Himmat Singh Cremation News: ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ ਦਾ ਕੀਤਾ ਅੰਤਿਮ ਸਸਕਾਰ

  • 📰 Zee News
  • ⏱ Reading Time:
  • 28 sec. here
  • 19 min. at publisher
  • 📊 Quality Score:
  • News: 73%
  • Publisher: 63%

Punjabi News समाचार

Zee Punjabi News,Zee News Punjab,Punjab News Today

Himmat Singh Cremation News: ਇਸ ਮੌਕੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਨਾਭਾ ਰਿਆਸਤ ਦੇ ਆਖਰੀ ਰਾਜੇ ਦੀ ਮੌਤ ਹੋਈ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ ਸਾਲ ਦਾ ਅੰਤਿਮ ਸਸਕਾਰ ਨਾਭਾ ਦੀਆਂ ਸ਼ਾਹੀ ਸਮਾਧਾਂ ਵਿੱਚ ਰੀਤੀ ਰਿਵਾਜਾਂ ਮੁਤਾਬਕ ਕੀਤਾ ਗਿਆ। ਮਹਾਰਾਜਾ ਪ੍ਰਤਾਪ ਸਿੰਘ ਦੇ ਪੁੱਤਰ ਸਨ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੇ ਵੇਦਾਂਤਾ ਹਸਪਤਾਲ ਵਿੱਚ ਦਾਖ਼ਲ ਸਨ। ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀAaj Ka Rashifal 20 May 2024: कुंभ राशि वाले जातक आज ना रहें दूसरों पर निर्भर, जानें क्या है आपका आज का राशिफलWorld Hypertension Day 2024: क्या है हाई ब्लड प्रेशर, हार्ट अटैक का खतरा बढ़ने से पहले जानें इसके...

ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ ਸਾਲ ਦਾ ਅੰਤਿਮ ਸਸਕਾਰ ਨਾਭਾ ਦੀਆਂ ਸ਼ਾਹੀ ਸਮਾਧਾਂ ਵਿੱਚ ਰੀਤੀ ਰਿਵਾਜਾਂ ਮੁਤਾਬਕ ਕੀਤਾ ਗਿਆ। ਮਹਾਰਾਜਾ ਪ੍ਰਤਾਪ ਸਿੰਘ ਦੇ ਪੁੱਤਰ ਸਨ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੇ ਵੇਦਾਂਤਾ ਹਸਪਤਾਲ ਵਿੱਚ ਦਾਖ਼ਲ ਸਨ। ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਐਸਜੀਪੀਸੀ ਦੇ ਮੈਂਬਰ ਸਤਵਿੰਦਰ ਸਿੰਘ ਟੌਹੜਾ ਨਾਭਾ ਹਲਕੇ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਤੋਂ ਇਲਾਵਾ ਵੱਡੀਆਂ ਕਈ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।ਇਸ ਮੌਕੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਨਾਭਾ ਰਿਆਸਤ ਦੇ ਆਖਰੀ ਰਾਜੇ ਦੀ ਮੌਤ ਹੋਈ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Maharaja Himmat Singh Maharaja Himmat Singh Cremation News Nabha News

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Parampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧParampal Kaur News: ਇਸ ਤਰ੍ਹਾਂ ਬਠਿੰਡਾ ਦੇ ਪਿੰਡ ਫਰੀਦਕੋਟ ਕੋਟਲੀ ਵਿਖੇ ਬਠਿੰਡਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਵੀ ਕਿਸਾਨਾਂ ਨੇ ਘਿਰਾਓ ਕੀਤਾ
स्रोत: Zee News - 🏆 7. / 63 और पढो »

Jagraon Murder: ਜਗਰਾਓਂ ਵਿੱਚ ਸੱਟੇ ਦੇ ਪੈਸਿਆਂ ਦੇ ਰੌਲੇ ਚ ਨੌਜਵਾਨ ਦਾ ਕਤਲ; ਵਾਰਦਾਤ ਸੀਸੀਟੀਵੀ ਵਿੱਚ ਕੈਦJagraon Murder: ਇਸ ਲੜਾਈ ਵਿਚ ਜਿੱਥੇ ਇਕ 21 ਸਾਲ ਦੇ ਸ਼ਮਸੇਰ ਸਿੰਘ ਨਾਮ ਦੇ ਨੌਜਵਾਨ ਦਾ ਕਤਲ ਤੇਜ਼ਧਾਰ ਹਥਿਆਰ ਨਾਲ ਕਰ ਦਿੱਤਾ ਗਿਆ ਹੈ
स्रोत: Zee News - 🏆 7. / 63 और पढो »

Dhuri Murder: ਪੁਜਾਰੀ ਨੇ ਇੱਕ ਨੌਜਵਾਨ ਦਾ ਕੀਤਾ ਕਤਲ; ਹਵਨ ਕੁੰਡ ਵਿੱਚੋਂ ਲਾਸ਼ ਬਰਾਮਦDhuri Murder case ਧੂਰੀ ਦੇ ਬੰਗਲਾ ਮੁੱਖੀ ਮੰਦਿਰ ਚ ਇੱਕ ਵਿਆਕਤੀ ਦਾ ਕਤਲ ਕੀਤਾ ਗਿਆ ਤੇ ਪੁਲਿਸ ਨੇ ਲਾਸ਼ ਨੂੰ ਮੰਦਿਰ ਵਿੱਚ ਬਣੇ ਹਵਣ ਕੁੰਡ ਵਿੱਚੋ ਬਰਾਮਦ ਕੀਤਾ ਹੈ।
स्रोत: Zee News - 🏆 7. / 63 और पढो »

Surjit Singh Minhas Death News: ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤSurjit Singh Minhas Death News: ਸੁਰਜੀਤ ਸਿੰਘ 2 ਜੂਨ 1986 ਤੋਂ 15 ਮਾਰਚ 1992 ਤੱਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਸਨ। ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਸਨ। 1985 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਦਮਪੁਰ ਤੋਂ ਜਿੱਤ ਕੇ ਸਪੀਕਰ ਬਣੇ ਸਨ।
स्रोत: Zee News - 🏆 7. / 63 और पढो »

Dalvir Singh Goldy resigned: ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਛੱਡੀ!Dalvir Singh Goldy resigned: ਸੁਖਪਾਲ ਸਿੰਘ ਖਹਿਰਾ ਦੇ ਐਲਾਨ ਤੋਂ ਬਾਅਦ ਨਾਰਾਜ਼ ਚੱਲ ਰਹੇ ਦਲਬੀਰ ਸਿੰਘ ਗੋਲਡੀ ਖੰਗੂੜਾ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
स्रोत: Zee News - 🏆 7. / 63 और पढो »

Karamjit Anmol Nominations : ਆਪ ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇKaramjit Anmol Nominations: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ, ਮੰਗਲਵਾਰ ਆਖਰੀ ਦਿਨ ਹੈ। ਇਸ ਦੌਰਾਨ ਪੰਜਾਬ ਦੇ ਕਈ ਲੀਡਰ ਵੀ ਨਾਮਜ਼ਦਗੀਆਂ ਦਾਖ਼ਲ ਕਰਨਗੇ।
स्रोत: Zee News - 🏆 7. / 63 और पढो »