Karamjit Anmol Nomination: ਫਰੀਦਕੋਟ ਤੋਂ ਆਪ ਉਮੀਦਵਾਰ ਕਰਮਜੀਤ ਅਨਮੋਲ ਨੇ ਨਾਮਜ਼ਦਗੀ ਕੀਤੀ ਦਾਖ਼ਲ

  • 📰 Zee News
  • ⏱ Reading Time:
  • 55 sec. here
  • 19 min. at publisher
  • 📊 Quality Score:
  • News: 84%
  • Publisher: 63%

Punjabi News समाचार

Zee Punjabi News,Zee News Punjab,Punjab News Today

Karamjit Anmol Nomination: ਇਸ ਤੋਂ ਬਾਅਦ ਕਰਮਜੀਤ ਅਨਮੋਲ ਵੱਲੋਂ ਆਪਣੇ ਬੇਟੇ ਅਦਾਕਾਰ ਬੀਨੂੰ ਢਿੱਲੋਂ ਤੇ ਫਰੀਦਕੋਟ ਦੇ ਵਿਧਾਇਕ ਸੇਖੋਂ ਸਮੇਤ ਆਪਣੇ-ਆਪਣੇ ਨਾਮਜ਼ਦਗੀ ਪੱਤਰ ਕੀਤਾ। ਨਾਮਜ਼ਦਗੀ ਪੱਤਰ ਦਾਖਲ ਕਰਦੇ ਸਮੇਂ ਅਨਮੋਲ ਦਾ ਬੇਟਾ ਅਰਮਾਨ ਵੀ ਨਾਲ ਮੌਜੂਦ ਸੀ।

Karamjit Anmol Nomination : ਫਰੀਦਕੋਟ ਲੋਕ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।PM Modi Nomination Photo: PM मोदी ने तीसरी बार वाराणसी लोकसभा सीट से दाखिल किया नामांकन, काल भैरो मंदिर में किए दर्शनPM Narendra Modi Photos: प्रधानमंत्री नरेंद्र मोदी ने वाराणसी के दशाश्वमेध घाट पर मां गंगा की पूजा, देखें तस्वीरेंSurjit Patar Funeral: ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਪਾਤਰ ਦੀ ਅੰਤਿਮ ਯਾਤਰਾ ਨੂੰ ਦਿੱਤਾ ਮੋਢਾ; ਹਰ ਅੱਖ ਹੋਈ...

ਲੋਕ ਸਭਾ ਚੋਣਾਂ 2024 ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਅੱਜ ਆਖ਼ਰੀ ਤਰੀਕ ਹੈ ਜਿਸ ਦੇ ਚੱਲਦਿਆਂ ਫਰੀਦਕੋਟ ਲੋਕ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਕਰਮਜੀਤ ਅਨਮੋਲ ਵੱਲੋਂ ਇੱਕ ਰੋਡ ਸ਼ੋਅ ਕਰਦੇ ਹੋਏ ਉਸ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖਲ ਕੀਤਾ। ਅੱਜ ਦੇ ਇਹ ਰੋਡ ਸ਼ੋਅ ਕੋਟਕਪੁਰਾ ਤੋਂ ਸ਼ੁਰੂ ਹੋ ਕੇ ਫਰੀਦਕੋਟ ਵਿੱਚ ਸਮਾਪਤ ਹੋਇਆ ਜਿਸ ਵਿੱਚ ਅਦਾਕਾਰ ਗਿੱਪੀ ਗਰੇਵਾਲ, ਅਦਾਕਾਰ ਬੀਨੂੰ ਢਿੱਲੋਂ, ਮਲਕੀਤ ਰੌਣਕ ਤੋਂ ਇਲਾਵਾ 9 ਹਲਕਿਆਂ ਦੇ ਐਮਐਲਏ ਮੌਜੂਦ ਰਹੇ ਤੇ ਇਸ ਤੋਂ ਬਾਅਦ ਕਰਮਜੀਤ ਅਨਮੋਲ ਵੱਲੋਂ ਆਪਣੇ ਬੇਟੇ ਅਦਾਕਾਰ ਬੀਨੂੰ ਢਿੱਲੋਂ ਤੇ ਫਰੀਦਕੋਟ ਦੇ ਵਿਧਾਇਕ ਸੇਖੋਂ ਸਮੇਤ ਆਪਣੇ-ਆਪਣੇ ਨਾਮਜ਼ਦਗੀ ਪੱਤਰ ਕੀਤਾ।

ਨਾਮਜ਼ਦਗੀ ਪੱਤਰ ਦਾਖਲ ਕਰਦੇ ਸਮੇਂ ਅਨਮੋਲ ਦਾ ਬੇਟਾ ਅਰਮਾਨ ਵੀ ਨਾਲ ਮੌਜੂਦ ਸੀ। ਇਸ ਮੌਕੇ ਗੱਲਬਾਤ ਕਰਦਿਆਂ ਹੋਇਆਂ ਕਰਮਜੀਤ ਅਨਮੋਲ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰ ਦਿੱਤੇ ਗਏ ਹਨ ਤੇ ਉਨ੍ਹਾਂ ਨੂੰ ਲੋਕਾਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ।ਇਸ ਮੌਕੇ ਜਦੋਂ ਸਵਾਲ ਕੀਤਾ ਗਿਆ ਕਿ ਵਿਰੋਧੀ ਕਹਿ ਰਹੇ ਨੇ ਕਿ ਤੁਸੀਂ ਪੀਆਰ ਹੋ ਕੈਨੇਡਾ ਦੇ ਤਾਂ ਉਨ੍ਹਾਂ ਨੇ ਕਿਹਾ ਕਿ ਸਾਰੇ ਕਿਤੇ ਨਾ ਕਿਤੇ ਵਿਦੇਸ਼ਾਂ ਵਿੱਚ ਜਾਂਦੇ ਹਨ ਪਰ ਉਹ ਪੰਜਾਬ ਦੇ ਵਿੱਚ ਰਹਿ ਕੇ ਹੀ ਲੋਕਾਂ ਦੀ ਸੇਵਾ ਕਰਨਗੇ। ਇਸ ਮੌਕੇ ਵੀ ਅਦਾਕਾਰ ਬੀਨੂੰ ਢਿੱਲੋਂ ਨੇ ਵੀ ਕਿਹਾ ਕਿ ਉਹ ਅੱਜ ਕਰਮਜੀਤ ਦੇ ਅਨਮੋਲ ਦੇ ਹੱਕ ਵਿੱਚ ਆਏ ਹਨ ਤੇ ਲੋਕਾਂ...

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Karamjit Anmol News Faridkot Lok Sabha Seat Karamjit Anmol Nomination

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Karamjit Anmol Nominations : ਆਪ ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇKaramjit Anmol Nominations: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ, ਮੰਗਲਵਾਰ ਆਖਰੀ ਦਿਨ ਹੈ। ਇਸ ਦੌਰਾਨ ਪੰਜਾਬ ਦੇ ਕਈ ਲੀਡਰ ਵੀ ਨਾਮਜ਼ਦਗੀਆਂ ਦਾਖ਼ਲ ਕਰਨਗੇ।
स्रोत: Zee News - 🏆 7. / 63 और पढो »

Lok Sabha Election 2024: ਪੰਜਾਬ ਚ ਨਾਮਜ਼ਦਗੀ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖ਼ਲLok Sabha Election 2024: ਪਟਿਆਲਾ ਤੋਂ ਤਿੰਨ ਉਮੀਦਵਾਰਾਂ ਵਿੱਚੋਂ ਦੋ ਨੇ 2-2 ਫਾਰਮ ਭਰੇ ਹਨ। ਜਦੋਂਕਿ ਫਰੀਦਕੋਟ ਤੋਂ 2 ਅਤੇ ਲੁਧਿਆਣਾ ਤੋਂ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।
स्रोत: Zee News - 🏆 7. / 63 और पढो »

Dharamvir Gandhi Nominated: ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਧਰਮਵੀਰ ਗਾਂਧੀ ਨੇ ਨਾਮਜ਼ਦਗੀ ਕੀਤੀ ਦਾਖਲDharamvir Gandhi Nomination News: ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਅਮਰਿੰਦਰ ਵੜਿੰਗ ਨੇ ਕਿਹਾ ਕਿ ਮਹਿਲਾ ਵਾਲਿਆਂ ਦਾ ਸਮਾਂ ਹੁਣ ਬੀਤ ਚੁੱਕਾ ਹੈ। ਹੁਣ ਆਮ ਲੋਕਾਂ ਦੇ ਘਰਾਂ ਦੇ ਲੋਕ ਹੀ ਨੇਤਾ ਬਣਨਗੇ।
स्रोत: Zee News - 🏆 7. / 63 और पढो »

Punjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਜਲੰਧਰ ਤੋਂ ਪਹਿਲਾਂ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਪਰ ਉਨ੍ਹਾਂ ਦੇ ਪਾਰਟੀ ਛੱਡਣ ਤੋਂ ਬਾਅਦ ਇਸ ਸੀਟ ਤੋਂ ਆਪ ਨਵਾਂ ਉਮੀਦਵਾਰ ਐਲਾਨੇਗੀ।
स्रोत: Zee News - 🏆 7. / 63 और पढो »

Gurdaspur News: ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਨਾਮਜਦਗੀ ਪੱਤਰ ਭਰੇPunjab Lok Sabha: ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਨੇ ਅੱਜ ਜਲੰਧਰ ਵਿੱਚ ਸਭ ਤੋਂ ਪਹਿਲਾਂ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਤੋਂ ਇਲਾਵਾ ਜਲੰਧਰ ਤੋਂ ਭਾਜਪਾ ਉਮੀਦਵਾਰ ਰਿੰਕੂ ਅਤੇ ਅੰਮ੍ਰਿਤਸਰ ਤੋਂ ਸੰਧੂ ਨੇ ਵੀ ਨਾਮਜ਼ਦਗੀ ਦਾਖਲ ਕੀਤੀ।
स्रोत: Zee News - 🏆 7. / 63 और पढो »

Parampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧParampal Kaur News: ਇਸ ਤਰ੍ਹਾਂ ਬਠਿੰਡਾ ਦੇ ਪਿੰਡ ਫਰੀਦਕੋਟ ਕੋਟਲੀ ਵਿਖੇ ਬਠਿੰਡਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਵੀ ਕਿਸਾਨਾਂ ਨੇ ਘਿਰਾਓ ਕੀਤਾ
स्रोत: Zee News - 🏆 7. / 63 और पढो »