Bathinda News: ਬਠਿੰਡਾ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਪੁਲਿਸ ਨੇ ਚੱਪੇ-ਚੱਪੇ ਦੀ ਕੀਤੀ ਚੈਕਿੰਗ

  • 📰 Zee News
  • ⏱ Reading Time:
  • 34 sec. here
  • 19 min. at publisher
  • 📊 Quality Score:
  • News: 76%
  • Publisher: 63%

Bathinda Railway Station समाचार

Railway Station Threat,Bathinda Police,Punjabi News

Bathinda News: ਇਸ ਮੌਕੇ ਪੰਜਾਬ ਪੁਲਿਸ ਦੇ ਐਸਪੀ ਸਿਟੀ ਨਰਿੰਦਰ ਸਿੰਘ ਨੇ ਜ਼ੀ ਮੀਡੀਆ ਨੂੰ ਦੱਸਿਆ ਗਿਆ ਉਨ੍ਹਾਂ ਵੱਲੋਂ ਸਾਂਝੇ ਤੌਰ ਉਤੇ ਸਰਚ ਅਭਿਆਨ ਸ਼ੁਰੂ ਕੀਤਾ ਹੋਇਆ ਹੈ ਅਤੇ ਹਰ ਇੱਕ ਚੀਜ਼ ਦੀ ਤਲਾਸ਼ੀ ਕੀਤੀ ਜਾ ਰਹੀ ਹੈ।

Bathinda News: ਬਠਿੰਡਾ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਨੇ ਵੱਡੇ ਪੱਧਰ ਉਤੇ ਤਲਾਸ਼ੀ ਮੁਹਿੰਮ ਚਲਾਈ।Aaj ka rashifal 17 June: कर्क, कन्या और धनु राशि वाले जातकों के लिए परेशानी भरा रह सकता है आज का दिनEid Ul Adha 2024: क्यों मनाया जाता है ईद-उल-अजहा का त्योहार? जाने इसका इतिहास और महत्त्वMithun Chakraborty Birthday: 74वां जन्मदिन मनाते दिखाई दे रहे है बॉलीवुड की जान, ‘मिथुन दा’Weekly Rashifal: मेष, वृषभ और सिंह समेत इन राशि वालों को अगले सात दिन मिलने वाला धन लाभ, जानें क्या आपका...

ਏਸ਼ੀਆ ਦੇ ਸਭ ਤੋਂ ਵੱਡੇ ਦੂਸਰੇ ਰੇਲਵੇ ਜੰਕਸ਼ਨ ਬਠਿੰਡਾ ਨੂੰ ਬੀਤੇ ਦਿਨੀਂ ਅੱਤਵਾਦੀ ਸੰਗਠਨ ਵੱਲੋਂ ਇੱਕ ਲੈਟਰ ਪਾ ਕੇ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਅੱਜ 16 ਆਰਪੀਐਫ ਪੁਲਿਸ ਜੀਆਰਪੀ ਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ਉਤੇ ਰੇਲਵੇ ਸਟੇਸ਼ਨ ਉੱਪਰ ਸਰਚ ਅਭਿਆਨ ਸ਼ੁਰੂ ਕੀਤਾ ਗਿਆ ਜਿਸ ਵਿੱਚ ਹਰ ਇੱਕ ਮੁਸਾਫਰ ਦੀ ਤਲਾਸ਼ੀ ਲਈ ਗਈ ਅਤੇ ਰੇਲਵੇ ਜੰਕਸ਼ਨ ਉੱਪਰ ਵੱਖ-ਵੱਖ ਥਾਵਾਂ ਦੀ ਚੈਕਿੰਗ ਕੀਤੀ ਗਈ।

ਗੱਡੀਆਂ ਵਿੱਚ ਲੋਕਾਂ ਦੀ ਚੈਕਿੰਗ ਕੀਤੀ ਗਈ ਤੇ ਹਰ ਸੀਸੀਟੀਵੀ ਕੈਮਰਾ ਅਤੇ ਸਰਚ ਮਸ਼ੀਨਾਂ ਨੂੰ ਚੈੱਕ ਕੀਤਾ ਗਿਆ ਤਾਂ ਜੋ ਸਮੇਂ ਸਿਰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਇਸ ਮੌਕੇ ਪੰਜਾਬ ਪੁਲਿਸ ਦੇ ਐਸਪੀ ਸਿਟੀ ਨਰਿੰਦਰ ਸਿੰਘ ਨੇ ਜ਼ੀ ਮੀਡੀਆ ਨੂੰ ਦੱਸਿਆ ਗਿਆ ਉਨ੍ਹਾਂ ਵੱਲੋਂ ਸਾਂਝੇ ਤੌਰ ਉਤੇ ਸਰਚ ਅਭਿਆਨ ਸ਼ੁਰੂ ਕੀਤਾ ਹੋਇਆ ਹੈ ਅਤੇ ਹਰ ਇੱਕ ਚੀਜ਼ ਦੀ ਤਲਾਸ਼ੀ ਕੀਤੀ ਜਾ ਰਹੀ ਹੈ।

Railway Station Threat Bathinda Police Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Faridkot News: ਫ਼ਰੀਦਕੋਟ ਚ ਦਿਨ ਚੜਦੇ ਹੀ ਨਸ਼ਿਆ ਨੂੰ ਲੈ ਕੇ ਸ਼ੱਕੀ ਵਿਅਕਤੀਆ ਦੇ ਘਰਾਂ ਚ ਕੀਤੀ ਰੇਡ।Faridkot News: ਗੌਰਤਲਬ ਹੈ ਕਿ ਕੱਲ੍ਹ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਅਲਰਟ ਹੋ ਕੇ ਇਸ ਰੇਡ ਨੂੰ ਅੰਜ਼ਾਮ ਦਿੱਤਾ ਹੈ।
स्रोत: Zee News - 🏆 7. / 63 और पढो »

Chandigarh News: ਸੈਕਟਰ 17 ਦੇ ਬੱਸ ਸਟੈਂਡ ਦੇ ਨੇੜ੍ਹੇ ਇਨਸਾਫ਼ ਲਈ ਟਾਵਰ ਤੇ ਚੜ੍ਹਿਆ ਨੌਜਵਾਨChandigarh News: ਨੌਜਵਾਨ ਨੇ ਧਮਕੀ ਦਿੱਤੀ ਹੈ ਕਿ ਜੇਕਰ ਉਸ ਦੀ ਸੁਣਵਾਈ ਨਹੀਂ ਹੁੰਦੀ ਤਾਂ ਟਾਵਰ ਤੋਂ ਛਾਲ ਮਾਰ ਦੇਵੇਗਾ। ਪੁਲਿਸ ਲਗਾਤਾਰ ਡਰੋਨ ਰਾਹੀਂ ਨੌਜਵਾਨਾਂ ਦੀ ਸਥਿਤੀ ਦਾ ਪਤਾ ਲਗਾ ਰਹੀ ਹੈ।
स्रोत: Zee News - 🏆 7. / 63 और पढो »

Amritsar News: ਤਾਏ ਦੇ ਲੜਕੇ ਸਮੇਤ ਤਿੰਨ ਜਣਿਆਂ ਨੇ ਨਾਬਾਲਿਗਾ ਨਾਲ ਕੀਤਾ ਬਲਾਤਕਾਰ; ਪੁਲਿਸ ਉਤੇ ਲਗਾਏ ਦੋਸ਼Amritsar News: ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਅਧਿਕਾਰੀ ਨੂੰ ਦਿੱਤੀ ਹੈ ਪਰ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
स्रोत: Zee News - 🏆 7. / 63 और पढो »

Kangana Ranaut Slapped: ਥੱਪੜ ਦੀ ਘਟਨਾ ਤੋਂ ਬਾਅਦ ਕੰਗਨਾ ਰਣੌਤ ਨੂੰ ਆਈ ਇੰਦਰਾ ਗਾਂਧੀ ਦੀ ਯਾਦ! ਸੋਸ਼ਲ ਮੀਡੀਆ ਤੇ ਲਿਖ ਦਿੱਤੀ ਇਹ ਗੱਲKangana Ranaut Slapped: ਥੱਪੜ ਦੀ ਘਟਨਾ ਤੋਂ ਬਾਅਦ ਕੰਗਨਾ ਰਣੌਤ ਨੂੰ ਇੰਦਰਾ ਗਾਂਧੀ ਦੀ ਯਾਦ ਆਈ ਹੈ। ਇਸ ਦੌਰਾਨ ਸੋਸ਼ਲ ਮੀਡੀਆ ਉੱਤੇ ਕੰਗਨਾ ਨੇ ਇੱਕ ਹੋਰ ਪੋਸਟ ਪਾਈ ਹੈ
स्रोत: Zee News - 🏆 7. / 63 और पढो »

Ludhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪLudhiana News: ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਕਸੀਡੈਂਟ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਪੁਲਿਸ ਨੂੰ ਮੌਤ ਦੀ ਘਟਨਾ ਵਿੱਚ ਸ਼ੱਕ ਹੋਇਆ ਤੇ ਉਨ੍ਹਾਂ ਨੇ ਜਾਂਚ ਸ਼ੁਰੂ ਕੀਤੀ।
स्रोत: Zee News - 🏆 7. / 63 और पढो »

Water Crisis: ਪਾਤੜਾਂ ਦੇ ਵਾਰਡ ਨੰਬਰ 14 ਸਾਗਰ ਬਸਤੀ ਚ ਛਾਇਆ ਪਾਣੀ ਦਾ ਸੰਕਟ, ਲੋਕ ਬੇਹੱਦ ਪ੍ਰੇਸ਼ਾਨWater Crisis: ਗਰਮੀ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਲੈ ਕੇ ਗਰਮ ਹੋਏ ਮਹੱਲਾ ਵਾਸੀ, ਨਗਰ ਕੌਸ਼ਲ ਪ੍ਰਧਾਨ ਤੋਂ ਪਾਣੀ ਦੀ ਸਮੱਸਿਆ ਦੇ ਹੱਲ ਕਰਨ ਦੀ ਕੀਤੀ ਮੰਗ,
स्रोत: Zee News - 🏆 7. / 63 और पढो »