Arvind Kejriwal News: ਕੀ ਕੇਜਰੀਵਾਲ ਨੂੰ ਮਿਲੇਗੀ ਜ਼ਮਾਨਤ? ਅੱਜ ਲਿਆ ਜਾਵੇਗਾ ਵੱਡਾ ਫੈਸਲਾ

  • 📰 Zee News
  • ⏱ Reading Time:
  • 41 sec. here
  • 14 min. at publisher
  • 📊 Quality Score:
  • News: 62%
  • Publisher: 63%

Delhi News समाचार

CM Arvind Kejriwal,Supreme Court,Money Laundering Case

Arvind Kejriwal News: ਕੇਜਰੀਵਾਲ ਨੂੰ ਮਿਲੇਗੀ ਜ਼ਮਾਨਤ, ਇਸ ਨੂੰ ਲੈ ਕੇ ਸ਼ੁੱਕਰਵਾਰ ਅੱਜ ਵੱਡਾ ਫੈਸਲਾ ਲਿਆ ਜਾਵੇਗਾ।

ਕੇਜਰੀਵਾਲ ਨੂੰ ਮਿਲੇਗੀ ਜ਼ਮਾਨਤ, ਇਸ ਨੂੰ ਲੈ ਕੇ ਸ਼ੁੱਕਰਵਾਰ ਅੱਜ ਵੱਡਾ ਫੈਸਲਾ ਲਿਆ ਜਾਵੇਗਾ।Vijay Deverakonda Birthday Special: साउथ के जाने माने सुपरस्टार के जन्मदिन पर देखें उनकी कुछ हिट फिल्मेंMother's Day Gift Ideas: मां को स्पेशल फील करवाने के लिए ये है बेहतरीन गिफ्ट आइडियाजAaj Ka Rashifal: कन्या और वृषभ राशि वालों के लिए सामान्य रहेगा आज का दिन, जानें क्या है आज का राशिफलDisadvantages of Drinking Beer: थोड़ी-थोड़ी बीयर पीने से भी होता है शरीर को खतरा, आइये जानते हैं इसके...

ਸੁਪਰੀਮ ਕੋਰਟ ਅੱਜ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਬਾਰੇ ਅੱਜ ਆਪਣਾ ਹੁਕਮ ਸੁਣਾਏਗਾ। ਦਿੱਲੀ ਦੇ ਸ਼ਰਾਬ ਘੁਟਾਲੇ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲੇਗੀ ਜਾਂ ਉਹ ਜੇਲ੍ਹ 'ਚ ਹੀ ਰਹਿਣਗੇ? ਇਹ ਅੱਜ ਸਪੱਸ਼ਟ ਹੋ ਜਾਵੇਗਾ। ਕੇਜਰੀਵਾਲ ਦੀ ਅੰਤਰਿਮ ਜ਼ਮਾਨਤ 'ਤੇ ਸੁਪਰੀਮ ਕੋਰਟ ਅੱਜ ਫੈਸਲਾ ਸੁਣਾਏਗੀ।

ਦਰਅਸਲ ਬੀਤੇ ਦਿਨੀ ਵੀਰਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸੁਪਰੀਮ ਕੋਰਟ ਵਿੱਚ ਅੰਤ੍ਰਿਮ ਜ਼ਮਾਨਤ ਦਾ ਵਿਰੋਧ ਕੀਤਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿਖਰਲੀ ਅਦਾਲਤ ਵਿੱਚ ਦਾਇਰ ਇੱਕ ਤਾਜ਼ਾ ਹਲਫ਼ਨਾਮੇ ਵਿੱਚ ਕਿਹਾ ਹੈ ਕਿ ਕਿਸੇ ਵੀ ਸਿਆਸੀ ਆਗੂ ਨੂੰ ਚੋਣ ਪ੍ਰਚਾਰ ਕਰਨ ਲਈ ਅੰਤਰਿਮ ਜ਼ਮਾਨਤ ਨਹੀਂ ਦਿੱਤੀ ਗਈ ਹੈ ਭਾਵੇਂ ਉਹ ਚੋਣ ਨਹੀਂ ਲੜ ਰਿਹਾ ਹੋਵੇ। Arvind Kejriwal News: ਈਡੀ ਵੱਲੋਂ ਕੇਜਰੀਵਾਲ ਦੀ ਜ਼ਮਾਨਤ ਦੇ ਫ਼ੈਸਲੇ ਤੋਂ ਪਹਿਲਾ SC 'ਚ ਹਲਫਨਾਮਾ; ਕਿਹਾ ਚੋਣ ਪ੍ਰਚਾਰ ਮੌਲਿਕ ਅਧਿਕਾਰ ਨਹੀਂ

CM Arvind Kejriwal Supreme Court Money Laundering Case ED Interim Bail Campaigning Arvind Kejriwal Bail Big News Arvind Kejriwal Bail ਸੁਪਰੀਮ ਕੋਰਟ ਆਬਕਾਰੀ ਨੀਤੀ ਘੁਟਾਲੇ ਕੇਜਰੀਵਾਲ Arvind Kejriwal Bail Judgement

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Arvind Kejriwal News: ਸੌਰਭ ਭਾਰਦਵਾਜ ਅੱਜ ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ!Saurabh Bharadwaj meet Kejriwal: ਸੌਰਭ ਭਾਰਦਵਾਜ ਅੱਜ ਤਿਹਾੜ ਚ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਸੌਰਭ ਭਾਰਦਵਾਜ CM ਕੇਜਰੀਵਾਲ ਨੂੰ ਅੱਜ ਦੁਪਹਿਰ ਨੂੰ ਤਿਹਾੜ ਚ ਮੁਲਾਕਾਤ ਕਰਨਗੇ।
स्रोत: Zee News - 🏆 7. / 63 और पढो »

Arvind Kejriwal News: ਸੀਐਮ ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕਰਨਗੇ ਮੁਲਾਕਾਤArvind Kejriwal News: 30 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 12:30 ਵਜੇ ਤਿਹਾੜ ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ।
स्रोत: Zee News - 🏆 7. / 63 और पढो »

Arvind Kejriwal News: ਕੇਜਰੀਵਾਲ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀArvind Kejriwal News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੀ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਉਤੇ ਈਡੀ ਨੂੰ ਨੋਟਿਸ ਜਾਰੀ ਹੋਇਆ ਹੈ।
स्रोत: Zee News - 🏆 7. / 63 और पढो »

Arvind Kejriwal News: ਸੁਨੀਤਾ ਕੇਜਰੀਵਾਲ ਅੱਜ ਤਿਹਾੜ ਜੇਲ੍ਹ ਚ ਸੀਐਮ ਕੇਜਰੀਵਾਲ ਨਾਲ ਵੀ ਮੁਲਾਕਾਤ ਕਰੇਗੀArvind Kejriwal in Tihar: ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਅੱਜ ਤਿਹਾੜ ਚ ਕੇਜਰੀਵਾਲ ਨੂੰ ਮਿਲਣ ਜਾਣਗੇ ਪਰ ਦਾਅਵਾ ਕੀਤਾ ਜਾ ਰਿਹਾ ਸੀ ਕਿ ਉਨ੍ਹਾਂ ਦੀ ਪਤਨੀ ਨੂੰ ਕੇਜਰੀਵਾਲ ਨੂੰ ਮਿਲਣ ਨਹੀਂ ਦਿੱਤਾ ਗਿਆ।
स्रोत: Zee News - 🏆 7. / 63 और पढो »

Arvind Kejriwal News: ਤਿਹਾੜ ਜੇਲ੍ਹ ਚ ਪਹਿਲੀ ਵਾਰ CM ਕੇਜਰੀਵਾਲ ਨੂੰ ਦਿੱਤੀ ਗਈ ਇਨਸੁਲਿਨ! ਸ਼ੂਗਰ ਲੈਵਲ 320 ਤੱਕ ਪਹੁੰਚਿਆArvind Kejriwal News: ਸੂਤਰਾਂ ਮੁਤਾਬਕ ਜੇਲ੍ਹ ਚ ਕੇਜਰੀਵਾਲ ਦਾ ਸ਼ੂਗਰ ਲੈਵਲ ਲਗਾਤਾਰ ਵਧ ਰਿਹਾ ਸੀ। ਉਸ ਦਾ ਸ਼ੂਗਰ ਲੈਵਲ 320 ਤੱਕ ਪਹੁੰਚ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਇਨਸੁਲਿਨ ਦਿੱਤੀ ਗਈ।
स्रोत: Zee News - 🏆 7. / 63 और पढो »

Loksabha Elections 2024: ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ! ਮੁਹਿੰਦਰ ਸਿੰਘ ਕੇਪੀ SAD ਚ ਹੋ ਸਕਦੇ ਸ਼ਾਮਲLoksabha Elections 2024: ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗ ਸਕਦਾ ਹੈ। ਦਰਅਸਲ ਖ਼ਬਰਾਂ ਦੇ ਮੁਤਾਬਿਕ ਮੁਹਿੰਦਰ ਸਿੰਘ ਕੇਪੀ ਅੱਜ SAD ਚ ਸ਼ਾਮਲ ਹੋ ਸਕਦੇ ਹਨ।
स्रोत: Zee News - 🏆 7. / 63 और पढो »