Bathinda News: ਗੁਰਪਤਵੰਤ ਪੰਨੂ ਦੇ ਇਸ਼ਾਰੇ ਤੇੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਤਿੰਨ SFJ ਕਾਰਕੁਨਾਂ ਕਾਬੂ

  • 📰 Zee News
  • ⏱ Reading Time:
  • 46 sec. here
  • 18 min. at publisher
  • 📊 Quality Score:
  • News: 78%
  • Publisher: 63%

Gurpatwant Pannu समाचार

Khalistan,Punjabi News,Zee Punjabi News

Bathinda News: ਮੁਲਜ਼ਮਾਂ ਨੇ ਝੰਡੇਵਾਲ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ, ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਅਤੇ ਇਹ ਫੋਟੋਆਂਵੀਡੀਓ ਗੁਰਪਤਵੰਤ ਸਿੰਘ ਪੰਨੂ ਨੂੰ ਭੇਜੀਆਂ ਸਨ।

Bathinda News: ਮੁਲਜ਼ਮਾਂ ਨੇ ਝੰਡੇਵਾਲ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ, ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਅਤੇ ਇਹ ਫੋਟੋਆਂ/ਵੀਡੀਓ ਗੁਰਪਤਵੰਤ ਸਿੰਘ ਪੰਨੂ ਨੂੰ ਭੇਜੀਆਂ ਸਨ।PM Modi Nomination Photo: PM मोदी ने तीसरी बार वाराणसी लोकसभा सीट से दाखिल किया नामांकन, काल भैरो मंदिर में किए दर्शनPM Narendra Modi Photos: प्रधानमंत्री नरेंद्र मोदी ने वाराणसी के दशाश्वमेध घाट पर मां गंगा की पूजा, देखें तस्वीरेंSurjit Patar Funeral: ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਨੂੰ ਦਿੱਤਾ ਮੋਢਾ; ਹਰ ਅੱਖ ਹੋਈ...

ਇਸ ਤੋਂ ਇਲਾਵਾ 9.05.24 ਨੂੰ ਝੰਡੇਵਾਲ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ, ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਅਤੇ ਇਹ ਫੋਟੋਆਂ/ਵੀਡੀਓ ਗੁਰਪਤਵੰਤ ਸਿੰਘ ਪੰਨੂ ਨੂੰ ਭੇਜੀਆਂ। ਜਿਨ੍ਹਾਂ ਨੂੰ ਹੁਣ ਕਾਬੂ ਕਰ ਲਿਆ ਗਿਆ ਹੈ। ਜਿਸ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਦਿੱਤੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੋਗੀ ਸਿੰਘ, ਜੋ ਕਿ ਐਸਐਫਜੇ ਦਾ ਮੁੱਖ ਸੰਚਾਲਕ ਹੈ, ਗੁਰਪਤਵੰਤ ਸਿੰਘ ਪੰਨੂ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਉਸ ਨੇ ਪੰਨੂ ਦੇ ਨਿਰਦੇਸ਼ਾਂ 'ਤੇ ਪੈਸਿਆ ਬਦਲੇ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਕੰਧਾਂ ’ਤੇ ਲਿਖੇ ਨਾਅਰਿਆਂ ਦੀਆਂ ਫੋਟੋਆਂ/ਵੀਡੀਓ ਵੀ ਪੰਨੂੰ ਨਾਲ ਸਾਂਝੀਆਂ ਕੀਤੀਆਂ ਸਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲੀਸ ਟੀਮਾਂ ਨੇ ਉਸ ਕੋਲੋਂ ਤਿੰਨ ਮੋਬਾਈਲ ਫ਼ੋਨ, ਦੋ ਡੌਂਗਲ, ਆਧਾਰ ਕਾਰਡ ਅਤੇ ਏਟੀਐਮ ਕਾਰਡ ਵੀ ਬਰਾਮਦ ਕੀਤਾ...

ਐਸਐਸਪੀ ਬਠਿੰਡਾ ਦੀਪਕ ਪਾਰੀਕ ਨੇ ਦੱਸਿਆ ਕਿ ਤਕਨੀਕੀ ਢੰਗ ਨਾਲ ਕਾਰਵਾਈ ਕਰਦਿਆਂ ਬਠਿੰਡਾ ਪੁਲੀਸ ਨੇ ਮੁਲਜ਼ਮ ਜੌਨੀ ਨੂੰ ਫੜਨ ਵਿੱਚ ਕਾਮਯਾਬੀ ਹਾਸਲ ਕੀਤੀ। ਇਸ ਉਪਰੰਤ ਜੌਨੀ ਨੇ ਖੁਲਾਸਾ ਕੀਤਾ ਕਿ ਬਠਿੰਡਾ ਵਿੱਚ ਵੱਖ-ਵੱਖ ਥਾਵਾਂ ’ਤੇ ਨਾਅਰੇ ਲਿਖਣ ਦੀ ਕੋਸ਼ਿਸ਼ ਸਮੇਂ ਉਹ ਗੋਗੀ ਦੇ ਨਾਲ ਸੀ।

Khalistan Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Bathinda News: ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹBathinda News: ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦੇ ਸਮਾਗਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ ਹੋਈ।
स्रोत: Zee News - 🏆 7. / 63 और पढो »

High Court News: ਹਾਈ ਕੋਰਟ ਵੱਲੋਂ 5994 ਈਟੀਟੀ ਅਧਿਆਪਕਾਂ ਦੀ ਭਰਤੀ ਲਈ ਪੰਜਾਬੀ ਦਾ ਟੈਸਟ ਮੁੜ ਕਰਵਾਉਣ ਦੇ ਹੁਕਮHigh Court News: ਵਕੀਲ ਨੇ ਦੱਸਿਆ ਕਿ ਮਦ ਮੁਤਾਬਕ ਪੰਜਾਹ ਫੀਸਦੀ ਅੰਕਾਂ ਨਾਲ ਪੰਜਾਬੀ ਭਾਸ਼ਾ ਦਾ ਟੈਸਟ ਪਾਸ ਕਰਨ ਵਾਲੇ ਉਮੀਦਵਾਰਾਂ ਦਾ ਹੀ ਮੁੱਖ ਵਿਸ਼ੇ ਦੇ ਟੈਸਟ ਦਾ ਨਤੀਜਾ ਐਲਾਨਿਆ ਜਾਣਾ ਸੀ।
स्रोत: Zee News - 🏆 7. / 63 और पढो »

Ferozepur News: ਬਜ਼ੁਰਗ ਮਾਪਿਆਂ ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਲਵਪ੍ਰੀਤ ਸਿੰਘ ਨੂੰ ਪੁਲਿਸ ਨੇ ਕੀਤਾ ਕਾਬੂFerozepur Parents Attack News: ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਵਿੱਚ ਕਲਯੁੱਗੀ ਪੁੱਤ ਜਾਇਦਾਦ ਲਈ ਆਪਣੇ ਮਾਪਿਆਂ ਦੇ ਖ਼ੂਨ ਦਾ ਪਿਆਸਾ ਹੋ ਗਿਆ ਹੈ। ਨਿਹੰਗ ਸਿੰਘ ਦੇ ਬਾਣਾ ਧਾਰੀ ਨੌਜਵਾਨ ਨੇ ਸਾਥੀਆਂ ਨਾਲ ਮਿਲ ਕੇ ਆਪਣੇ ਮਾਤਾ-ਪਿਤਾ ਉਪਰ ਹਮਲਾ ਕਰ ਦਿੱਤਾ।
स्रोत: Zee News - 🏆 7. / 63 और पढो »

ਕੈਨੇਡੀਅਨ ਪੁਲਿਸ ਦਾ ਦਾਅਵਾ- ਨਿੱਝਰ ਕਤਲ ਮਾਮਲੇ ਚ ਤਿੰਨ ਗ੍ਰਿਫਤਾਰ; ਭਾਰਤ ਤੇ ਲਗਾਇਆ ਵੱਡਾ ਇਲਜ਼ਾਮNijjar Murder Case: ਕੈਨੇਡਾ ਚ ਪਿਛਲੇ ਸਾਲ ਖਾਲਿਸਤਾਨੀ ਵੱਖਵਾਦੀ ਨੇਤਾ ਨਿੱਝਰ ਦੀ ਹੱਤਿਆ ਦੇ ਮਾਮਲੇ ਚ ਤਿੰਨ ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
स्रोत: Zee News - 🏆 7. / 63 और पढो »

Ghanaur Sacrilege News: ਘਨੌਰ ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਪਰਨੀਤ ਕੌਰ ਨੇ ਕਾਰਵਾਈ ਦੀ ਕੀਤੀ ਮੰਗGhanaur Sacrilege News: ਘਟਨਾ ਬਾਰੇ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਸੰਜਰਪੁਰ ਦੇ ਵਿਚ ਦੋ-ਢਾਈ ਵਜੇ ਦੇ ਕਰੀਬ ਪਿੰਡ ਦੇ ਹੀ ਇੱਕ ਵੱਲੋਂ ਗੁਟਕਾ ਸਾਹਿਬ, ਬਿਰਧ ਗੁਟਕਾ ਸਾਹਿਬ ਅਤੇ ਹਿੰਦੂ ਮੱਤ ਦੀਆਂ ਧਾਰਮਿਕ ਪੁਸਤਕਾਂ ਦੇ ਅੰਗ ਫਾੜ ਕੇ ਸਰਪੰਚ ਦੇ ਘਰ ਅਤੇ ਇੱਕ ਵਿਅਕਤੀ ਦੇ ਡੰਗਰਾਂ ਵਾਲੇ ਘਰ ਬਾਹਰ ਅਤੇ ਗੁਰਦੁਆਰਾ ਸਾਹਿਬ ਦੇ ਬਾਹਰ ਨਾਲੀਆਂ ਦੇ...
स्रोत: Zee News - 🏆 7. / 63 और पढो »

Jalandhar News: ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਤਿੰਨ ਗੁਰਗੇ ਗ੍ਰਿਫ਼ਤਾਰ, ਹਥਿਆਰਾਂ ਦੀ ਖੇਪ ਵੀ ਬਰਾਮਦJalandhar News: ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜੱਗੂ ਭਗਵਾਨਪੁਰੀਆ ਗੈਂਗ ਦੇ ਸ਼ਰਾਰਤੀ ਅਨਸਰ ਸ਼ਹਿਰ ਚ ਕਿਸੇ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ।
स्रोत: Zee News - 🏆 7. / 63 और पढो »