Amritsar News: 4 ਕਿਲੋ ਆਈ.ਈ.ਸੀ. ਡਰੱਗ ਅਤੇ 1 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

  • 📰 Zee News
  • ⏱ Reading Time:
  • 18 sec. here
  • 18 min. at publisher
  • 📊 Quality Score:
  • News: 67%
  • Publisher: 63%

Amritsar समाचार

Drug Smuggler,Punjabi News,Zee Punjabi News

Amritsar News: ਡੀ.ਐਸ.ਪੀ. ਸੀ.ਆਈ ਬਲਬੀਰ ਸਿੰਘ ਦੀ ਅਗਵਾਈ ਵਿੱਚ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਨਿਰਧਾਰਿਤ ਸਥਾਨ ’ਤੇ ਛਾਪੇਮਾਰੀ ਕੀਤੀ ਅਤੇ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ’ਚੋਂ 4 ਕਿਲੋ ਆਈ.ਸੀ.ਈ. ਡਰੱਗ ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ।

Amritsar News: ਡੀ.ਐਸ.ਪੀ. ਸੀ.ਆਈ ਬਲਬੀਰ ਸਿੰਘ ਦੀ ਅਗਵਾਈ ਵਿੱਚ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਨਿਰਧਾਰਿਤ ਸਥਾਨ ’ਤੇ ਛਾਪੇਮਾਰੀ ਕੀਤੀ ਅਤੇ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ’ਚੋਂ 4 ਕਿਲੋ ਆਈ.ਸੀ.ਈ. ਡਰੱਗ ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ।Aaj Ka Rashifal 3 May 2024: आज सिंह राशि वालों का भाग्य देगा साथ, मिल सकता है धन लाभatm frauds

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਕੋਲੋਂ 4 ਕਿਲੋ ਆਈਸੀਈ ਡਰੱਗ ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇੱਥੇ ਸ਼ੁੱਕਰਵਾਰ ਨੂੰ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਵਾਸੀ ਪਿੰਡ ਕੱਕੜ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।

Drug Smuggler Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Amritsar News: ਮਹਿਤਾ ਦੇ ਜਵਾਨ ਨੇ ਪੀਤਾ ਸ਼ਹਾਦਤ ਦਾ ਜਾਮ; ਨਮ ਅੱਖਾਂ ਨਾਲ ਪਤਨੀ ਨੇ ਪਤੀ ਦੀ ਸ਼ਹੀਦ ਉਤੇ ਫਖਰ ਮਹਿਸੂਸ ਕੀਤਾAmritsar News: ਉਨ੍ਹਾਂ ਨੇ ਦੱਸਿਆ ਕਿ ਗੱਲਬਾਤ ਦੌਰਾਨ ਲਖਵਿੰਦਰ ਸਿੰਘ ਨੇ ਕਿਹਾ ਸੀ ਕਿ ਉਹ ਪਰਿਵਾਰ ਨੂੰ ਸਵੇਰੇ ਫੋਨ ਕਰਨਗੇ ਅਤੇ ਬੱਚਿਆਂ ਨਾਲ ਗੱਲ ਕਰਨਗੇ ਪਰ ਪਰਮਾਤਮਾ ਨੂੰ ਕੁਝ ਹੋਰ ਮਨਜ਼ੂਰ ਸੀ
स्रोत: Zee News - 🏆 7. / 63 और पढो »

Fazilka News: ਫਾਜ਼ਿਲਕਾ ਚ ਸ਼ਿਵ ਸੈਨਾ ਆਗੂ ਤੇ ਹਮਲਾ, ਮਾਮੂਲੀ ਗੱਲ ਨੂੰ ਲੈ ਕੇ ਹੋਇਆ ਸੀ ਝਗੜਾFazilka News: ਫਾਜ਼ਿਲਕਾ ਚ ਸ਼ਿਵ ਸੈਨਾ ਆਗੂ ਤੇ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ ਅਤੇ ਝੜਪ ਛਡਾਉਣ ਗਿਆ ਸੀ ਉਮੇਸ਼ ਕੁਮਾਰ
स्रोत: Zee News - 🏆 7. / 63 और पढो »

Quami Insaaf Morcha News: ਕੌਮੀ ਇਨਸਾਫ਼ ਮੋਰਚਾ ਕੇਸ: ਸੁਪਰੀਮ ਕੋਰਟ ਪੁੱਜੇ ਪੰਜਾਬ ਤੇ ਚੰਡੀਗੜ੍ਹQuami Insaaf Morcha News: ਮੋਰਚੇ ਉਤੇ ਪੰਜਾਬ ਸਰਕਾਰ ਨੇ ਬੈਂਚ ਕੋਲੋਂ ਇੱਕ ਹਫਤੇ ਦਾ ਸਮਾਂ ਮੰਗਿਆ ਸੀ ਜਿਸ ਤੇ ਬੈਂਚ ਨੇ ਸੜਕ ਖਾਲੀ ਕਰਨ ਲਈ ਇੱਕ ਹਫਤੇ ਦਾ ਸਮਾਂ ਦਿੱਤਾ ਸੀ।
स्रोत: Zee News - 🏆 7. / 63 और पढो »

Attari Drugs Case: NIA ਨੂੰ ਮਿਲੀ ਵੱਡੀ ਸਫ਼ਲਤਾ! ਸੱਤਵਾਂ ਮੁੱਖ ਮੁਲਜ਼ਮ ਕੀਤਾ ਗ੍ਰਿਫ਼ਤਾਰAttari Drugs Case: ਐੱਨ.ਆਈ.ਏ. ਨੇ 700 ਕਰੋੜ ਰੁਪਏ ਦੇ ਅਟਾਰੀ ਡਰੱਗ ਮਾਮਲੇ ਚ 7ਵੇਂ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਹੈ।
स्रोत: Zee News - 🏆 7. / 63 और पढो »

Madev Book Betting Case: ਅਦਾਕਾਰ ਸਾਹਿਲ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਮੁੰਬਈ ਪੁਲਿਸ ਨੇ ਲਿਆ ਹਿਰਾਸਤ ਚMahadev Book Betting Case: ਇਸ ਮਾਮਲੇ ਵਿੱਚ ਹੁਣ ਤੱਕ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਅਦਾਕਾਰ ਸਾਹਿਲ ਖਾਨ ਨੂੰ ਮੁੰਬਈ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
स्रोत: Zee News - 🏆 7. / 63 और पढो »

Pathankot News: ਪਠਾਨਕੋਟ ਪੁਲਿਸ ਨੇ 50 ਕਰੋੜ ਰੁਪਏ ਦੀ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰPathankot News: ਪੁਲਿਸ ਨੇ ਡਰੱਗ ਮਨੀ 5 ਲੱਖ ਰੁਪਏ ਦੀ ਖੇਪ ਵੀ ਬਰਾਮਦ ਕੀਤੀ ਹੈ। ਡੀਆਈਜੀ ਬਾਰਡਰ ਰੇਂਜ ਰਾਕੇਸ਼ ਕੌਸ਼ਲ ਨੇ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਐਸਐਸਪੀ ਪਠਾਨਕੋਟ ਸੋਹੇਲ ਮੀਰ ਦੀ ਟੀਮ ਨੇ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ।
स्रोत: Zee News - 🏆 7. / 63 और पढो »