Fazilka Farmer Death: ਫਾਜ਼ਿਲਕਾ ਚ ਬਿਜਲੀ ਦਾ ਝਟਕਾ ਲੱਗਣ ਕਾਰਨ ਕਿਸਾਨ ਦੀ ਮੌਤ

  • 📰 Zee News
  • ⏱ Reading Time:
  • 71 sec. here
  • 7 min. at publisher
  • 📊 Quality Score:
  • News: 46%
  • Publisher: 63%

Fazilka Farmer Die समाचार

Fazilka News,Punjab News,Kisan Death

Fazilka Farmer Death News: ਫਾਜ਼ਿਲਕਾ ਚ ਬਿਜਲੀ ਦਾ ਝਟਕਾ ਲੱਗਣ ਕਾਰਨ ਕਿਸਾਨ ਦੀ ਮੌਤ ਹੋ ਗਈ ਅਤੇ ਖੇਤ ਚ ਸਬਜ਼ੀ ਦੀ ਫਸਲ ਨੂੰ ਪਾਣੀ ਦੇਣ ਗਿਆ ਤਾਂ ਸਵਿੱਚ ਚਾਲੂ ਕਰਦੇ ਹੀ ਕਰੰਟ ਲੱਗ ਗਿਆ।

Fazilka Farmer Death News : ਫਾਜ਼ਿਲਕਾ 'ਚ ਬਿਜਲੀ ਦਾ ਝਟਕਾ ਲੱਗਣ ਕਾਰਨ ਕਿਸਾਨ ਦੀ ਮੌਤ ਹੋ ਗਈ ਅਤੇ ਖੇਤ 'ਚ ਸਬਜ਼ੀ ਦੀ ਫਸਲ ਨੂੰ ਪਾਣੀ ਦੇਣ ਗਿਆ ਤਾਂ ਸਵਿੱਚ ਚਾਲੂ ਕਰਦੇ ਹੀ ਕਰੰਟ ਲੱਗ ਗਿਆ।Skin care In Summer: इस मौसम में स्किनकेयर का समय नहीं है तो डाइट में शामिल करें ये...

ਫਾਜ਼ਿਲਕਾ ਦੇ ਪਿੰਡ ਟਾਹਲੀਵਾਲਾ 'ਚ ਸਬਜ਼ੀ ਦੀ ਫਸਲ ਨੂੰ ਪਾਣੀ ਦੇਣ ਗਏ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ, ਜਿਸ ਦੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਆਪਣੇ ਪਿੱਛੇ ਦੋ ਬੱਚੇ ਛੱਡ ਗਿਆ ਹੈ ਪਰ ਪਰਿਵਾਰਕ ਮੈਂਬਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਮਦਦ ਦੀ ਮੰਗ ਕੀਤੀ ਹੈ। ਮ੍ਰਿਤਕ ਕਿਸਾਨ ਗੁਰਮੁੱਖ ਸਿੰਘ ਦੀ ਲਾਸ਼ ਲੈ ਕੇ ਸਰਕਾਰੀ ਹਸਪਤਾਲ ਪੁੱਜੇ ਮ੍ਰਿਤਕ ਦੇ ਚਾਚਾ ਮਹਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ 28 ਸਾਲਾ ਗੁਰਮੁੱਖ ਸਿੰਘ ਪਿੰਡ ਗਹਿਲੇਵਾਲਾ ਆਪਣੇ ਖੇਤ ਵਿੱਚ ਸਬਜ਼ੀ ਦੀ ਫ਼ਸਲ ਨੂੰ ਪਾਣੀ ਲਾਉਣ ਗਿਆ ਸੀ। ਜਿਵੇਂ ਹੀ ਪਾਣੀ ਦੀ ਸਪਲਾਈ ਲਈ ਟਿਊਬਵੈੱਲ ਦੀ ਸਵਿੱਚ ਆਨ ਕੀਤੀ ਤਾਂ ਉਸ ਵਿੱਚੋਂ ਹਾਈ ਵੋਲਟੇਜ ਦਾ ਕਰੰਟ ਚੱਲ ਪਿਆ ਅਤੇ ਬਿਜਲੀ ਦਾ ਕਰੰਟ ਲੱਗਣ ਨਾਲ ਗੁਰਮੁਖ ਦੀ ਮੌਤ ਹੋ ਗਈ।ਮ੍ਰਿਤਕ ਸ਼ਾਦੀਸ਼ੁਦਾ ਸੀ ਅਤੇ ਉਸ ਦੇ ਦੋ ਬੱਚੇ ਸਨ, ਇਸ ਸਮੇਂ ਪਰਿਵਾਰਕ ਮੈਂਬਰ ਪ੍ਰਸ਼ਾਸਨ ਅਤੇ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਆਰਥਿਕ ਮਦਦ ਦੀ ਮੰਗ ਕਰ ਰਹੇ ਹਨ।ਦੂਜੇ ਪਾਸੇ ਗਿਆਨ ਸਿੰਘ...

Mohali No Electricity: 24 ਘੰਟੇ ਬਿਜਲੀ ਦੇਣ ਦੇ ਦਾਅਵੇ ਖੋਖਲੇ! ਮੁਹਾਲੀ ਦੇ 4 ਪਿੰਡਾਂ ਦੇ ਲੋਕਾਂ ਨੇ ਸਾਰੀ ਰਾਤ ਜਾਗ ਕੇ ਕੱਟੀ ਮ੍ਰਿਤਕ ਕਿਸਾਨ ਗੁਰਮੁੱਖ ਸਿੰਘ ਦੀ ਦੇਹ ਨੂੰ ਲੈ ਕੇ ਸਰਕਾਰੀ ਹਸਪਤਾਲ ਪਹੁੰਚੇ ਮ੍ਰਿਤਕ ਦੇ ਚਾਚਾ ਮਹਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਗੁਰਮੁੱਖ ਸਿੰਘ ਪਿੰਡ ਗਹਿਲੇਵਾਲਾ ਵਿਖੇ ਆਪਣੇ ਖੇਤ ਵਿੱਚ ਸਬਜ਼ੀ ਦੀ ਫ਼ਸਲ ਨੂੰ ਪਾਣੀ ਦੇਣ ਗਿਆ ਸੀ ਤੇ ਤੇਜ਼ ਹਨੇਰੀ ਕਾਰਨ ਇਹ ਟਰਾਂਸਫਾਰਮਰ ਫੇਲ੍ਹ ਹੋ ਗਿਆ ਤਾਂ ਅਚਾਨਕ ਕਿਸੇ ਕਾਰਨ ਗੁਰਮੁਖ ਸਿੰਘ ਨੂੰ ਬਿਜਲੀ ਦਾ ਕਰੰਟ ਲੱਗ ਗਿਆ ਅਤੇ ਉਸ ਦੀ ਉਮਰ ਕਰੀਬ 28 ਸਾਲ ਸੀ। ਫਿਲਹਾਲ ਪਰਿਵਾਰ ਦੇ ਮੈਂਬਰ ਪ੍ਰਸ਼ਾਸਨ ਅਤੇ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਦੀ ਆਰਥਿਕ ਮਦਦ ਦੀ ਮੰਗ ਕਰ ਰਹੇ ਹਨ।IND Vs PAK: ਭਾਰਤ ਅਤੇ ਪਾਕਿਸਤਾਨ ਵਿਚਾਲੇ ‘ਹਾਈ ਵੋਲਟੇਜ’ ਮੈਚ, ਵਿਰਾਟ ਕੋਹਲੀ...

Fazilka News Punjab News Kisan Death Fazilka Farmer Death News

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Fazilka News: ਫਾਜ਼ਿਲਕਾ ਵਿੱਚ ਗਰਮੀ ਤੋਂ ਰਾਹਤ ਪਾਉਣ ਲਈ ਬੱਚੇ ਜਾਨ ਖਤਰੇ ਚ ਪਾ ਰਹੇ; ਡੀਸੀ ਨੇ ਜਾਂਚ ਦੇ ਦਿੱਤੇ ਹੁਕਮFazilka News: ਜ਼ਿਲ੍ਹੇ ਵਿੱਚ ਲਗਾਤਾਰ ਵੱਧ ਰਹੇ ਤਾਪਮਾਨ ਕਾਰਨ ਇਨ੍ਹੀਂ ਦਿਨੀਂ ਅੱਤ ਦੀ ਗਰਮੀ ਦਾ ਕਹਿਰ ਜਾਰੀ ਹੈ। ਵਧਦੀ ਗਰਮੀ ਕਾਰਨ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ।
स्रोत: Zee News - 🏆 7. / 63 और पढो »

Mohali News: ਅੱਤ ਦੀ ਗਰਮੀ ਚ ਪਿਛਲੇ 4 ਦਿਨ ਤੋਂ ਬਿਜਲੀ ਠੱਪ; ਗਰਿੱਡ ਦੇ ਘਿਰਾਓ ਪਿਛੋਂ ਰਾਤ 3 ਵਜੇ ਸਪਲਾਈ ਹੋਈ ਬਹਾਲMohali News: ਖਰੜ ਦੇ ਨਿਊ ਸੰਨੀ ਇਨਕਲੇਵ ਯੂਨੀਵਰਸਿਟੀ ਦੇ ਬਲਾਕ ਵਿੱਚ 4 ਦਿਨ ਤੋਂ ਬਿਜਲੀ ਦੀ ਦਿੱਕਤ ਨਾ ਆਉਣ ਕਾਰਨ ਲੋਕਾਂ ਦਾ ਘਰਾਂ ਵਿੱਚ ਰਹਿਣਾ ਵੀ ਮੁਸ਼ਕਲ ਹੋ ਗਿਆ ਹੈ।
स्रोत: Zee News - 🏆 7. / 63 और पढो »

Fazilka Weather: ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, 19 ਸਾਲਾ ਨੌਜਵਾਨ ਦੀ ਮੌਤਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਇਸ ਵੇਲੇ ਬੱਹਦ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਦਰਅਸਸ ਗਰਮੀ ਕਾਰਨ 19 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ।
स्रोत: Zee News - 🏆 7. / 63 और पढो »

Punjab Weather Update: ਪੰਜਾਬ ਵਿੱਚ ਹੀਟਵੇਵ ਦੀ ਚੇਤਾਵਨੀ, ਇਸ ਦਿਨ ਮੀਂਹ ਪੈਣ ਦੀ ਸੰਭਾਵਨਾPunjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਲੋਕ ਹੁਣ ਪਹਾੜਾਂ ਦਾ ਰੁੁਖ ਕਰ ਰਹੇ ਹਨ। ਇਸ ਦੌਰਾਨ ਬਿਜਲੀ ਪਾਣੀ ਦੀ ਹਰ ਪਾਸੇ ਬਹੁਤ ਦਿੱਕਤ ਆ ਰਹੀ ਹੈ।
स्रोत: Zee News - 🏆 7. / 63 और पढो »

Fazilka News: ਕਬੂਤਰ ਦਾ ਸ਼ਿਕਾਰ ਕਰਨਾ ਪਿਆ ਮਹਿੰਗਾ! ਪਾਵਰ ਹਾਊਸ ਚ ਦਾਖਲ ਹੋਏ ਦੋ ਨੌਜਵਾਨ ਕਰੰਟ ਲੱਗਣ ਨਾਲ ਝੁਲਸੇFazilka News: ਫਾਜ਼ਿਲਕਾ ਚ 2 ਨੌਜਵਾਨ ਕਬੂਤਰ ਫੜਨ ਲਈ ਗਏ, ਤੇ ਇਸ ਤੋਂ ਬਾਅਦ ਹਾਈ ਵੋਲਟੇਜ ਤਾਰਾਂ ਦੇ ਸੰਪਰਕ ਚ ਆ ਕੇ ਬੁਰੀ ਤਰ੍ਹਾਂ ਝੁਲਸ ਗਏ, ਹਾਲਤ ਨਾਜ਼ੁਕ; ਫਰੀਦਕੋਟ ਰੈਫਰ ਕੀਤਾ।
स्रोत: Zee News - 🏆 7. / 63 और पढो »

Surjit Patar Death: ਨਹੀਂ ਰਹੇ ਪੰਜਾਬੀ ਦੇ ਉੱਘੇ ਕਵੀ ਸੁਰਜੀਤ ਪਾਤਰ, ਸਿਆਸੀ ਪਾਰਟੀਆਂ ਨੇ ਪ੍ਰਗਟਾਇਆ ਦੁੱਖSurjit Patar Death: ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦੇਹਾਂਤ ਹੋਇਆ। 79 ਸਾਲ ਦੀ ਉਮਰ ਚ ਦੁਨੀਆਂ ਨੂੰ ਅਲਵਿਦਾ ਕਿਹਾ। ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਦੁੱਖ ਪ੍ਰਗਟਾਇਆ ਗਿਆ ਹੈ।
स्रोत: Zee News - 🏆 7. / 63 और पढो »