Kiratpur Sahib News: ਪੰਜਾਬ ਦੇ 2 ਨੌਜਵਾਨਾਂ ਤੇ ਹਿਮਾਚਲ ਦੇ ਟੈਕਸੀ ਡਰਾਈਵਰ ਦੇ ਕਤਲ ਦਾ ਸ਼ੱਕ

  • 📰 Zee News
  • ⏱ Reading Time:
  • 51 sec. here
  • 9 min. at publisher
  • 📊 Quality Score:
  • News: 48%
  • Publisher: 63%

Himachal Driver Murder समाचार

Himachal Police,Himachal Driver Deadbody,Crime News Punjabi

Kiratpur Sahib News: ਹਿਮਾਚਲ ਪੁਲਿਸ ਦੇ ਡੀਐਸਪੀ ਮਦਨ ਧੀਮਾਨ ਦੇ ਦੱਸਣ ਮੁਤਾਬਕ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਦੋ ਨੌਜਵਾਨਾਂ ਨੇ ਹਿਮਾਚਲ ਵਿੱਚ ਘੁੰਮਣ ਲਈ ਇੱਕ ਟੈਕਸੀ ਕਿਰਾਏ ਉਤੇ ਲਈ ਸੀ।

ਹਿਮਾਚਲ ਪ੍ਰਦੇਸ਼ ਦੀ ਡਰਾਈਵਰ ਦੇ ਕਤਲ ਦੇ ਮਾਮਲੇ ਵਿੱਚ ਲੁਧਿਆਣਾ ਤੋਂ ਦੋ ਨੌਜਵਾਨਾਂ ਨੂੰ ਹਿਮਾਚਲ ਪ੍ਰਦੇਸ਼ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।Rohit Sharma T20 Retirement: ਕਪਤਾਨ ਵਜੋਂ ਸਭ ਤੋਂ ਵੱਧ ਦੌੜਾਂ, ਸਭ ਤੋਂ ਵੱਧ ਛੱਕੇ; ਸੰਨਿਆਸ ਤੋਂ ਬਾਅਦ ਰੋਹਿਤ ਸ਼ਰਮਾ ਦੇ ਨਹੀਂ ਰੁਕ ਰਹੇ ਹੰਝੂ, ਦੇਖੋ ਭਾਵੁਕ ਤਸਵੀਰਾਂT20 World Cup 2024

ਹਿਮਾਚਲ ਪ੍ਰਦੇਸ਼ ਦੀ ਡਰਾਈਵਰ ਦੀ ਲਾਸ਼ ਦੀ ਭਾਲ ਵਿੱਚ ਕੀਰਤਪੁਰ ਸਾਹਿਬ ਪੁੱਜੀ ਹਿਮਾਚਲ ਪੁਲਿਸ ਨੇ ਖੁਲਾਸਾ ਕੀਤਾ ਕਿ ਸਨਸਨੀ ਭਰੇ ਮਾਮਲੇ ਦੇ ਵਿੱਚ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਦੋ ਨੌਜਵਾਨਾਂ ਵੱਲੋਂ ਕਥਿਤ ਤੌਰ ਉਤੇ ਹਿਮਾਚਲ ਦੇ ਇੱਕ ਟੈਕਸੀ ਡਰਾਈਵਰ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਕੀਰਤਪੁਰ ਸਾਹਿਬ ਦੀ ਨਹਿਰ ਵਿੱਚ ਸੁੱਟਿਆ ਗਿਆ ਹੈ। ਹਿਮਾਚਲ ਪੁਲਿਸ ਦੇ ਡੀਐਸਪੀ ਮਦਨ ਧੀਮਾਨ ਦੇ ਦੱਸਣ ਮੁਤਾਬਕ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਦੋ ਨੌਜਵਾਨਾਂ ਨੇ ਹਿਮਾਚਲ ਵਿੱਚ ਘੁੰਮਣ ਲਈ ਇੱਕ ਟੈਕਸੀ ਕਿਰਾਏ ਉਤੇ ਲਈ ਸੀ। ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਿਕ ਹਰੀ ਕ੍ਰਿਸ਼ਨ ਨਾਂ ਦਾ ਟੈਕਸੀ ਡਰਾਈਵਰ ਮਨਾਲੀ ਤੋਂ ਆਪਣੀ ਟੈਕਸੀ ਲੈ ਕੇ ਇਨ੍ਹਾਂ ਨੌਜਵਾਨਾਂ ਨਾਲ ਗਿਆ ਸੀ ਪ੍ਰੰਤੂ ਉਸਦਾ ਕੁਝ ਪਤਾ ਨਹੀਂ ਚੱਲ ਰਿਹਾ ਸੀ ਕਿ ਉਹ ਕਿੱਥੇ ਹੈ ਜਿਸ ਤੋਂ ਬਾਅਦ ਇਹ ਮਾਮਲਾ ਹਿਮਾਚਲ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਵੱਲੋਂ ਮਨਾਲੀ ਤੋਂ ਵਾਪਸ ਆਉਂਦਿਆਂ ਟੈਕਸੀ ਡਰਾਈਵਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਉਸ ਦੀ ਲਾਸ਼ ਨੂੰ ਪਹਿਲਾਂ ਬਿਲਾਸਪੁਰ ਤੋਂ ਸ਼ਿਮਲਾ ਰੋਡ ਉਤੇ ਟਿਕਾਣੇ ਲਗਾਉਣ ਬਾਰੇ ਸੋਚਿਆ ਗਿਆ ਪਰ ਕੋਈ ਸਹੀ ਜਗ੍ਹਾ ਨਾ ਮਿਲਣ ਦੇ ਚੱਲਦਿਆਂ ਇਹ ਵਾਪਸ ਥੱਲੇ ਵਾਲੇ ਪਾਸੇ ਆਏ ਅਤੇ ਇਨ੍ਹਾਂ ਵੱਲੋਂ ਕੀਰਤਪੁਰ ਸਾਹਿਬ ਵਿੱਚ ਨਹਿਰ ਵਿੱਚ ਟੈਕਸੀ ਡਰਾਈਵਰ ਦੀ ਲਾਸ਼ ਨੂੰ ਸੁੱਟ ਦਿੱਤਾ ਗਿਆ।

Himachal Police Himachal Driver Deadbody Crime News Punjabi Today Crime News Punjabi Crime News In Punjabi Latest Crime News In Punjabi Top Crime News Punjabi

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Kiratpur Sahib Accident: ਕੀਰਤਪੁਰ ਸਾਹਿਬ- ਮਨਾਲੀ ਮੁੱਖ ਮਾਰਗ ਤੇ ਵਾਪਰਿਆ ਵੱਡਾ ਹਾਦਸਾ, ਇੱਕ ਟਰੱਕ ਨੇ ਖੜੀਆਂ 5 ਗੱਡੀਆਂ ਨੂੰ ਦਰੜਿਆKiratpur Sahib Accident: ਭਿਆਨਕ ਹਾਦਸੇ ਚ ਇੱਕ ਵਿਅਕਤੀ ਦੀ ਮੌਕੇ ਤੇ ਗਈ ਜਾਨ, ਹਾਦਸਾ ਇੰਨਾ ਭਿਆਨਕ ਕਿ ਮਰਨ ਵਾਲੇ ਦੇ ਸਰੀਰ ਦੇ ਹੋਏ ਦੋ ਟੁਕੜੇ
स्रोत: Zee News - 🏆 7. / 63 और पढो »

Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚLatest News From Punjab Live:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
स्रोत: Zee News - 🏆 7. / 63 और पढो »

International Yoga Day 2024 Live Updates: ਅੱਜ ਹੈ ਯੋਗ ਦਿਵਸ, ਇੱਥੇ ਜਾਣੋ ਪੰਜਾਬ ਤੇ ਹਰ ਸ਼ਹਿਰ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂLatest News From Punjab Live: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।