Karamjit Anmol Nominations : ਆਪ ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ

  • 📰 Zee News
  • ⏱ Reading Time:
  • 36 sec. here
  • 17 min. at publisher
  • 📊 Quality Score:
  • News: 70%
  • Publisher: 63%

Punjab Candidate Nomination समाचार

Punjab News,Punjab Lok Sabha Elections,Lok Sabha Election 2024

Karamjit Anmol Nominations: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ, ਮੰਗਲਵਾਰ ਆਖਰੀ ਦਿਨ ਹੈ। ਇਸ ਦੌਰਾਨ ਪੰਜਾਬ ਦੇ ਕਈ ਲੀਡਰ ਵੀ ਨਾਮਜ਼ਦਗੀਆਂ ਦਾਖ਼ਲ ਕਰਨਗੇ।

Karamjit Anmol Nominations : 'ਆਪ' ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ

ਆਪ' ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਨਾਮਜ਼ਦਗੀ ਭਰਨ ਤੋਂ ਪਹਿਲਾਂ ਉਹ 10:00 ਵਜੇ ਦਾਣਾ ਮੰਡੀ ਕੋਟਕਪੂਰਾ ਵਿਖੇ ਉੱਘੇ ਫਿਲਮ ਕਲਾਕਾਰ ਗਿੱਪੀ ਗਰੇਵਾਲ ਅਤੇ ਬਿੰਨੂ ਢਿੱਲੋਂ ਦੇ ਨਾਲ ਰੋਡ ਸ਼ੋਅ ਦੀ ਅਗਵਾਈ ਕਰਨਗੇ। ਅਨਮੋਲ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੁਭਾਸ਼ ਸ਼ਰਮਾ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ। ਇਸ ਦੇ ਨਾਲ ਹੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਅਤੇ ਉਮੀਦਵਾਰ ਡਾ: ਅਮਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਗੇਜਾ ਰਾਮ ਵਾਲਮੀਕੀ ਅੱਜ ਨਾਮਜ਼ਦਗੀ ਦਾਖ਼ਲ ਕਰਨਗੇ। ਗੇਜਾ ਰਾਮ ਵੱਲੋਂ ਆਪਣੀ ਨਾਮਜ਼ਦਗੀ ਤੋਂ ਪਹਿਲਾਂ ਇੱਕ ਜਨਤਕ ਮੀਟਿੰਗ ਅਤੇ ਰੋਡ ਸ਼ੋਅ ਵੀ ਕੀਤਾ ਜਾ ਰਿਹਾ ਹੈ। ਜਿੱਥੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ, ਰਾਜਸਥਾਨ ਦੇ ਉਪ ਮੁੱਖ ਮੰਤਰੀ ਪ੍ਰੇਮ ਚੰਦ ਬੈਰਵਾ, ਜਗਮੋਹਨ ਸਿੰਘ ਰਾਜੂ ਅਤੇ ਲੋਕ ਸਭਾ ਹਲਕਾ ਇੰਚਾਰਜ ਪ੍ਰਦੀਪ ਗਰਗ ਵੀ ਮੌਜੂਦ...

Punjab News Punjab Lok Sabha Elections Lok Sabha Election 2024 Nomination Filling Date Updates Punjab BJP AAP Congress Candidate Nomination Lok Sabha Election 2024 Punjab Candidate Nominati ਨਾਮਜ਼ਦਗੀਆਂ ਭਰਨ ਪੰਜਾਬ ਵੱਡੇ ਸਿਆਸੀ ਲੀਡਰ ਪਰਨੀਤ ਕੌਰ ਪਟਿਆਲਾ Punjab Candidate Nomination Karamjit Anmol

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Amarinder Singh Raja Warring: PPCC ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਨਾਮਜ਼ਦਗੀ ਪੱਤਰ ਕੀਤਾ ਦਾਖ਼ਲAmarinder Singh Raja Warring: PPCC ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
स्रोत: Zee News - 🏆 7. / 63 और पढो »

Lok Sabha Election 2024: ਪੰਜਾਬ ਚ ਨਾਮਜ਼ਦਗੀ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖ਼ਲLok Sabha Election 2024: ਪਟਿਆਲਾ ਤੋਂ ਤਿੰਨ ਉਮੀਦਵਾਰਾਂ ਵਿੱਚੋਂ ਦੋ ਨੇ 2-2 ਫਾਰਮ ਭਰੇ ਹਨ। ਜਦੋਂਕਿ ਫਰੀਦਕੋਟ ਤੋਂ 2 ਅਤੇ ਲੁਧਿਆਣਾ ਤੋਂ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।
स्रोत: Zee News - 🏆 7. / 63 और पढो »

Lok Sabha Elections 2024: CM ਭਗਵੰਤ ਮਾਨ ਅੱਜ ਜਗਰਾਉਂ ਤੇ ਸ਼ਾਹਕੋਟ ਚ ਕਰਨਗੇ ਚੋਣ ਪ੍ਰਚਾਰAap Road Show: ਮੁੱਖ ਮੰਤਰੀ ਮਾਨ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਕੁਮਾਰ ਪੱਪੀ ਪਰਾਸ਼ਰ ਅਤੇ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ਵਿਚ ਰੋਡ ਸ਼ੋਅ ਕਰਨਗੇ ਅਤੇ ਜਨ ਸਭਾ ਨੂੰ ਸੰਬੋਧਨ ਕਰਨਗੇ।
स्रोत: Zee News - 🏆 7. / 63 और पढो »

Lok Sabha Election 2024: CM ਮਾਨ ਅੱਜ ਫਿਰੋਜ਼ਪੁਰ ਤੇ ਮੋਗਾ ਚ ਕਰਨਗੇ ਰੋਡ ਸ਼ੋਅ, ਕਾਕਾ ਬਰਾੜਾ ਲਈ ਵੋਟਾਂ ਮੰਗਣਗੇCM Bhagwant Mann Road Show: CM ਮਾਨ ਅੱਜ ਫਿਰੋਜ਼ਪੁਰ ਚ ਰੋਡ ਸ਼ੋਅ ਕਰਨਗੇ ਤੇ ਕਾਕਾ ਬਰਾੜਾ ਲਈ ਵੋਟਾਂ ਮੰਗਣਗੇ, ਫਰੀਦਕੋਟ ਵਿੱਚ ਕਰਮਜੀਤ ਅਨਮੋਲ ਲਈ ਰੈਲੀ
स्रोत: Zee News - 🏆 7. / 63 और पढो »

Parampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧParampal Kaur News: ਇਸ ਤਰ੍ਹਾਂ ਬਠਿੰਡਾ ਦੇ ਪਿੰਡ ਫਰੀਦਕੋਟ ਕੋਟਲੀ ਵਿਖੇ ਬਠਿੰਡਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਵੀ ਕਿਸਾਨਾਂ ਨੇ ਘਿਰਾਓ ਕੀਤਾ
स्रोत: Zee News - 🏆 7. / 63 और पढो »

Congress Candidate List: ਕਾਂਗਰਸ ਨੇ ਨਵੀਂ ਸੂਚੀ ਕੀਤੀ ਜਾਰੀ, ਸ਼ੇਰ ਸਿੰਘ ਘੁਬਾਇਆ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ੇਰ ਸਿੰਘ ਘੁਬਾਇਆ ਨੂੰ ਲੋਕ ਸਭਾ ਚੋਣਾਂ ਲਈ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਵਜੋਂ ਪ੍ਰਵਾਨਗੀ ਦੇ ਦਿੱਤੀ ਹੈ।
स्रोत: Zee News - 🏆 7. / 63 और पढो »