Barnala Bandh News: ਕਾਰੋਬਾਰੀਆਂ ਦੇ ਸੱਦੇ ਤੇ ਬਰਨਾਲਾ ਰਿਹੈ ਮੁਕੰਮਲ ਬੰਦ; ਧਰਨਾਕਾਰੀ ਕਿਸਾਨਾਂ ਉਤੇ ਕਾਰਵਾਈ ਲਈ ਅੜੇ

  • 📰 Zee News
  • ⏱ Reading Time:
  • 55 sec. here
  • 17 min. at publisher
  • 📊 Quality Score:
  • News: 77%
  • Publisher: 63%

Punjab News समाचार

Barnala News,Barnala Closed Today,Breaking News

Barnala Bandh News: ਬਰਨਾਲਾ ਚ ਕਿਸਾਨਾਂ ਅਤੇ ਵਪਾਰੀਆਂ ਚ ਹੋਈ ਝੜਪ ਕਾਰਨ ਸ਼ਹਿਰ ਚ ਕਾਫੀ ਤਣਾਅਪੂਰਨ ਮਾਹੌਲ ਬਣਿਆ ਹੋਇਆ ਸੀ, ਜਿਸ ਦੇ ਚੱਲਦਿਆਂ ਅੱਜ ਬਰਨਾਲਾ ਦੇ ਵਪਾਰੀਆਂ ਦੇ ਵਿਰੋਧ ਚ ਪੂਰੇ ਸ਼ਹਿਰ ਚ ਸੈਂਕੜੇ ਵਪਾਰੀਆਂ ਨੇ ਬਰਨਾਲਾ ਬੰਦ ਕਰਕੇ ਸੜਕਾਂ ਤੇ ਉਤਰ ਆਏ।

Barnala Bandh News: ਕਾਰੋਬਾਰੀਆਂ ਦੇ ਸੱਦੇ 'ਤੇ ਬਰਨਾਲਾ ਰਿਹੈ ਮੁਕੰਮਲ ਬੰਦ; ਧਰਨਾਕਾਰੀ ਕਿਸਾਨਾਂ ਉਤੇ ਕਾਰਵਾਈ ਲਈ ਅੜੇ

Barnala Bandh News: ਬਰਨਾਲਾ ਦੇ ਕਾਰੋਬਾਰੀਆਂ ਦੇ ਸੱਦੇ ਉਤੇ ਬੰਦ ਦਾ ਅਸਰ ਬਰਨਾਲਾ ਸ਼ਹਿਰ ਵਿੱਚ ਵੀ ਦੇਖਣ ਨੂੰ ਮਿਲਿਆ। ਸ਼ਾਮ ਤੱਕ ਬਰਨਾਲਾ ਸ਼ਹਿਰ ਮੁਕੰਮਲ ਤੌਰ ’ਤੇ ਬੰਦ ਰਿਹਾ ਅਤੇ ਇੱਥੋਂ ਦੇ ਪੱਕਾ ਕਾਲਜ ਰੋਡ ਉਤੇ ਜੌੜਾ ਪੈਟਰੋਲ ਪੰਪ ਨੇੜੇ ਸੜਕ ਨੂੰ ਮੁਕੰਮਲ ਤੌਰ ਉਤੇ ਜਾਮ ਕਰਕੇ ਵਪਾਰੀਆਂ ਵਿੱਚ ਰੋਸ ਪਾਇਆ ਗਿਆ। ਉਧਰ ਦੂਜੇ ਪਾਸੇ ਦੇ ਕਿਸਾਨਾਂ ਨੇ ਵੀ ਸੰਘਰਸ਼ ਜਾਰੀ ਰੱਖਿਆ ਪਰ ਪੁਲਿਸ ਪ੍ਰਸ਼ਾਸਨ ਨੇ ਨਾਜ਼ੁਕ ਸਥਿਤੀ ਨੂੰ ਕਾਬੂ ਕਰਕੇ ਬਰਨਾਲਾ ਦੀ ਅਨਾਜ ਮੰਡੀ ਦੇ ਅੰਦਰ ਹੀ ਬੰਦ ਰੱਖਿਆ ਅਤੇ ਦੋਵਾਂ ਧਿਰਾਂ ਨੂੰ ਆਹਮੋ-ਸਾਹਮਣੇ ਨਹੀਂ ਆਉਣ ਦਿੱਤਾ। ਪੁਲਿਸ ਪ੍ਰਸ਼ਾਸਨ ਵੱਲੋਂ ਦੋਵਾਂ ਧਿਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਕਿ ਕਿਸੇ ਵੀ ਧਿਰ ਨੂੰ ਕਾਨੂੰਨ ਆਪਣੇ ਹੱਥ ਵਿੱਚ ਨਹੀਂ ਲੈਣ ਦਿੱਤਾ ਜਾਵੇਗਾ, ਜਿਸ ਕਾਰਨ ਵੱਖ-ਵੱਖ ਥਾਵਾਂ ਉਤੇ ਨਾਕਾਬੰਦੀ ਕਰ ਦਿੱਤੀ ਗਈ ਹੈ।

ਬਰਨਾਲਾ 'ਚ ਕਿਸਾਨਾਂ ਅਤੇ ਵਪਾਰੀਆਂ 'ਚ ਹੋਈ ਝੜਪ ਕਾਰਨ ਸ਼ਹਿਰ 'ਚ ਕਾਫੀ ਤਣਾਅਪੂਰਨ ਮਾਹੌਲ ਬਣਿਆ ਹੋਇਆ ਸੀ, ਜਿਸ ਦੇ ਚੱਲਦਿਆਂ ਅੱਜ ਬਰਨਾਲਾ ਦੇ ਵਪਾਰੀਆਂ ਦੇ ਵਿਰੋਧ 'ਚ ਪੂਰੇ ਸ਼ਹਿਰ 'ਚ ਸੈਂਕੜੇ ਵਪਾਰੀਆਂ ਨੇ ਬਰਨਾਲਾ ਬੰਦ ਕਰਕੇ ਸੜਕਾਂ 'ਤੇ ਉਤਰ ਆਏ। ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਵਪਾਰੀਆਂ 'ਤੇ ਲਾਠੀਚਾਰਜ ਕਰਨ ਵਾਲੇ ਕਿਸਾਨਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹੋਏ ਸ਼ਰੇਆਮ ਗੁੰਡਾਗਰਦੀ ਕਰਨ ਵਾਲਿਆਂ 'ਤੇ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ...

Barnala News Barnala Closed Today Breaking News Petrol Pump Traders ਪੈਟਰੋਲ ਪੰਪ ਵਪਾਰੀਆਂ Punjabi News Latest News Zee News Zee Phh ਜ਼ੀ ਨਿਊਜ਼ ਪੰਜਾਬੀ ਖਬਰਾਂ 2022 ਪੰਜਾਬੀ ਖਬਰਾਂ Punjabi Khabra ਮੁੱਖ ਖਬਰਾਂ ਅੱਜ ਦੀ ਤਾਜਾ ਖਬਰਾਂ

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Bathinda News: ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹBathinda News: ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦੇ ਸਮਾਗਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ ਹੋਈ।
स्रोत: Zee News - 🏆 7. / 63 और पढो »

Quami Insaaf Morcha News: ਕੌਮੀ ਇਨਸਾਫ਼ ਮੋਰਚਾ ਕੇਸ: ਸੁਪਰੀਮ ਕੋਰਟ ਪੁੱਜੇ ਪੰਜਾਬ ਤੇ ਚੰਡੀਗੜ੍ਹQuami Insaaf Morcha News: ਮੋਰਚੇ ਉਤੇ ਪੰਜਾਬ ਸਰਕਾਰ ਨੇ ਬੈਂਚ ਕੋਲੋਂ ਇੱਕ ਹਫਤੇ ਦਾ ਸਮਾਂ ਮੰਗਿਆ ਸੀ ਜਿਸ ਤੇ ਬੈਂਚ ਨੇ ਸੜਕ ਖਾਲੀ ਕਰਨ ਲਈ ਇੱਕ ਹਫਤੇ ਦਾ ਸਮਾਂ ਦਿੱਤਾ ਸੀ।
स्रोत: Zee News - 🏆 7. / 63 और पढो »

Shubh Karan death: ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਕਮੇਟੀ ਅੱਜ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਦਰਜ ਕਰੇਗੀ ਬਿਆਨShubh Karan death News: ਅੱਜ ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਕਮੇਟੀ ਚੰਡੀਗੜ੍ਹ ਵਿਖੇ ਕਿਸਾਨਾਂ ਦੇ ਬਿਆਨ ਦਰਜ ਕਰੇਗੀ।
स्रोत: Zee News - 🏆 7. / 63 और पढो »

Punjab News: ਬੇਮੌਸਮੀ ਮੀਂਹ ਨਾਲ ਪ੍ਰਭਾਵਿਤ ਹੋਈ ਫਸਲ ਵਾਲੇ ਖੇਤਾਂ ਦਾ ਮੁੱਖ ਸਕੱਤਰ ਨੇ ਲਿਆ ਜਾਇਜ਼ਾ, ਕਹੀ ਇਹ ਗੱਲPunjab News: ਸਾਰੀਆਂ ਖਰੀਦ ਏਜੰਸੀਆਂ ਦੇ ਐਮ.ਡੀਜ਼ ਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਹੰਗਾਮੀ ਮੀਟਿੰਗ
स्रोत: Zee News - 🏆 7. / 63 और पढो »

Election Commission News: ਚੋਣ ਕਮਿਸ਼ਨ ਵੱਲੋਂ ਪੀਐਮ ਮੋਦੀ ਤੇ ਰਾਹੁਲ ਗਾਂਧੀ ਨੂੰ ਨੋਟਿਸ; ਚੋਣ ਜ਼ਾਬਤੇ ਦੀ ਉਲੰਘਣਾ ਦੇ ਲੱਗੇ ਦੋਸ਼Election Commission News: ਭਾਜਪਾ ਅਤੇ ਕਾਂਗਰਸ ਦੋਵਾਂ ਨੇ ਧਰਮ, ਜਾਤ, ਭਾਈਚਾਰੇ ਜਾਂ ਭਾਸ਼ਾ ਦੇ ਆਧਾਰ ਤੇ ਨਫ਼ਰਤ ਅਤੇ ਪਾੜਾ ਪੈਦਾ ਕਰਨ ਦੇ ਦੋਸ਼ ਲਾਏ ਸਨ।
स्रोत: Zee News - 🏆 7. / 63 और पढो »

Parampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧParampal Kaur News: ਇਸ ਤਰ੍ਹਾਂ ਬਠਿੰਡਾ ਦੇ ਪਿੰਡ ਫਰੀਦਕੋਟ ਕੋਟਲੀ ਵਿਖੇ ਬਠਿੰਡਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਵੀ ਕਿਸਾਨਾਂ ਨੇ ਘਿਰਾਓ ਕੀਤਾ
स्रोत: Zee News - 🏆 7. / 63 और पढो »