Mohali News: ਅੱਤ ਦੀ ਗਰਮੀ ਚ ਪਿਛਲੇ 4 ਦਿਨ ਤੋਂ ਬਿਜਲੀ ਠੱਪ; ਗਰਿੱਡ ਦੇ ਘਿਰਾਓ ਪਿਛੋਂ ਰਾਤ 3 ਵਜੇ ਸਪਲਾਈ ਹੋਈ ਬਹਾਲ

  • 📰 Zee News
  • ⏱ Reading Time:
  • 51 sec. here
  • 19 min. at publisher
  • 📊 Quality Score:
  • News: 83%
  • Publisher: 63%

Punjabi News समाचार

Zee Punjabi News,Zee News Punjab,Punjab News Today

Mohali News: ਖਰੜ ਦੇ ਨਿਊ ਸੰਨੀ ਇਨਕਲੇਵ ਯੂਨੀਵਰਸਿਟੀ ਦੇ ਬਲਾਕ ਵਿੱਚ 4 ਦਿਨ ਤੋਂ ਬਿਜਲੀ ਦੀ ਦਿੱਕਤ ਨਾ ਆਉਣ ਕਾਰਨ ਲੋਕਾਂ ਦਾ ਘਰਾਂ ਵਿੱਚ ਰਹਿਣਾ ਵੀ ਮੁਸ਼ਕਲ ਹੋ ਗਿਆ ਹੈ।

Mohali News: ਖਰੜ ਦੇ ਨਿਊ ਸੰਨੀ ਇਨਕਲੇਵ ਵਿੱਚ ਬਿਜਲੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਨੇ ਰਾਤ 12.30 ਗਰਿੱਡ ਦਾ ਘਿਰਾਓ ਕੀਤਾ।Cucumber Benefits: शरीर के साथ स्किन के लिए भी फायदेमंद है खीरा, जानें चमत्कारी गुणAaj Ka Rashifal 21 May 2024

Aaj Ka Rashifal 21 May 2024: वृश्चिक राशि वालों को आज हो सकता है आर्थिक नुकसान, जानें क्या कहता है आपका आज का राशिफल ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਕੁਝ ਦਿਨ ਹੋਰ ਰਾਹਤ ਮਿਲਣ ਦੀ ਸੰਭਾਵਨਾ ਵੀ ਨਹੀਂ ਹੈ। ਪਾਰਾ 44 ਡਿਗਰੀ ਤੋਂ ਪਾਰ ਪੁੱਜਣ ਤੇ ਲੂ ਚੱਲਣ ਕਾਰਨ ਲੋਕ ਘਰਾਂ ਵਿੱਚੋਂ ਨਿਕਲਣ ਤੋਂ ਗੁਰੇਜ਼ ਕਰ ਰਹੇ ਹਨ। ਗਰਮੀ ਤੋਂ ਬਚਣ ਲਈ ਅਲੱਗ-ਅਲੱਗ ਢੰਗ ਅਪਣਾ ਰਹੇ ਹਨ। ਲੋਕ ਦਿਨ ਵੇਲੇ ਵੀ ਘਰਾਂ ਵਿੱਚ ਪੱਖੇ, ਕੂਲਰ ਤੇ ਏਸੀ ਚਲਾ ਸਮਾਂ ਕੱਟ ਰਹੇ ਹਨ।

ਪਰ ਖਰੜ ਦੇ ਨਿਊ ਸੰਨੀ ਇਨਕਲੇਵ ਯੂਨੀਵਰਸਿਟੀ ਦੇ ਬਲਾਕ ਵਿੱਚ 4 ਦਿਨ ਤੋਂ ਬਿਜਲੀ ਦੀ ਦਿੱਕਤ ਨਾ ਆਉਣ ਕਾਰਨ ਲੋਕਾਂ ਦਾ ਘਰਾਂ ਵਿੱਚ ਰਹਿਣਾ ਵੀ ਮੁਸ਼ਕਲ ਹੋ ਗਿਆ ਹੈ। ਬਿਜਲੀ ਵਿੱਚ ਜ਼ਿਆਦਾ ਦਿੱਕਤ ਹੋਣ ਕਾਰਨ ਇਨਵੇਰਟਰ ਵੀ ਜਵਾਬ ਦੇ ਗਏ ਹਨ। ਛੋਟੇ ਬੱਚਿਆਂ ਤੇ ਬਜ਼ੁਰਗਾਂ ਦਾ ਗਰਮੀ ਕਾਰਨ ਬੁਰਾ ਹਾਲ ਹੈ। ਖਰੜ ਦੇ ਨਿਊ ਸੰਨੀ ਇਨਕਲੇਵ ਯੂਨੀਵਰਸਿਟੀ ਬਲਾਕ ਵਿੱਚ ਪਿਛਲੇ ਚਾਰ ਦਿਨ ਤੋਂ ਲਾਈਟ ਨਾ ਆਉਣ ਕਾਰਨ ਲੋਕਾਂ ਨੇ ਰਾਤ 12.30 ਉਤੇ 66ਕੇਵੀ ਗਰਿੱਡ ਸੰਨੀ ਇਨਕਲੇਵ ਦਾ ਘਿਰਾਓ ਕੀਤਾ।ਲੋਕਾਂ ਨੇ ਗਰਿੱਡ ਦੇ ਅੰਦਰ ਵੜ੍ਹ ਕੇ ਭਾਰੀ ਹੰਗਾਮਾ ਕੀਤਾ ਜਿਸ ਕਾਰਨ ਮੁਲਾਜ਼ਮਾਂ ਨੂੰ ਹੱਥਾਂ ਪੈਰਾਂ ਦੀ ਪੈ ਗਈ। ਇਸ ਉਪਰੰਤ ਬਿਜਲੀ ਵਿਭਾਗ ਨੂੰ ਮੌਕੇ ਉਤੇ ਪੁਲਿਸ ਬੁਲਾਉਣੀ ਪਈ। ਰਾਤ ਕਰੀਬ 3.30 ਵਜੇ ਲੋਕਾਂ ਦੇ ਰੋਸ ਤੋਂ ਬਾਅਦ ਬਿਜਲੀ ਸਪਲਾਈ ਬਹਾਲ ਹੋ ਸਕੀ।

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Kharar News Power Outage New Sunny Enclave Power Outage

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Parampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧParampal Kaur News: ਇਸ ਤਰ੍ਹਾਂ ਬਠਿੰਡਾ ਦੇ ਪਿੰਡ ਫਰੀਦਕੋਟ ਕੋਟਲੀ ਵਿਖੇ ਬਠਿੰਡਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਵੀ ਕਿਸਾਨਾਂ ਨੇ ਘਿਰਾਓ ਕੀਤਾ
स्रोत: Zee News - 🏆 7. / 63 और पढो »

ਕੈਨੇਡੀਅਨ ਪੁਲਿਸ ਦਾ ਦਾਅਵਾ- ਨਿੱਝਰ ਕਤਲ ਮਾਮਲੇ ਚ ਤਿੰਨ ਗ੍ਰਿਫਤਾਰ; ਭਾਰਤ ਤੇ ਲਗਾਇਆ ਵੱਡਾ ਇਲਜ਼ਾਮNijjar Murder Case: ਕੈਨੇਡਾ ਚ ਪਿਛਲੇ ਸਾਲ ਖਾਲਿਸਤਾਨੀ ਵੱਖਵਾਦੀ ਨੇਤਾ ਨਿੱਝਰ ਦੀ ਹੱਤਿਆ ਦੇ ਮਾਮਲੇ ਚ ਤਿੰਨ ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
स्रोत: Zee News - 🏆 7. / 63 और पढो »

Chandigarh Schools Time: ਚੰਡੀਗੜ੍ਹ ਚ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਕੀ ਹੈ ਨਵਾਂ ਸਮਾਂChandigarh Schools Timing Changed: ਚੰਡੀਗੜ੍ਹ ਪ੍ਰਸ਼ਾਸਨ ਨੇ ਕਿਹਾ ਹੈ ਕਿ ਹੁਣ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਸਕੂਲ ਖੁੱਲ੍ਹਣਗੇ। ਪ੍ਰਸ਼ਾਸਨ ਨੇ ਇਹ ਫੈਸਲਾ ਗਰਮੀ ਦੇ ਮੱਦੇਨਜ਼ਰ ਲਿਆ ਹੈ।
स्रोत: Zee News - 🏆 7. / 63 और पढो »

Lokshabha Elections 2024: ਅਮੇਠੀ ਤੋਂ ਕਾਂਗਰਸ ਕਿਸ ਨੂੰ ਦੇਵੇਗੀ ਟਿਕਟ, ਕੀ ਰਾਹੁਲ ਗਾਂਧੀ ਲੜਨਗੇ ਚੋਣ, ਹੁਣ ਕੌਣ ਕਰੇਗਾ ਫੈਸਲਾ ?Will Rahul Gandhi contest from Amethi: ਰਾਹੁਲ ਗਾਂਧੀ ਕੇਰਲ ਦੀ ਵਾਇਨਾਡ ਸੀਟ ਤੋਂ ਚੋਣ ਲੜ ਰਹੇ ਹਨ। ਇੱਥੇ ਵੋਟਿੰਗ ਹੋਈ ਅਤੇ 72.20 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
स्रोत: Zee News - 🏆 7. / 63 और पढो »

Punjab Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ! ਅਜੇ ਹੋਰ ਵੀ ਹੋਵੇਗਾ ਗਰਮ ਲੂ ਦਾ ਕਹਿਰPunjab Weather Update: ਪੰਜਾਬ ਵਿੱਚ ਇਸ ਸਮੇਂ ਬਹੁਤ ਗਰਮੀ ਹੈ। ਤਾਪਮਾਨ 48 ਡਿਗਰੀ ਤੋਂ ਉਪਰ ਜਾਣ ਦੀ ਸੰਭਾਵਨਾ ਹੈ। ਇਸ ਕਰਕੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀ ਗਈ ਹੈ।
स्रोत: Zee News - 🏆 7. / 63 और पढो »

Fazilka News: ਕਬੂਤਰ ਦਾ ਸ਼ਿਕਾਰ ਕਰਨਾ ਪਿਆ ਮਹਿੰਗਾ! ਪਾਵਰ ਹਾਊਸ ਚ ਦਾਖਲ ਹੋਏ ਦੋ ਨੌਜਵਾਨ ਕਰੰਟ ਲੱਗਣ ਨਾਲ ਝੁਲਸੇFazilka News: ਫਾਜ਼ਿਲਕਾ ਚ 2 ਨੌਜਵਾਨ ਕਬੂਤਰ ਫੜਨ ਲਈ ਗਏ, ਤੇ ਇਸ ਤੋਂ ਬਾਅਦ ਹਾਈ ਵੋਲਟੇਜ ਤਾਰਾਂ ਦੇ ਸੰਪਰਕ ਚ ਆ ਕੇ ਬੁਰੀ ਤਰ੍ਹਾਂ ਝੁਲਸ ਗਏ, ਹਾਲਤ ਨਾਜ਼ੁਕ; ਫਰੀਦਕੋਟ ਰੈਫਰ ਕੀਤਾ।
स्रोत: Zee News - 🏆 7. / 63 और पढो »