Aarthi Protest: ਲਿਫਟਿੰਗ ਨਾ ਹੋਣ ਕਾਰਨ ਆੜ੍ਹਤੀਆਂ ਤੇ ਮਜ਼ਦੂਰਾਂ ਨੇ ਕੀਤਾ ਰੋਸ ਵਿਖਾਵਾ

  • 📰 Zee News
  • ⏱ Reading Time:
  • 56 sec. here
  • 18 min. at publisher
  • 📊 Quality Score:
  • News: 82%
  • Publisher: 63%

Punjabi News समाचार

Zee Punjabi News,Zee News Punjab,Punjab News Today

Aarthi Protest: ਜਦਕਿ ਲਿਫਟਿੰਗ ਦੀ ਜ਼ਿੰਮੇਵਾਰੀ ਮਾਰਕਫੈੱਡ ਦੀ ਹੈ ਪਰ ਜਦੋਂ ਟਰੱਕ ਇਥੋਂ ਭਰਿਆ ਜਾਂਦਾ ਹੈ ਤਾਂ ਉਸਦੀ ਸ਼ਾਰਟੇਜ ਉਨ੍ਹਾਂ ਦੇ ਖਾਤੇ ਪਾਈ ਜਾਂਦੀ ਹੈ। ਇਸ ਕਾਰਨ ਉਹ ਬਹੁਤ ਪਰੇਸ਼ਾਨ ਹਨ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਲਿਫਟਿੰਗ ਕੀਤੀ ਜਾਵੇ।

ਲਹਿਰਾਗਾਗਾ ਦੇ ਪਿੰਡ ਘੋੜੇਨਵ ਦੀ ਮੰਡੀ ਵਿੱਚ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਬੋਰੀਆਂ ਦੇ ਅੰਬਾਰ ਲੱਗ ਗਏ ਹਨ। ਇਸ ਨੂੰ ਲੈ ਕੇ ਅੱਜ ਪ੍ਰਵਾਸੀ ਮਜ਼ਦੂਰਾਂ ਤੇ ਆੜ੍ਹਤੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਵਾਸੀ ਮਜ਼ਦੂਰਾਂ ਦਾ ਕਹਿਣਾ ਹੈ ਕਿ ਉਹ ਪੂਰੇ ਸੀਜ਼ਨ ਲਈ ਆਏ ਸੀ ਪਰ ਮੰਡੀ ਵਿੱਚੋਂ ਗੱਟੇ ਨਾ ਚੁੱਕੇ ਜਾਣ ਕਾਰਨ ਉਨ੍ਹਾਂWorld Hypertension Day 2024: क्या है हाई ब्लड प्रेशर, हार्ट अटैक का खतरा बढ़ने से पहले जानें इसके लक्षणAaj Ka Rashifal 17 May 2024: मकर राशि के जातक आज जल्दबाजी में ना लें कोई फैसला, जानें आज का दिन आपके लिए कैसा...

ਲਹਿਰਾਗਾਗਾ ਦੇ ਪਿੰਡ ਘੋੜੇਨਵ ਦੀ ਮੰਡੀ ਵਿੱਚ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਬੋਰੀਆਂ ਦੇ ਅੰਬਾਰ ਲੱਗ ਗਏ ਹਨ। ਇਸ ਨੂੰ ਲੈ ਕੇ ਅੱਜ ਪ੍ਰਵਾਸੀ ਮਜ਼ਦੂਰਾਂ ਤੇ ਆੜ੍ਹਤੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਵਾਸੀ ਮਜ਼ਦੂਰਾਂ ਦਾ ਕਹਿਣਾ ਹੈ ਕਿ ਉਹ ਪੂਰੇ ਸੀਜ਼ਨ ਲਈ ਆਏ ਸੀ ਪਰ ਮੰਡੀ ਵਿੱਚੋਂ ਗੱਟੇ ਨਾ ਚੁੱਕੇ ਜਾਣ ਕਾਰਨ ਉਨ੍ਹਾਂ ਜਿੰਨੀ ਵੀ ਕਮਾਈ ਇਥੇ ਹੋਈ ਸੀ ਉਹ ਸਾਰੀ ਇੱਥੇ ਹੀ ਲੱਗ ਗਈ।

ਉਹ ਬਿਹਾਰ ਤੋਂ ਕਮਾਈ ਕਰਨ ਆਏ ਸਨ ਪਰ ਉਨ੍ਹਾਂ ਦੀ ਕੋਈ ਕਮਾਈ ਨਹੀਂ ਹੋਈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਮੰਡੀ ਵਿੱਚੋਂ ਗੱਟੇ ਭਰੇ ਜਾਣ ਤਾਂ ਜੋ ਉਹ ਆਪਣੇ ਘਰ ਵਾਪਸ ਚਲੇ ਜਾਣ। ਉਧਰ ਦੂਜੇ ਪਾਸੇ ਪਿੰਡ ਦੇ ਕਿਸਾਨ ਨੇ ਦੱਸਿਆ ਕਿ ਸਰਕਾਰ ਜਾਣਬੁੱਝ ਕੇ ਪਰੇਸ਼ਾਨ ਕਰ ਰਹੀ ਹੈ ਤੇ ਜੇ ਕੋਈ ਟਰੱਕ ਕਣਕ ਦੀ ਬੋਰੀ ਗੱਟਾ ਭਰਨ ਆਉਂਦਾ ਵੀ ਹੈ ਤਾਂ ਉਹ ਦੀ ਮੰਗ ਕਰਦਾ ਹੈ ਉਸ ਤੋਂ ਬਾਅਦ ਟਰੱਕ ਵਿੱਚ ਗੱਟੇ ਭਰੇ ਜਾਂਦੇ ਹਨ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇ ਪ੍ਰਸ਼ਾਸਨ ਨੇ ਇਸ ਦਾ ਜਲਦ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਉਨ੍ਹਾਂ ਵੱਲੋਂ ਵੱਡਾ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਉਧਰ ਆੜ੍ਹਤੀਆਂ ਨੇ ਕਿਹਾ ਹੈ ਕਿ ਮਾਰਕਫੈਡ ਖ਼ਰੀਦ ਏਜੰਸੀ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ। ਜਦਕਿ ਲਿਫਟਿੰਗ ਦੀ ਜ਼ਿੰਮੇਵਾਰੀ ਮਾਰਕਫੈੱਡ ਦੀ ਹੈ ਪਰ ਜਦੋਂ ਟਰੱਕ ਇਥੋਂ ਭਰਿਆ ਜਾਂਦਾ ਹੈ ਤਾਂ ਉਸਦੀ ਸ਼ਾਰਟੇਜ ਉਨ੍ਹਾਂ ਦੇ ਖਾਤੇ ਪਾਈ ਜਾਂਦੀ ਹੈ। ਇਸ ਕਾਰਨ ਉਹ ਬਹੁਤ ਪਰੇਸ਼ਾਨ ਹਨ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਲਿਫਟਿੰਗ ਕੀਤੀ...

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Lehragaga News Aarthi Strike

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Gidderbaha Murder News: ਚਰਿੱਤਰ ਤੇ ਸ਼ੱਕ ਹੋਣ ਕਾਰਨ ਪਤੀ ਨੇ ਪਤਨੀ ਦਾ ਕੀਤਾ ਬੇਰਹਿਮੀ ਨਾਲ ਕਤਲGidderbaha Murder News: ਇਸੇ ਦੌਰਾਨ ਇੰਦਰਜੀਤ ਸਿੰਘ ਨੇ ਲੋਹੇ ਦੀ ਕਿਸੇ ਚੀਜ਼ ਨਾਲ ਹਰਪ੍ਰੀਤ ਕੌਰ ਉਤੇ ਸਿਰ ਤੇ ਬਾਂਹ ਉਪਰ ਤਿੰਨ ਵਾਰ ਕੀਤੇ ਜਿਸ ਨਾਲ ਹਰਪ੍ਰੀਤ ਕੌਰ ਦੀ ਮੌਤ ਹੋ ਗਈ, ਜਦੋਂਕਿ ਇੰਦਰਜੀਤ ਸਿੰਘ ਮੌਕਾ ਤੋਂ ਫ਼ਰਾਰ ਹੋ ਗਿਆ।
स्रोत: Zee News - 🏆 7. / 63 और पढो »

Barnala News: ਬਰਨਾਲਾ ਦੀ ਅਨਾਜ ਮੰਡੀ ਵਿੱਚ ਲਿਫਟਿੰਗ ਨਾ ਹੋਣ ਕਾਰਨ ਆੜਤੀ ਪ੍ਰੇਸ਼ਾਨBarnala Anaaj Mandi: ਜੇਕਰ ਅਗਲੇ 10 ਦਿਨਾਂ ਵਿੱਚ ਲਿਫਟਿੰਗ ਦਾ ਕੰਮ ਸਹੀ ਢੰਗ ਨਾਲ ਨਾ ਕੀਤਾ ਗਿਆ ਤਾਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ।
स्रोत: Zee News - 🏆 7. / 63 और पढो »

Dhuri Murder: ਪੁਜਾਰੀ ਨੇ ਇੱਕ ਨੌਜਵਾਨ ਦਾ ਕੀਤਾ ਕਤਲ; ਹਵਨ ਕੁੰਡ ਵਿੱਚੋਂ ਲਾਸ਼ ਬਰਾਮਦDhuri Murder case ਧੂਰੀ ਦੇ ਬੰਗਲਾ ਮੁੱਖੀ ਮੰਦਿਰ ਚ ਇੱਕ ਵਿਆਕਤੀ ਦਾ ਕਤਲ ਕੀਤਾ ਗਿਆ ਤੇ ਪੁਲਿਸ ਨੇ ਲਾਸ਼ ਨੂੰ ਮੰਦਿਰ ਵਿੱਚ ਬਣੇ ਹਵਣ ਕੁੰਡ ਵਿੱਚੋ ਬਰਾਮਦ ਕੀਤਾ ਹੈ।
स्रोत: Zee News - 🏆 7. / 63 और पढो »

AAP Protest: ਇਨਸੁਲਿਨ ਨੂੰ ਲੈ ਕੇ ਆਪ ਦੇ ਵਰਕਰਾਂ ਨੇ ਤਿਹਾੜ ਜੇਲ੍ਹ ਸਾਹਮਣੇ ਕੀਤਾ ਰੋਸ ਪ੍ਰਦਰਸ਼ਨAAP Protest: ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ਦੀ ਕੈਬਨਿਟ ਮੰਤਰੀ ਆਤਿਸ਼ੀ ਹੱਥਾਂ ਵਿੱਚ ਇਨਸੁਲਿਨ ਲੈ ਕੇ ਤਿਹਾੜ ਜੇਲ੍ਹ ਪਹੁੰਚੀ
स्रोत: Zee News - 🏆 7. / 63 और पढो »

Himachal By Election: ਕਾਂਗਰਸ ਨੇ 2 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ, 6 ਸੀਟਾਂ ਤੇ 1 ਜੂਨ ਨੂੰ ਪੈਣਗੀਆਂ ਵੋਟਾਂLok Sabha elections 2024: ਕਾਂਗਰਸ ਨੇ 2 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ, 6 ਸੀਟਾਂ ਤੇ 1 ਜੂਨ ਨੂੰ ਪੈਣਗੀਆਂ ਵੋਟਾਂ
स्रोत: Zee News - 🏆 7. / 63 और पढो »

Dairy Farmers News: ਚੰਡੀਗੜ੍ਹ ਚ ਦੁੱਧ ਸਪਲਾਈ ਕਰਨ ਵਾਲੇ ਡੇਅਰੀ ਫਾਰਮਰ ਨਹੀਂ ਰਜਿਸਟਰਡ; ਹਾਈ ਕੋਰਟ ਨੇ ਨੋਟਿਸ ਕੀਤਾ ਜਾਰੀDairy Farmers News: ਹਾਈ ਕੋਰਟ ਨੇ ਇਸ ਉਤੇ ਕਾਰਵਾਈ ਦੀ ਮੰਗ ਕੀਤੀ ਹੈ ਕਿਉਂਕਿ ਇਸ ਨਾਲ ਨਾ ਸਿਰਫ਼ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
स्रोत: Zee News - 🏆 7. / 63 और पढो »