Loksabha Elections 2024: ਹੁਣ ਘਰ ਬੈਠੇ ਮਿਲੇਗੀ ਚੋਣਾਂ ਦੀ ਜਾਣਕਾਰੀ, ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

  • 📰 Zee News
  • ⏱ Reading Time:
  • 38 sec. here
  • 8 min. at publisher
  • 📊 Quality Score:
  • News: 40%
  • Publisher: 63%

Whatsapp Channel समाचार

Loksabha Elections 2024,ਵਟਸਐਪ ਚੈਨਲ,Electoral Officer Of Punjab

Whatsapp channel: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, ਮੁੱਖ ਚੋਣ ਅਧਿਕਾਰੀ, ਪੰਜਾਬ ਦੀ ਸ਼ੁਰੂਆਤ ਕੀਤੀ ਹੈ।

Whatsapp channel: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ , 'ਮੁੱਖ ਚੋਣ ਅਧਿਕਾਰੀ, ਪੰਜਾਬ' ਦੀ ਸ਼ੁਰੂਆਤ ਕੀਤੀ ਹੈ।Weekly Rashifal: मेष से लेकर मीन राशि वाले जातकों के लिए कैसा रहेगा अप्रैल माह की आखिरी सप्ताह, जानें क्या है आज का राशिफलAaj Ka Rashifal 28 April 2024: मीन राशि वालों को अपने विरोधियों से रहना होगा सावधान, जानें क्या है आपका आज का राशिफलHome Remedies: ਕੀ ਤੇਜ਼ ਧੁੱਪ ਤੇ ਗਰਮੀ ਕਾਰਨ ਹੋ ਰਿਹਾ ਹੈ ਸਿਰ ਦਰਦ ? ਤਾਂ ਹੋ ਜਾਓ ਸਾਵਧਾਨ, ਫਾਲੋ ਕਰੋ ਇਹ ਟਿਪਸਹੁਣ ਘਰ ਬੈਠੇ...

ਇਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਚੈਨਲ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ।ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤੋਂ ਜਾਰੀ ਯਤਨਾਂ ਦਾ ਹਿੱਸਾ ਹੈ।

ਸਿਬਿਨ ਸੀ ਨੇ ਦੱਸਿਆ ਕਿ ਜਾਣਕਾਰੀ ਅਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਤੋਂ ਪਹਿਲਾਂ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ"ਫੇਸਬੁੱਕ ਲਾਈਵ" ਸੈਸ਼ਨ ਵੀ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ @TheCEOPunjab ਹੈਂਡਲ ਨਾਲ ਫੇਸਬੁੱਕ, ਐਕਸ, ਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ ਵੀ ਚਲਾਏ ਜਾ ਰਹੇ ਹਨ।

Loksabha Elections 2024 ਵਟਸਐਪ ਚੈਨਲ Electoral Officer Of Punjab Whatsapp Channel Election Updates Voters

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Akali Dal candidates List: ਅਕਾਲੀ ਦਲ ਵੱਲੋਂ ਲੋਕ ਸਭਾ ਚੋਣ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਜਾਣੋ ਹਰਸਿਮਰਤ ਬਾਦਲ ਨੂੰ ਕਿਥੋਂ ਮਿਲੀ ਟਿਕਟAkali Dal candidates List: ਅਕਾਲੀ ਦਲ ਵੱਲੋਂ ਲੋਕ ਸਭਾ ਚੋਣ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਜਾਣੋ ਹਰਸਿਮਰਤ ਬਾਦਲ ਨੂੰ ਕਿਥੋਂ ਮਿਲੀ ਟਿਕਟ
स्रोत: Zee News - 🏆 7. / 63 और पढो »

Lok Sabha Election 2024 Phase 1: ਚੋਣਾਂ ਦੇ ਪਹਿਲੇ ਪੜਾਅ ਦੀਆਂ ਖਾਸ ਗੱਲਾਂ- 16.63 ਕਰੋੜ ਵੋਟਰ, ਸ਼ਾਮ 6 ਵਜੇ ਤੱਕ ਵੋਟਿੰਗLok Sabha Election 2024 Phase 1: ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ, 16.63 ਕਰੋੜ ਤੋਂ ਵੱਧ ਵੋਟਰ ਚੋਣ ਲੜ ਰਹੇ 1625 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।
स्रोत: Zee News - 🏆 7. / 63 और पढो »

BJP Manifesto: ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ, ਜਾਣੋ ਸੰਕਲਪ ਪੱਤਰ 2024 ਚ ਕੀ-ਕੀ ਹੈ ਖਾਸ, PM ਮੋਦੀ ਬੋਲੇ-ਮੁਫਤ ਰਾਸ਼ਨ ਯੋਜਨਾ ਅਗਲੇ ਪੰਜ ਸਾਲਾਂ ਤੱਕ ਜਾਰੀBJP Manifesto: ਭਾਜਪਾ 14 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਸਕਦੀ ਹੈ। ਪਾਰਟੀ ਨੇ ਇਸ ਦਾ ਨਾਂ ਸੰਕਲਪ ਪੱਤਰ ਰੱਖਿਆ ਹੈ।
स्रोत: Zee News - 🏆 7. / 63 और पढो »

Kisan Andolan 2 Updates: ਸ਼ੰਭੂ ਰੇਲਵੇ ਸਟੇਸ਼ਨ ਤੇ ਕਿਸਾਨਾਂ ਦਾ ਪੱਕਾ ਮੋਰਚਾ! 73 ਟਰੇਨਾਂ ਰੱਦ, 50 ਟਰੇਨਾਂ ਦੇ ਬਦਲੇ ਜਾਣਗੇ ਰੂਟKisan Andolan 2 Updates: ਇੰਨਾ ਹੀ ਨਹੀਂ ਕਈ ਟਰੇਨਾਂ ਦੇ ਰੂਟ ਡਾਇਵਰਟ ਕਰਨੇ ਪਏ। ਜਿਸ ਦੀ ਸੂਚੀ ਵੀ ਰੇਲਵੇ ਵੱਲੋਂ ਜਾਰੀ ਕਰ ਦਿੱਤੀ ਗਈ ਹੈ।
स्रोत: Zee News - 🏆 7. / 63 और पढो »

Rahul Gandhi News: ਚੋਣ ਅਧਿਕਾਰੀਆਂ ਨੇ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ; ਕਾਂਗਰਸ ਵੱਲੋਂ ਨਿਖੇਧੀRahul Gandhi News: ਰਾਹੁਲ ਕੇਰਲ ਵਿੱਚ ਆਪਣੇ ਸੰਸਦੀ ਹਲਕੇ ਵਾਇਨਾਡ ਜਾ ਰਹੇ ਸਨ ਜਿੱਥੇ ਉਹ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਸਮੇਤ ਕਈ ਚੋਣ ਪ੍ਰਚਾਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਹਨ।
स्रोत: Zee News - 🏆 7. / 63 और पढो »

Arvind Kejriwal News: ਕੇਜਰੀਵਾਲ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀArvind Kejriwal News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੀ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਉਤੇ ਈਡੀ ਨੂੰ ਨੋਟਿਸ ਜਾਰੀ ਹੋਇਆ ਹੈ।
स्रोत: Zee News - 🏆 7. / 63 और पढो »