Ludhiana News: ਲੁਧਿਆਣਾ ਲਈ ਰਵਨੀਤ ਬਿੱਟੂ ਦਾ ਵਿਜ਼ਨ ਡਾਕੂਮੈਂਟ ਪੇਸ਼, ਏਮਜ਼ ਅਤੇ ਮੈਟਰੋ ਚੱਲੇਗੀ ਜਲਦ- ਬਿੱਟੂ

  • 📰 Zee News
  • ⏱ Reading Time:
  • 40 sec. here
  • 9 min. at publisher
  • 📊 Quality Score:
  • News: 43%
  • Publisher: 63%

Ravneet Bittu समाचार

Ludhiana,AIIMS,Metro

Ludhiana News: ਲੁਧਿਆਣਾ ਤੋਂ ਬੀਜੇਪੀ ਵੱਲੋਂ ਰਵਨੀਤ ਸਿੰਘ ਬਿੱਟੂ ਚੋਣ ਮੈਦਾਨ ਵਿੱਚ ਨਿੱਤਰੇ ਹਨ, ਉਨ੍ਹਾਂ ਦੇ ਖਿਲਾਫ ਕਾਂਗਰਸ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ, ਆਮ ਆਮਦੀ ਪਾਰਟੀ ਨੇ ਅਸ਼ੋਕ ਕੁਮਾਰ ਪਰਾਸ਼ਰ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਰਣਜੀਤ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਹੈ।

Ludhiana News: ਲੁਧਿਆਣਾ ਤੋਂ ਬੀਜੇਪੀ ਵੱਲੋਂ ਰਵਨੀਤ ਸਿੰਘ ਬਿੱਟੂ ਚੋਣ ਮੈਦਾਨ ਵਿੱਚ ਨਿੱਤਰੇ ਹਨ, ਉਨ੍ਹਾਂ ਦੇ ਖਿਲਾਫ ਕਾਂਗਰਸ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ, ਆਮ ਆਮਦੀ ਪਾਰਟੀ ਨੇ ਅਸ਼ੋਕ ਕੁਮਾਰ ਪਰਾਸ਼ਰ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਰਣਜੀਤ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਹੈ।World Hypertension Day 2024: क्या है हाई ब्लड प्रेशर, हार्ट अटैक का खतरा बढ़ने से पहले जानें इसके लक्षणAaj Ka Rashifal 17 May 2024: मकर राशि के जातक आज जल्दबाजी में ना लें कोई फैसला, जानें आज का दिन आपके लिए कैसा रहेगाNational Endangered Species Day 2024: क्या है...

ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ ਲਈ ਵਿਜ਼ਨ ਡਾਕੂਮੈਂਟ ਪੇਸ਼ ਕੀਤਾ। ਇਸ ਵਿਜ਼ਨ ਡਾਕੂਮੈਂਟ ਵਿੱਚ ਲੁਧਿਆਣਾ ਵਿੱਚ ਏਮਜ਼ ਹਸਪਤਾਲ ਅਤੇ ਮੈਟਰੋ ਲਿਆਉਣ ਦਾ ਵੀ ਵੱਡਾ ਪਲੈਨ ਸ਼ਾਮਲ ਹੈ। ਰਵਨੀਤ ਸਿੰਘ ਬਿੱਟੂ ਵੱਲੋਂ ਪੱਤਰਕਾਰ ਵਾਰਤਾ ਕਰਕੇ ਇਹ ਵੀਜ਼ਨ ਡਾਕੂਮੈਂਟ ਪੇਸ਼ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਚਾਰ ਜੂਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਦਿਆਂ ਸਾਰ ਹੀ ਉਸ ਤੋਂ ਬਾਅਦ ਛੇ ਮਹੀਨੇ ਦੇ ਵਿੱਚ ਏਮਜ਼ ਹਸਪਤਾਲ ਇਸ ਤੋਂ ਇਲਾਵਾ ਸਰਕਾਰੀ ਮੈਡੀਕਲ ਕਾਲਜ ਅਤੇ ਸਭ ਤੋਂ ਵੱਧ ਲੁਧਿਆਣਾ ਦੇ ਵਿੱਚ ਟਰੈਫਿਕ ਸਮੱਸਿਆ ਨੂੰ ਦੂਰ ਕਰਨ ਲਈ ਮੈਟਰੋ ਡੀ ਪੀ ਆਰ ਤਿਆਰ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਲੁਧਿਆਣਾ ਵਿੱਚ ਵੱਡਾ ਇੰਡਸਟਰੀ ਹੱਬ ਹੋਣ ਕਰਕੇ ਜਲਦ ਹੀ ਇੱਥੇ ਕਾਰਗੋ ਫਲਾਈਟ ਚਲਾਉਣ ਦਾ ਵੀ ਉਦਮ ਕੀਤਾ ਜਾਵੇਗਾ। ਇਸਦੇ ਨਾਲ ਬਿੱਟੂ ਨੇ ਕਿਹਾ ਕਿ ਹਵਾਰਾ ਵਿੱਚ ਕਰਤਾਰ ਸਿੰਘ ਸਰਾਭਾ ਦੇ ਨਾਂਅ 'ਤੇ ਏਅਰਪੋਰਟ ਬਣ ਰਿਹਾ ਹੈ। ਇਸ ਏਅਰਪੋਰਟ ਤੋਂ ਚਾਰ ਮਹੀਨੇ ਦੇ ਵਿੱਚ ਵਿੱਚ ਫਲਾਈਟਾਂ ਦੀ ਸ਼ੁਰੂਆਤ ਹੋ ਜਾਵੇਗੀ।

Ludhiana AIIMS Metro Lok Sabha Election Punjab Punjab Congress Punjab Bjp Punjab AAP

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Ludhiana News: ਰਾਜਾ ਵੜਿੰਗ ਦਾ ਘਰ ਗਿੱਦੜਬਾਹਾ, ਲੁਧਿਆਣਾ ਦੇ ਲੋਕ ਉਨ੍ਹਾਂ ਨੂੰ ਕਿੱਥੇ ਲੱਭਣਗੇ- ਬਿੱਟੂਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਵੀ ਪੂਰੀ ਤਰ੍ਹਾਂ ਗਰਮਾ ਚੁੱਕੀ ਹੈ। ਲੁਧਿਆਣਾ ਤੋਂ ਬੀਜੇਪੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਇੱਕ ਵਾਰ ਫਿਰ ਤੋਂ ਪੰਜਾਬ ਕਾਂਗਰਸ ਪ੍ਰਧਾਨ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨਿਸ਼ਾਨੇ ਤੇ ਲਿਆ ਹੈ। ਬਿੱਟੂ ਨੇ ਵੜਿੰਗ ਤੇ ਤੰਜ ਕਸਦਿਆਂ ਕਿਹਾ ਹੈ ਕਿ ਰਾਜਾ...
स्रोत: Zee News - 🏆 7. / 63 और पढो »

Ravneet Bittu Interview: ਬਿੱਟੂ ਦੇ ਕਾਂਗਰਸ ਛੱਡਣ ਦੇ ਕੀ ਰਹੇ ਕਾਰਨ, ਸੁਣੋ ਰਵਨੀਤ ਬਿੱਟੂ ਦਾ Exclusive ਇੰਟਰਵੀਊRavneet Bittu Interview: ਪੰਜਾਬ ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਹਾਲ ਹੀ ਵਿੱਚ ਕਾਂਗਰਸ ਛੱਡ ਭਾਜਪਾ Watch video on ZeeNews Hindi
स्रोत: Zee News - 🏆 7. / 63 और पढो »

Ludhiana News: ਲੁਧਿਆਣਾ ਚ ਇੱਕ Youtube ਚੈਨਲ ਖਿਲਾਫ਼ FIR ਦਰਜ, ਜਾਣੋ ਕੀ ਮਾਮਲਾLudhiana Youtuber News: ਲੁਧਿਆਣਾ ਚ ਇੱਕ Youtube ਚੈਨਲ ਖਿਲਾਫ਼ FIR ਦਰਜ ਹੋਈ ਹੈ ਅਤੇ ਆਖਰ ਕਿਉਂ ਇਹ ਮਾਮਲਾ ਦਰਜ ਕੀਤਾ ਇਸ ਬਾਰੇ ਜਾਣਨ ਲਈ ਪੜ੍ਹੋ ਪੂਰਾ ਮਾਮਲਾ
स्रोत: Zee News - 🏆 7. / 63 और पढो »

Punjab News: ਸੜਕ ਸੁਰੱਖਿਆ ਫੋਰਸ ਨੇ 90 ਦਿਨਾਂ ਚ ਬਚਾਈਆਂ ਕੀਮਤੀ ਜਾਨਾਂPunjab News: ਇਹ ਨਾ ਸਿਰਫ਼ ਐਮਰਜੈਂਸੀ ਸਥਿਤੀਆਂ ਦਾ ਜਵਾਬ ਦੇਣ ਲਈ ਬਲਕਿ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਸੁਰੱਖਿਅਤ ਯਾਤਰਾ ਨੂੰ ਉਤਸ਼ਾਹਤ ਕਰਨ ਲਈ ਐਸਐਸਐਫ ਦੇ ਸਮਰਪਣ ਨੂੰ ਦਰਸਾਉਂਦਾ ਹੈ।
स्रोत: Zee News - 🏆 7. / 63 और पढो »

Bathinda News: ਗੁਰਪਤਵੰਤ ਪੰਨੂ ਦੇ ਇਸ਼ਾਰੇ ਤੇੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਤਿੰਨ SFJ ਕਾਰਕੁਨਾਂ ਕਾਬੂBathinda News: ਮੁਲਜ਼ਮਾਂ ਨੇ ਝੰਡੇਵਾਲ ਮੈਟਰੋ ਸਟੇਸ਼ਨ ਅਤੇ ਕਰੋਲ ਬਾਗ ਮੈਟਰੋ ਸਟੇਸ਼ਨ, ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਅਤੇ ਇਹ ਫੋਟੋਆਂਵੀਡੀਓ ਗੁਰਪਤਵੰਤ ਸਿੰਘ ਪੰਨੂ ਨੂੰ ਭੇਜੀਆਂ ਸਨ।
स्रोत: Zee News - 🏆 7. / 63 और पढो »

Raja Waring on Ravneet Bittu: ਰਾਜਾ ਵੜਿੰਗ ਦਾ ਰਵਨੀਤ ਬਿੱਟੂ ਤੇ ਤੰਜ਼, 10 ਸਾਲਾਂ ਵਿੱਚ ਬਿੱਟੂ ਲੁਧਿਆਣੇ ਚ ਆਪਣਾ ਘਰ ਵੀ ਨਹੀਂ ਬਣਾ ਸਕੇRavneet Bittu News: ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਨਗਰ ਨਿਗਮ ਦੇ ਨੋਟਿਸ ਤੋਂ ਬਾਅਦ ਲੁਧਿਆਣਾ ਵਿੱਚ ਆਪਣਾ ਸਰਕਾਰੀ ਸੈੱਲ ਖਾਲੀ ਕਰ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਦੀ ਰਾਤ ਭਾਜਪਾ ਦਫਤਰ ਚ ਫਰਸ਼ ਤੇ ਸੌਂ ਕੇ ਬਿਤਾਈ।
स्रोत: Zee News - 🏆 7. / 63 और पढो »