Jalandhar Accident News: ਭੈਣ ਦੇ ਵਿਆਹ ਵਾਲੇ ਦਿਨ ਤੜਕੇ ਹੋਇਆ ਦਰਦਨਾਕ ਸੜਕ ਹਾਦਸਾ, ਪਿਤਾ-ਪੁੱਤਰ ਦੀ ਮੌਤ

  • 📰 Zee News
  • ⏱ Reading Time:
  • 47 sec. here
  • 22 min. at publisher
  • 📊 Quality Score:
  • News: 92%
  • Publisher: 63%

Punjab Accident News समाचार

Jalandhar Accident News,Jalandhar Accident,Punjab Road Accident

Jalandhar Accident: ਅੱਜ ਸਵੇਰੇ ਮਹਾਨਗਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਦੱਸ ਦੇਈਏ ਕਿ ਨਕੋਦਰ ਚੌਕ ਨੇੜੇ ਟਿੱਪਰ ਦੀ ਲਪੇਟ ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ।

ਅੱਜ ਸਵੇਰੇ ਮਹਾਨਗਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਦੱਸ ਦੇਈਏ ਕਿ ਨਕੋਦਰ ਚੌਕ ਨੇੜੇ ਟਿੱਪਰ ਦੀ ਲਪੇਟ 'ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ।Diljit Dosanjh and Neeru Bajwa: ਜੱਟ ਐਂਡ ਜੂਲੀਅਟ 3 ਜਲਦ ਹੋਵੇਗੀ ਰਿਲੀਜ਼! ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਜੋੜੀ ਮਚਾਏਗੀ ਧਮਾਲ, ਦੇਖੋ ਫੋਟੋਜSonakshi Sinha Relationship: हीरामंडी की 'फरदीन' किस से शादी करने के लिए बेताब ? जानें अब तक के अफेयरSidhu Moosewala Birthday: सिद्धू मूसेवाले का जन्मदिन आज, जानें किस गाने से किया फैंस के दिलों पर राज, देखें फोटोजAaj ka rashifal...

ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਅੱਜ ਤਾਜਾ ਮਾਮਲਾ ਮਹਾਨਗਰ ਜਲੰਧਰ ਤੋਂ ਸਾਹਮਣੇ ਆਇਆ ਹੈ। ਅੱਜ ਸਵੇਰੇ- ਸਵੇਰੇ ਦਰਦਨਾਕ ਸੜਕ ਹਾਦਸਾ ਨਕੋਦਰ ਚੌਕ ਨੇੜੇ ਵਾਪਰਿਆ ਹੈ ਜਿੱਥੇ ਟਿੱਪਰ ਦੀ ਲਪੇਟ 'ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਆਪਣੀ ਭੈਣ ਦੇ ਵਿਆਹ ਲਈ ਸਬਜ਼ੀ ਖ਼ਰੀਦਣ ਲਈ ਮਕਸੂਦਾਂ ਮੰਡੀ ਜਾ ਰਹੇ ਸਨ ਪਰ ਖ਼ਾਲਸਾ ਸਕੂਲ ਨੇੜੇ ਕੂੜੇ ਦੇ ਢੇਰ ਨੇੜੇ ਦੋਵਾਂ ਬਾਈਕ ਸਵਾਰਾਂ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ ਅਤੇ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ...

ਦੱਸਿਆ ਜਾ ਰਿਹਾ ਹੈ ਕਿ ਅੱਜ ਭੈਣ ਦਾ ਵਿਆਹ ਹੋਣਾ ਸੀ ਪਰ ਇਸ ਹਾਦਸੇ ਕਾਰਨ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦਰਦਨਾਕ ਹਾਦਸੇ ਵਿੱਚ ਤਰਨਜੀਤ ਸਿੰਘ ਅਤੇ ਉਸਦੇ ਪਿਤਾ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਮੌਕੇ 'ਤੇ ਪਹੁੰਚ ਗਿਆ ਅਤੇ ਦੋਵਾਂ ਦੀਆਂ ਲਾਸ਼ਾਂ ਨੂੰ ਕੱਪੜਿਆਂ ਨਾਲ ਢੱਕ ਦਿੱਤਾ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸਾ ਇੰਨਾ ਦਰਦਨਾਕ ਸੀ ਕਿ ਦੋਵਾਂ ਵਿਅਕਤੀਆਂ ਦੇ ਸਰੀਰ ਦੇ ਕਈ ਹਿੱਸੇ ਹੋ ਗਏ ਹਨ।

ETT Cadre Protest: ਈਟੀਟੀ 5994 ਕਾਡਰ ਵੱਲੋਂ ਸਿੱਖਿਆ ਮੰਤਰੀ ਦੀ ਪਿੰਡ ਗੰਭੀਰਪੁਰ ਦੇ ਬਾਹਰ ਚੰਡੀਗੜ੍ਹ-ਊਨਾ ਮੁੱਖ ਮਾਰਗ ਜਾਮ

Jalandhar Accident News Jalandhar Accident Punjab Road Accident Jalandhar News जालंधर Punjab News ਜ਼ੀ ਨਿਊਜ਼ ਪੰਜਾਬੀ ਖਬਰਾਂ 2024 ਪੰਜਾਬੀ ਖਬਰਾਂ Punjabi Khabra ਮੁੱਖ ਖਬਰਾਂ ਅੱਜ ਦੀ ਤਾਜਾ ਖਬਰਾਂ ਰਾਜਨੀਤੀ ਖਬਰਾਂ Latest Punjabi News Top Headlines And Breaking News Today Punjab Breaking News Live Punjab News News Updates Latest Breaking News Punjab News News Updates ਭੈਣ ਦੇ ਵਿਆਹ

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Samrala Accident News: ਸਮਰਾਲਾ ਨੇੜੇ ਵਾਪਰਿਆ ਦਰਦਨਾਕ ਹਾਦਸਾ, ਦੋ ਸਵਾਰੀਆਂ ਦੀ ਮੌਤ, 12 ਜ਼ਖ਼ਮੀSamrala Accident News: ਸਮਰਾਲਾ ਨੇੜੇ ਦਰਦਨਾਕ ਹਾਦਸਾ ਵਾਪਰਿਆ ਹੈ ਅਤੇ ਇਸ ਨਾਲ ਦੋ ਸਵਾਰੀਆਂ ਦੀ ਮੌਤ ਹੋ ਗਈ ਹੈ ਅਤੇ 12 ਲੋਕ ਜ਼ਖ਼ਮੀ ਹੋਣ ਦੀ ਖ਼ਬਰ ਹੈ।
स्रोत: Zee News - 🏆 7. / 63 और पढो »

Moga Incident: ਘਰ ਦੇ ਵੇਹੜੇ ਚ ਸੁੱਤੇ ਪਰਿਵਾਰ ਨਾਲ ਹਾਦਸਾ, ਖੜਾ ਟਰੈਕਟਰ ਹੋਇਆ ਸਟਾਰਟ, ਮਹਿਲਾ ਦੀ ਹੋਈ ਮੌਤMoga Incident: ਘਰ ਦੇ ਵੇਹੜੇ ਚ ਸੁੱਤੇ ਪਰਿਵਾਰ ਨਾਲ ਹਾਦਸਾ, ਖੜਾ ਟਰੈਕਟਰ ਹੋਇਆ ਸਟਾਰਟ, ਮਹਿਲਾ ਦੀ ਹੋਈ ਮੌਤ, ਲੜਕੀ ਜ਼ਖ਼ਮੀ ਹੋਈ
स्रोत: Zee News - 🏆 7. / 63 और पढो »

Water Crisis: ਪਾਤੜਾਂ ਦੇ ਵਾਰਡ ਨੰਬਰ 14 ਸਾਗਰ ਬਸਤੀ ਚ ਛਾਇਆ ਪਾਣੀ ਦਾ ਸੰਕਟ, ਲੋਕ ਬੇਹੱਦ ਪ੍ਰੇਸ਼ਾਨWater Crisis: ਗਰਮੀ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਲੈ ਕੇ ਗਰਮ ਹੋਏ ਮਹੱਲਾ ਵਾਸੀ, ਨਗਰ ਕੌਸ਼ਲ ਪ੍ਰਧਾਨ ਤੋਂ ਪਾਣੀ ਦੀ ਸਮੱਸਿਆ ਦੇ ਹੱਲ ਕਰਨ ਦੀ ਕੀਤੀ ਮੰਗ,
स्रोत: Zee News - 🏆 7. / 63 और पढो »

Ferozepur News: ਫਿਰੋਜ਼ਪੁਰ ਦੇ ਨੌਜਵਾਨ ਦੀ ਬਹਿਰੀਨ ਚ ਸੜਕ ਹਾਦਸੇ ਦੌਰਾਨ ਮੌਤFerozepur News: ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆ ਸੀ ਜਦੋਂ ਮਨਜੀਤ ਸਿੰਘ ਬਹਿਰੀਨ ਦੇ ਮੁਨਾਮਾ ਸਿਟੀ ਵਿੱਚ ਕੰਮ ਲਈ ਜਾ ਰਿਹਾ ਸੀ।
स्रोत: Zee News - 🏆 7. / 63 और पढो »

Himmat Singh Cremation News: ਨਾਭਾ ਰਿਆਸਤ ਦੇ ਆਖ਼ਰੀ ਰਾਜੇ ਮਹਾਰਾਜਾ ਹਿੰਮਤ ਸਿੰਘ ਦਾ ਕੀਤਾ ਅੰਤਿਮ ਸਸਕਾਰHimmat Singh Cremation News: ਇਸ ਮੌਕੇ ਆਗੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਨਾਭਾ ਰਿਆਸਤ ਦੇ ਆਖਰੀ ਰਾਜੇ ਦੀ ਮੌਤ ਹੋਈ ਹੈ ਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
स्रोत: Zee News - 🏆 7. / 63 और पढो »

Mohali News: ਅੱਤ ਦੀ ਗਰਮੀ ਚ ਪਿਛਲੇ 4 ਦਿਨ ਤੋਂ ਬਿਜਲੀ ਠੱਪ; ਗਰਿੱਡ ਦੇ ਘਿਰਾਓ ਪਿਛੋਂ ਰਾਤ 3 ਵਜੇ ਸਪਲਾਈ ਹੋਈ ਬਹਾਲMohali News: ਖਰੜ ਦੇ ਨਿਊ ਸੰਨੀ ਇਨਕਲੇਵ ਯੂਨੀਵਰਸਿਟੀ ਦੇ ਬਲਾਕ ਵਿੱਚ 4 ਦਿਨ ਤੋਂ ਬਿਜਲੀ ਦੀ ਦਿੱਕਤ ਨਾ ਆਉਣ ਕਾਰਨ ਲੋਕਾਂ ਦਾ ਘਰਾਂ ਵਿੱਚ ਰਹਿਣਾ ਵੀ ਮੁਸ਼ਕਲ ਹੋ ਗਿਆ ਹੈ।
स्रोत: Zee News - 🏆 7. / 63 और पढो »