿੰਡਾ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਉਕਤ ਮੁਲਜ਼ਮਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਜਦ ਖੰਘਾਲਿਆ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਇਹ ਹੈਰੋਇਨ ਉਨ੍ਹਾਂ ਨੂੰ ਕਾਸਿਮ ਢਿੱਲੋਂ ਨਾਮਕ ਪਾਕਿਸਤਾਨੀ ਸਮੱਗਲਰ ਵੱਲੋਂ ਪਾਕਿਸਤਾਨ ਤੋਂ ਸਪਲਾਈ ਕੀਤੀ ਗਈ ਸੀ।

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Amritsar Police Hawala Racket Hawala Money

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Jalandhar News: ਜਲੰਧਰ ਪੁਲਿਸ ਵੱਲੋਂ ਹਥਿਆਰਾਂ ਦੀ ਅੰਤਰਰਾਜੀ ਤਸਕਰੀ ਦਾ ਪਰਦਾਫਾਸ਼, ਦੋ ਮੁਲਜ਼ਮ ਗ੍ਰਿਫ਼ਤਾਰJalandhar News: ਗੈਂਗਸਟਰਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਲਈ ਨਾਮਜ਼ਦ ਕੀਤੇ ਗਏ ਦੋ ਮਾਡਿਊਲ ਮੈਂਬਰਾਂ ਦੀ ਗ੍ਰਿਫਤਾਰੀ ਹੋਣੀ ਬਾਕੀ ਹੈ।
स्रोत: Zee News - 🏆 7. / 63 और पढो »

Amritsar News: ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਨ ਦਾ ਮਾਮਲਾ- NCW ਦੀ ਚੇਅਰਪਰਸਨ ਨੇ DGP ਤੋਂ ਮੰਗੀ ਰਿਪੋਰਟ, ਕਹੀ ਇਹ ਗੱਲAmritsar Crime News: ਪੁਲਿਸ ਨੇ ਦੱਸਿਆ ਕਿ ਜੌੜੇ ਬੱਚਿਆਂ ਨਾਲ ਗਰਭਵਤੀ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ। ਉਸ ਦਾ ਪਤੀ ਅਜੇ ਫਰਾਰ ਹੈ।
स्रोत: Zee News - 🏆 7. / 63 और पढो »

Bathinda News: ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹBathinda News: ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦੇ ਸਮਾਗਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ ਹੋਈ।
स्रोत: Zee News - 🏆 7. / 63 और पढो »

Jalandhar News: ਜਲੰਧਰ ਚ ਦਿਲ ਦਹਿਲਾ ਦੇਣ ਵਾਲੀ ਘਟਨਾ! ਸਿਰ ਕੱਟੀ ਮਿਲੀ ਲਾਸ਼, ਫਿਰ ਸਾੜਿਆ...Jalandhar News: ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਮੁਲਜ਼ਮ ਸੋਨੂੰ ਨੇ ਤੇਜ਼ਧਾਰ ਹਥਿਆਰ ਨਾਲ ਕੁਲਵਿੰਦਰ ਦੀ ਗਰਦਨ ਉਸ ਦੇ ਸਰੀਰ ਤੋਂ ਵੱਖ ਕਰ ਦਿੱਤੀ।
स्रोत: Zee News - 🏆 7. / 63 और पढो »

Farmers News: ਪੰਜਾਬ ਦੀ ਖੇਤੀ ਤੇ ਮੌਸਮ ਦੀ ਮਾਰ; ਕਣਕ ਦਾ ਝਾੜ ਘਟਣ ਨਾਲ ਕਿਸਾਨ ਪਰੇਸ਼ਾਨFarmers News: ਪਿੰਡ ਨਿਆਲ ਤੇ ਆਸ ਪਾਸ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਕਣਕ ਦੀ ਕੀਤੀ ਜਾ ਰਹੀ ਕਟਾਈ ਮੌਕੇ ਜਦੋਂ ਦੇਖਿਆ ਤਾਂ ਨੂਕਸਾਨੀ ਗਈ ਫ਼ਸਲ ਵਿੱਚੋਂ ਸਿਰਫ਼ 10 ਮਣ ਤੋਂ ਲੈ ਕੇ 15 ਮਣ ਕਣਕ ਦਾ ਝਾੜ ਘੱਟ ਨਿਕਲਿਆ।
स्रोत: Zee News - 🏆 7. / 63 और पढो »

Punjab Lok Adalat: ਪੰਜਾਬ ਭਰ ਚ ਲਗਾਈ ਗਈ ਕੌਮੀ ਲੋਕ ਅਦਾਲਤ, 371 ਬੈਂਚਾਂ ਨੇ ਕੀਤੀ 2.87 ਲੱਖ ਕੇਸਾਂ ਦੀ ਸੁਣਵਾਈPunjab Lok Adalat: ਪੰਜਾਬ ਭਰ ਚ ਕੌਮੀ ਲੋਕ ਅਦਾਲਤ ਲਗਾਈ ਗਈ ਤੇ ਇਸ ਦੌਰਾਨ 371 ਬੈਂਚਾਂ ਨੇ 2.87 ਲੱਖ ਕੇਸਾਂ ਦੀ ਸੁਣਵਾਈ ਕੀਤੀ ਗਈ ਹੈ।
स्रोत: Zee News - 🏆 7. / 63 और पढो »