Faridkot News: ਕਿਸਾਨਾਂ ਨੇ ਕੀਤਾ ਹੰਸ ਰਾਜ ਹੰਸ ਦਾ ਵਿਰੋਧ, ਬੋਲ- 2 ਜੂਨ ਤੋਂ ਬਾਅਦ ਦੇਖਾਂਗੇ ਕੌਣ ਖੱਬੀ ਖਾਨ ਖੰਘਦਾ ਮੇੇਰੇ ਅੱਗੇ

  • 📰 Zee News
  • ⏱ Reading Time:
  • 45 sec. here
  • 19 min. at publisher
  • 📊 Quality Score:
  • News: 80%
  • Publisher: 63%

Farmers समाचार

Hans Raj Hans,BJP Punjab,Punjabi News

Faridkot News: ਪਿੰਡ ਦੇ ਵਿੱਚ ਸਮਾਗਮ ਵਿੱਚ ਪਹੁੰਚੇ ਹੰਸ ਰਾਜ ਨੇ ਸਪੀਚ ਦੌਰਾਨ ਕਿਹਾ ਕਿ ਕਿਸੇ ਤੋਂ ਵੀ ਡਰਨ ਦੀ ਲੋੜ ਨਹੀਂ ਹੈ। ਇਨ੍ਹਾਂ ਨੂੰ 1 ਤਾਰੀਖ ਨੂੰ ਜਵਾਬ ਦੇ ਦਿਓ, 2 ਤਾਰੀਖ ਨੂੰ ਮੇਰੇ ਤੋਂ ਜਾਵਬ ਲੈ ਲਿਓ...ਇਹਨਾਂ ਨੂੰ ਕਹੋ ਪਰਸੋਂ ਲਾਲਿਆਂ ਤੋਂ ਡਾਂਗਾਂ ਖਾਧੀਆਂ ਫਿਰ ਹੁਣ ਜਾ ਕੇ ਬੈਠਦੇ ਹਨ।

Faridkot News: ਕਿਸਾਨਾਂ ਨੇ ਕੀਤਾ ਹੰਸ ਰਾਜ ਹੰਸ ਦਾ ਵਿਰੋਧ, ਬੋਲ- 2 ਜੂਨ ਤੋਂ ਬਾਅਦ ਦੇਖਾਂਗੇ ਕੌਣ ਖੱਬੀ ਖਾਨ ਖੰਘਦਾ ਮੇੇਰੇ ਅੱਗੇਪਿੰਡ ਦੇ ਵਿੱਚ ਸਮਾਗਮ ਵਿੱਚ ਪਹੁੰਚੇ ਹੰਸ ਰਾਜ ਨੇ ਸਪੀਚ ਦੌਰਾਨ ਕਿਹਾ ਕਿ ਕਿਸੇ ਤੋਂ ਵੀ ਡਰਨ ਦੀ ਲੋੜ ਨਹੀਂ ਹੈ। ਇਨ੍ਹਾਂ ਨੂੰ 1 ਤਾਰੀਖ ਨੂੰ ਜਵਾਬ ਦੇ ਦਿਓ, 2 ਤਾਰੀਖ ਨੂੰ ਮੇਰੇ ਤੋਂ ਜਾਵਬ ਲੈ ਲਿਓ...

ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਬੀਜੇਪੀ ਦੇ ਉਮੀਦਵਾਰ ਹੰਸ ਰਾਜ ਹੰਸ ਦਾ ਲਗਾਤਾਰ ਕਿਸਾਨਾਂ ਵੱਲੋਂ ਵਿਰੋਧ ਕਰ ਸਵਾਲ ਕੀਤੇ ਜਾ ਰਹੇ ਹਨ। ਅੱਜ ਉਹਨਾਂ ਵੱਲੋਂ ਫ਼ਰੀਦਕੋਟ ਜਿਲੇ ਦੇ ਪਿੰਡ ਬਹਿਲੇਵਾਲਾ ਦੇ ਵਿੱਚ ਇੱਕ ਸਮਾਗਮ ਦੇ ਵਿੱਚ ਪਹੁੰਚਣਾ ਸੀ ਤਾਂ ਉਸ ਤੋਂ ਪਹਿਲਾਂ ਹੀ ਕਿਸਾਨਾਂ ਵੱਲੋਂ ਰਾਹ ਵਿੱਚ ਧਰਨਾ ਲਗਾ ਦਿੱਤਾ ਗਿਆ। ਹਾਲਾਂਕਿ ਹੰਸਰਾਜ ਦੂਜੇ ਰਾਸਤੇ ਉਸ ਸਮਾਗਮ ਦੇ ਵਿੱਚ ਪਹੁੰਚੇ ਗਏ। ਅਤੇ ਕਿਸਾਨਾਂ ਨੂੰ ਪੁਲਿਸ ਵੱਲੋਂ ਉਥੋਂ ਖਦੇੜਿਆ ਗਿਆ ਅਤੇ ਕੁਝ ਆਗੂਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ।

ਇਸ ਮੌਕੇ ਹਿਰਾਸਤ ਵਿੱਚ ਲਏ ਗਏ ਕਿਸਾਨ ਕੁਲਵਿੰਦਰ ਸਿੰਘ ਬਹਿਲੇਵਾਲਾ ਵਾਲੇ ਨੇ ਕਿਹਾ ਕਿ ਅੱਜ ਉਹਨਾਂ ਵੱਲੋਂ ਹੰਸ ਰਾਜ ਹੰਸ ਦਾ ਵਿਰੋਧ ਕੀਤਾ ਜਾ ਰਿਹਾ ਸੀ ਪਰ ਫਰੀਦਕੋਟ ਪੁਲਿਸ ਵੱਲੋਂ ਉਹਨਾਂ ਨੂੰ ਧੱਕੇ ਨਾਲ ਗਿਰਫਤਾਰ ਕੀਤਾ ਹੈ। ਇਸਦੇ ਹੀ ਪਿੰਡ ਦੇ ਕਿਸਾਨ ਨੇ ਕਿਹਾ ਕਿ ਅੱਜ ਹੰਸ ਰਾਜ ਉਹਨਾਂ ਦੇ ਪਿੰਡ ਵਿੱਚ ਆਏ ਸਨ, ਤਾਂ ਉਹਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ। ਅਤੇ ਉਹਨਾਂ ਵੱਲੋਂ ਪਹਿਲਾਂ ਵੀ ਵਿਰੋਧ ਕੀਤਾ ਗਿਆ ਸੀ। ਅੱਜ ਵੀ ਹੰਸਰਾਜ ਦਾ ਵਿਰੋਧ ਕੀਤਾ ਗਿਆ ਪੁਲਿਸ ਵੱਲੋਂ ਉਹਨਾਂ ਦੇ ਆਗੂਆਂ ਨੂੰ ਹਿਰਾਸਤ 'ਚ ਲਿਆ ਗਿਆ, ਪਰ ਉਹ ਬੀਜੇਪੀ ਨੂੰ ਆਪਣੇ ਪਿੰਡ ਦੇ ਵਿੱਚ ਨਹੀਂ ਆਉਣ...

Hans Raj Hans BJP Punjab Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Moga News: ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ ਪਹੁੰਚਣ ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਜ਼ੋਰਦਾਰ ਵਿਰੋਧMoga News: ਕਿਸਾਨਾਂ ਨੇ ਹੰਸ ਰਾਜ ਹੰਸ ਨੂੰ ਕਾਲੇ ਝੰਡੇ ਦਿਖਾਏ ਅਤੇ ਵਿਰੋਧ ਵਿੱਚ ਨਾਅਰੇ ਵੀ ਲਗਾਏ। ਇਸ ਮੌਕੇ ਤੇ ਭਾਰੀ ਪੁਲਿਸ ਫੋਰਸ ਨੇ ਕਿਸਾਨਾਂ ਨੂੰ ਹੰਸ ਰਾਜ ਹੰਸ ਤੱਕ ਪਹੁੰਚਣ ਤੋਂ ਰੋਕਿਆ। ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ।
स्रोत: Zee News - 🏆 7. / 63 और पढो »

Parampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧParampal Kaur News: ਇਸ ਤਰ੍ਹਾਂ ਬਠਿੰਡਾ ਦੇ ਪਿੰਡ ਫਰੀਦਕੋਟ ਕੋਟਲੀ ਵਿਖੇ ਬਠਿੰਡਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਵੀ ਕਿਸਾਨਾਂ ਨੇ ਘਿਰਾਓ ਕੀਤਾ
स्रोत: Zee News - 🏆 7. / 63 और पढो »

Farmers Protest News: ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਪੁੱਜੇ ਕਿਸਾਨਾਂ ਤੇ ਪੁਲਿਸ ਨੇ ਕੀਤੀ ਕਾਰਵਾਈFarmers Protest News: ਇਸ ਲਈ ਉਹ ਕਿਸਾਨਾਂ ਦਾ ਸਾਹਮਣਾ ਨਹੀਂ ਕਰ ਰਹੇ। ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਐਲਾਨ ਜਿਸ ਵਿੱਚ ਸ਼ਾਂਤਮਈ ਤਰੀਕੇ ਨਾਲ ਭਾਜਪਾ ਆਗੂਆਂ ਸਵਾਲ ਕਰਨ ਕੋਈ ਸ਼ਰਾਰਤ ਨਾ ਕੀਤੀ ਜਾਵੇ।
स्रोत: Zee News - 🏆 7. / 63 और पढो »

Salman Khan Residence Fire: ਸਲਮਾਨ ਖਾਨ ਦੇ ਘਰ ਗੋਲੀਬਾਰੀ ਦਾ ਮਾਮਲਾ: ਕ੍ਰਾਈਮ ਬ੍ਰਾਂਚ ਨੂੰ ਤਾਪੀ ਨਦੀ ਚੋਂ ਪਿਸਤੌਲ ਬਰਾਮਦSalman Khan Residence Fire: ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਤੋਂ ਬਾਅਦ ਦੋਸ਼ੀਆਂ ਨੇ ਸੂਰਤ ਦੀ ਤਾਪੀ ਨਦੀ ਚ ਰਿਵਾਲਵਰ ਸੁੱਟ ਦਿੱਤਾ।
स्रोत: Zee News - 🏆 7. / 63 और पढो »

Himachal By Election: ਕਾਂਗਰਸ ਨੇ 2 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ, 6 ਸੀਟਾਂ ਤੇ 1 ਜੂਨ ਨੂੰ ਪੈਣਗੀਆਂ ਵੋਟਾਂLok Sabha elections 2024: ਕਾਂਗਰਸ ਨੇ 2 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ, 6 ਸੀਟਾਂ ਤੇ 1 ਜੂਨ ਨੂੰ ਪੈਣਗੀਆਂ ਵੋਟਾਂ
स्रोत: Zee News - 🏆 7. / 63 और पढो »

Ferozepur News: ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਖਿਲਾਫ ਕਿਸਾਨਾਂ ਨੇ ਕੀਤਾ ਵਿਰੋਧ ਪ੍ਰਦਰਸ਼ਨFerozepur News: ਫਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਨੇ ਜਗਦੀਪ ਸਿੰਘ ਕਾਕਾ ਬਰਾੜ, ਸ਼੍ਰੋਮਣੀ ਅਕਾਲੀ ਦਲ ਨੇ ਨਰਦੇਵ ਸਿੰਘ ਮਾਨ ਉਰਫ ਬੋਬੀ ਮਾਨ, ਬੀਜੇਪੀ ਨੇ ਰਾਣਾ ਗੁਰਮੀਤ ਸਿੰਘ ਸੋਢੀ ,ਬਸਪਾ ਨੇ ਸੁਰਿੰਦਰ ਕੰਬੋਜ ਅਤੇ ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।
स्रोत: Zee News - 🏆 7. / 63 और पढो »