Jalandhar By Election: ਪੜਤਾਲ ਪਿਛੋਂ 7 ਉਮੀਦਵਾਰਾਂ ਦੇ ਕਾਗਜ਼ ਰੱਦ, ਜਾਣੋ ਕਿਸ ਉਮੀਦਵਾਰ ਨੂੰ ਲੱਗਿਆ ਝਟਕਾ

  • 📰 Zee News
  • ⏱ Reading Time:
  • 57 sec. here
  • 19 min. at publisher
  • 📊 Quality Score:
  • News: 85%
  • Publisher: 63%

Jalandhar By Election समाचार

Candidates,Punjabi News,Punjabi News

Jalandhar By Election: ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਹੋ ਰਹੀਆਂ ਹਨ। 10 ਜੁਲਾਈ ਨੂੰ ਚੋਣਾਂ ਹੋਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ।

Jalandhar By Election : ਪੜਤਾਲ ਪਿਛੋਂ 7 ਉਮੀਦਵਾਰਾਂ ਦੇ ਕਾਗਜ਼ ਰੱਦ, ਜਾਣੋ ਕਿਸ ਉਮੀਦਵਾਰ ਨੂੰ ਲੱਗਿਆ ਝਟਕਾਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਹੋ ਰਹੀਆਂ ਹਨ। 10 ਜੁਲਾਈ ਨੂੰ ਚੋਣਾਂ ਹੋਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ।Punjab Gurudwara History: ਪੰਜਾਬ ਦੇ 10 ਇਤਿਹਾਸਕ ਗੁਰਦੁਆਰਾ ਸਾਹਿਬ ਜਿਨ੍ਹਾਂ ਦੇ ਦਰਸ਼ਨਾ ਬਿਨਾਂ ਪੰਜਾਬ ਦੀ ਯਾਤਰਾ ਅਧੂਰੀRelationship Tips: ऑफिस में अपने रिश्तों को चाहते हैं बेहतर बनाना, तो अपनाएं ये टिप्सSonakshi Sinha and Zaheer Iqbal Wedding: ਵਿਆਹ ਤੋਂ ਬਾਅਦ ਸੋਨਾਕਸ਼ੀ ਸਿਨਹਾ...

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਲਈ ਅੱਜ ਨਾਮਜ਼ਦਗੀਆਂ ਦੀ ਪੜਤਾਲ ਪਿਛੋਂ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕੁੱਲ 23 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿਚੋਂ ਪੜਤਾਲ ਦੌਰਾਨ 7 ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਰਾਜ ਕੁਮਾਰ, ਇੰਦਰਜੀਤ ਸਿੰਘ, ਵਿਸ਼ਾਲ, ਅਜੇ ਕੁਮਾਰ ਭਗਤ, ਨੀਟੂ, ਅਜੇ, ਵਰੁਣ ਕਲੇਰ, ਅਮਿਤ ਕੁਮਾਰ, ਆਰਤੀ ਅਤੇ ਦੀਪਕ ਭਗਤ ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ ਦੇ ਸਰਬਜੀਤ ਸਿੰਘ, ਬਸਪਾ ਦੇ ਬਿੰਦਰ ਕੁਮਾਰ, ਆਮ ਆਦਮੀ ਪਾਰਟੀ ਦੇ ਮਹਿੰਦਰਪਾਲ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸੁਰਿੰਦਰ ਕੌਰ, ਸ੍ਰੋਮਣੀ ਅਕਾਲੀ ਦਲ ਦੇ ਸੁਰਜੀਤ ਕੌਰ ਦੇ ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਉਨ੍ਹਾਂ ਵਿੱਚ ਅੰਜੂ ਅੰਗੁਰਾਲ ਕਵਰਿੰਗ ਉਮੀਦਵਾਰ ਭਾਜਪਾ, ਕਰਨ ਸੁਮਨ ਕਵਰਿੰਗ ਉਮੀਦਵਾਰ ਕਾਂਗਰਸ, ਅਤੁੱਲ ਭਗਤ ਕਵਰਿੰਗ ਉਮੀਦਵਾਰ ਆਮ ਆਦਮੀ ਪਾਰਟੀ, ਪਰਮਜੀਤ ਮੱਲ ਕਵਰਿੰਗ ਉਮੀਦਵਾਰ ਬਸਪਾ ਦੇ ਕਾਗਜ਼ ਰੱਦ ਕੀਤੇ ਗਏ ਹਨ ਕਿਉਂ ਜੋ ਪਾਰਟੀਆਂ ਦੇ ਮੁੱਖ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।ਇਸ ਤੋਂ ਇਲਾਵਾ ਇਕਬਾਲ ਚੰਦ ਜਿਨ੍ਹਾਂ ਦੇ ਨਾਮਜ਼ਦਗੀ ਵਿੱਚ ਪਰਪੋਜ਼ਰ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਿਤ ਸਨ, ਬਲਵਿੰਦਰ ਕੁਮਾਰ ਲੋੜੀਂਦੇ 10 ਪਰਪੋਜ਼ਰ ਨਾ ਹੋਣ ਕਰਕੇ ਅਤੇ ਮਹਿੰਦਰਪਾਲ ਵਲੋਂ ਨਾਮੀਨੇਸ਼ਨ ਫਾਰਮ 2-ਬੀ ਉਮੀਦਵਾਰ ਵਲੋਂ ਦਸਤਖਤ ਨਾ ਕੀਤਾ...

Candidates Punjabi News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Chandigarh Election Result 2024: ਲੋਕ ਸਭਾ ਚੋਣਾਂ ਚ ਸ਼ਾਨਦਾਰ ਜਿੱਤ ਲਈ ਮਨੀਸ਼ ਤਿਵਾਰੀ ਨੇ ਚੰਡੀਗੜ੍ਹ ਵਾਸੀਆਂ ਦਾ ਕੀਤਾ ਧੰਨਵਾਦChandigarh Election Result 2024: ਚੰਡੀਗੜ੍ਹ ਲੋਕ ਸਭਾ ਸੀਟ ਉਤੇ ਕੱਲ੍ਹ ਨਤੀਜੇ ਐਲਾਨੇ ਗਏ ਹਨ। ਚੰਡੀਗੜ੍ਹ ਦੀ ਜਨਤਾ ਨੇ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾਰੀ ਨੂੰ ਆਪਣਾ ਐਮਪੀ ਚੁਣ ਲਿਆ ਹੈ।
स्रोत: Zee News - 🏆 7. / 63 और पढो »

Amit Shah: ਪੰਜਾਬ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪਾਇਲਟ ਬਣੇ ਹੋਏ ਹਨ-ਅਮਿਤ ਸ਼ਾਹAmit Shah: ਅਮਿਤ ਸ਼ਾਹ ਲੁਧਿਆਣਾ ਦੀ ਅਨਾਜ ਮੰਡੀ ਵਿਖੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ।
स्रोत: Zee News - 🏆 7. / 63 और पढो »

Jalandhar by-election: ਜਲੰਧਰ ਜ਼ਿਮਨੀ ਚੋਣ ਲਈ ਆਪ ਨੇ ਮੋਹਿੰਦਰ ਭਗਤ ਨੂੰ ਐਲਾਨਿਆ ਉਮੀਦਵਾਰJalandhar by-election: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਮੋਹਿੰਦਰ ਭਗਤ ਨੂੰ ਉਮੀਦਵਾਰ ਵਜੋਂ ਉਤਾਰਿਆ ਹੈ।
स्रोत: Zee News - 🏆 7. / 63 और पढो »

AC Blast News: ਕੁਝ ਦਿਨ ਪਹਿਲਾਂ ਲਿਆਂਦੇ ਏਸੀ ਚ ਜ਼ਬਰਦਸਤ ਧਮਾਕਾ; ਘਰ ਚ ਪਿਆ ਸਾਮਾਨ ਹੋਇਆ ਸੁਆਹAC Blast News: ਉਨ੍ਹਾਂ ਦੇ ਘਰ ਦੇ ਥੱਲੇ ਰੈਡੀਮੇਡ ਕੱਪੜਿਆਂ ਦੀ ਦੁਕਾਨ ਹੈ। ਪਰਿਵਾਰ ਗਾਹਕਾਂ ਨੂੰ ਕੱਪੜੇ ਦਿਖਾਉਣ ਲਈ ਗਏ ਸਨ। ਜਦੋਂ ਉਹ ਗਾਹਕਾਂ ਨੂੰ ਕੱਪੜੇ ਦਿਖਾ ਰਿਹਾ ਸੀ।
स्रोत: Zee News - 🏆 7. / 63 और पढो »

Amritsar News: ਅੰਮ੍ਰਿਤਸਰ ਤੋਂ ਨਸ਼ੇ ਚ ਝੂਲਦੀ ਲੜਕੀ ਦੀ ਵੀਡੀਓ ਆਈ ਸਾਹਮਣੇ; ਦੁਕਨਦਾਰਾਂ ਨੇ ਪੈਟਰੋਲਿੰਗ ਵਧਾਉਣ ਦੀ ਕੀਤੀ ਮੰਗAmritsar News: ਜ਼ੀ ਮੀਡੀਆ ਦੀ ਟੀਮ ਦੇ ਨਾਲ ਗੱਲਬਾਤ ਕਰਦੇ ਹੋਏ ਦੁਕਾਨਦਾਰਾਂ ਨੇ ਕਿਹਾ ਕਿ ਅੰਮ੍ਰਿਤਸਰ ਦੇ ਸਿਟੀ ਸੈਂਟਰ ਮਾਰਕੀਟ ਵਿੱਚ ਰੋਜ਼ ਰਾਤ ਨੂੰ ਇਸ ਤਰ੍ਹਾਂ ਦੇ ਹਾਲਾਤ ਬਣ ਜਾਂਦੇ ਹਨ।
स्रोत: Zee News - 🏆 7. / 63 और पढो »

Pathankot News: ਪਠਾਨਕੋਟ ਵਾਈਲਡਲਾਈਫ ਸੈਂਚੂਰੀ ਦਾ ਐਕਸ਼ਨ; ਮਾਈਨਿੰਗ ਕਰ ਰਹੇ 13 ਕਰੱਸ਼ਰਾਂ ਨੂੰ ਨੋਟਿਸ ਜਾਰੀPathankot News: ਇਸ ਦੇ ਮੱਦੇਨਜ਼ਰ ਸੈਂਚੂਰ ਦੇ ਇੱਕ ਕਿਲੋਮੀਟਰ ਦੇ ਦਾਇਰੇ ਵਿੱਚ ਚੱਲ ਰਹੇ ਤਕਰੀਬਨ 13 ਕਰੱਸ਼ਰਾਂ ਨੂੰ ਇਸ ਸਬੰਧੀ ਨੋਟਿਸ ਜਾਰੀ ਕੀਤੇ ਗਏ ਹਨ।
स्रोत: Zee News - 🏆 7. / 63 और पढो »