Kunwar Vijay Pratap Singh: ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪ ਸੰਸਦ ਮੈਂਬਰ ਰਾਘਵ ਚੱਢਾ ਤੇ ਪੁਲਿਸ ਤੇ ਲਗਾਏ ਇਲਜ਼ਾਮ

  • 📰 Zee News
  • ⏱ Reading Time:
  • 46 sec. here
  • 19 min. at publisher
  • 📊 Quality Score:
  • News: 81%
  • Publisher: 63%

Punjabi News समाचार

Zee Punjabi News,Zee News Punjab,Punjab News Today

Kunwar Vijay Pratap Singh: ਅੰਮ੍ਰਿਤਸਰ ਵਿੱਚ ਪੁਲਿਸ ਦੇ ਉੱਚ ਅਧਿਕਾਰੀ ਨਸ਼ਾ ਵੇਚ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਕਈ ਵਾਰ ਬਦਲੀ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਇਨ੍ਹਾਂ ਦੀ ਅੰਮ੍ਰਿਤਸਰ ਵਿਚੋਂ ਬਦਲੀ ਨਹੀਂ ਹੋਈ।

Kunwar Vijay Pratap Singh: ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 'ਆਪ' ਸੰਸਦ ਮੈਂਬਰ ਰਾਘਵ ਚੱਢਾ ਤੇ ਪੁਲਿਸ 'ਤੇ ਲਗਾਏ ਇਲਜ਼ਾਮ

ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 'ਆਪ' ਸੰਸਦ ਮੈਂਬਰ ਰਾਘਵ ਚੱਢਾ ਅਤੇ ਅੰਮ੍ਰਿਤਸਰ ਦੀ ਪੁਲਿਸ ਉਪਰ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਸੰਬੋਧਨ ਦੌਰਾਨ ਦੋਸ਼ ਲਗਾਏ ਕਿ ਰਾਘਵ ਚੱਢਾ ਦੇ ਖਾਸਮਖਾਸ ਐਸਪੀ ਅਤੇ ਡੀਐਸਪੀ ਨਸ਼ਾ ਵੇਚ ਰਹੇ ਹਨ। ਅੰਮ੍ਰਿਤਸਰ ਵਿੱਚ ਪੁਲਿਸSiddharth Birthday: बॉलीवुड के मल्टी टैलेंटेड एक्टर सिद्धार्थ के जन्मदिन पर जानें उनकी लेटेस्ट और अपकमिंग फिल्मेंRam Navami 2024: राम नवमी पर करें अयोध्या से प्रभु श्री रामलला के अभिषेक के दर्शन, देखें भव्य फोटोAaj Ka Rashifal 17 April 2024:...

ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 'ਆਪ' ਸੰਸਦ ਮੈਂਬਰ ਰਾਘਵ ਚੱਢਾ ਅਤੇ ਅੰਮ੍ਰਿਤਸਰ ਦੀ ਪੁਲਿਸ ਉਪਰ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਸੰਬੋਧਨ ਦੌਰਾਨ ਦੋਸ਼ ਲਗਾਏ ਕਿ ਰਾਘਵ ਚੱਢਾ ਦੇ ਖਾਸਮਖਾਸ ਐਸਪੀ ਅਤੇ ਡੀਐਸਪੀ ਨਸ਼ਾ ਵੇਚ ਰਹੇ ਹਨ। ਅੰਮ੍ਰਿਤਸਰ ਵਿੱਚ ਪੁਲਿਸ ਦੇ ਉੱਚ ਅਧਿਕਾਰੀ ਨਸ਼ਾ ਵੇਚ ਰਹੇ ਹਨ। Parminder Singh Dhindsa: ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਢੀਂਡਸਾ ਪਰਿਵਾਰ ਹੋਇਆ ਨਾਰਾਜ਼, ਪਾਰਟੀ ਆਗੂਆਂ ਨਾਲ ਕਰ ਰਹੇ ਮੀਟਿੰਗ

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ MLA Kunwar Vijay Pratap Singh MP Raghav Chadha Amritsar Police

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Rail Roko Protest: ਸ਼ੰਭੂ ਬਾਰਡਰ ਤੇ ਕਿਸਾਨ ਅੱਜ ਰੋਕਣਗੇ ਰੇਲਾਂ, ਜੇਲ੍ਹਾਂ ਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗRail Roko Protest: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਆਗੂ ਨੇ ਕਿਹਾ ਕਿ ਜਦੋਂ ਤੱਕ ਸਾਡੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਸੀਂ ਸ਼ੰਭੂ ਬਾਰਡਰ ਤੇ ਰੇਲ ਰੋਕਾਂਗੇ।
स्रोत: Zee News - 🏆 7. / 63 और पढो »

Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
स्रोत: Zee News - 🏆 7. / 63 और पढो »

Iran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਸ ਮਹੀਨੇ ਦੇ ਸ਼ੁਰੂ ਵਿਚ ਇਜ਼ਰਾਈਲ ਨੇ ਦਮਿਸ਼ਕ ਵਿਚ ਈਰਾਨ ਦੇ ਦੂਤਾਵਾਸ ਤੇ ਹਮਲਾ ਕੀਤਾ ਸੀ, ਜਿਸ ਵਿਚ ਦੋ ਈਰਾਨੀ ਜਨਰਲਾਂ ਦੀ ਮੌਤ ਹੋ ਗਈ ਸੀ।
स्रोत: Zee News - 🏆 7. / 63 और पढो »

PM Narendra Modi Interview: ਪੀਐਮ ਮੋਦੀ ਨੇ ਕਿਹਾ ਈਡੀ ਨੇ 97 ਫ਼ੀਸਦੀ ਕੇਸ ਉਨ੍ਹਾਂ ਲੋਕਾਂ ਤੇ ਕੀਤੇ ਜੋ ਸਿਆਸਤ ਨਾਲ ਨਹੀਂ ਜੁੜੇPM Narendra Modi Interview: ਸਗੋਂ ਭਾਜਪਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਬਦਲਣ ਲਈ ਕਾਨੂੰਨ ਲਿਆਂਦਾ ਹੈ। ਪਹਿਲਾਂ ਸਿਰਫ਼ ਇੱਕ ਪਰਿਵਾਰ ਦੇ ਕਰੀਬੀ ਲੋਕਾਂ ਨੂੰ ਹੀ ਚੋਣ ਕਮਿਸ਼ਨਰ ਬਣਾਇਆ ਜਾਂਦਾ ਸੀ ਤੇ ਬਾਅਦ ਵਿੱਚ ਰਾਜ ਸਭਾ ਜਾਂ ਹੋਰ ਮੰਤਰਾਲਿਆਂ ਵਿੱਚ ਭੇਜਿਆ ਜਾਂਦਾ ਸੀ।
स्रोत: Zee News - 🏆 7. / 63 और पढो »

Earthquake News:ਪਾਪੂਆ ਨਿਊ ਗਿਨੀ ਚ ਆਇਆ ਭੂਚਾਲ, ਤੀਬਰਤਾ 6.9; ਸੁਨਾਮੀ ਦਾ ਕੋਈ ਖ਼ਤਰਾ ਨਹੀਂEarthquake News: ਪਾਪੂਆ ਨਿਊ ਗਿਨੀ ਪ੍ਰਸ਼ਾਂਤ ਮਹਾਸਾਗਰ ਦੇ ਆਲੇ-ਦੁਆਲੇ ਰਿੰਗ ਆਫ਼ ਫਾਇਰ ਤੇ ਸਥਿਤ ਹੈ, ਜਿੱਥੇ ਦੁਨੀਆ ਦੇ ਜ਼ਿਆਦਾਤਰ ਭੂਚਾਲ ਅਤੇ ਜਵਾਲਾਮੁਖੀ ਕਿਰਿਆਵਾਂ ਹੁੰਦੀਆਂ ਹਨ।
स्रोत: Zee News - 🏆 7. / 63 और पढो »

SGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਇਸ ਦੇ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ ਵਿੱਚ ਸੁਸ਼ੋਭਿਤ ਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।
स्रोत: Zee News - 🏆 7. / 63 और पढो »