Mohali News: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਤਿਆਰ- ਸੀਐੱਮ ਮਾਨ

  • 📰 Zee News
  • ⏱ Reading Time:
  • 40 sec. here
  • 19 min. at publisher
  • 📊 Quality Score:
  • News: 78%
  • Publisher: 63%

Jalandhar West समाचार

Bhagwant Mann,Punjabi News,Punjabi News

Mohali News: ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਆਗਾਮੀ ਝੋਨੇ ਦੇ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਬਿਜਲੀ ਅਤੇ ਜਲ ਸਰੋਤ ਵਿਭਾਗ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਪਾਣੀ ਬਚਾਉਣ ਲਈ ਧਰਤੀ ਹੇਠਲੇ ਪਾਣੀ ਦੀ ਬਜਾਏ ਨਹਿਰੀ ਪਾਣੀ ਦੀ ਵਰਤੋਂ ਕਰਨ ਲਈ ਪ੍ਰੇਰਿਤ...

Mohali News: ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਆਗਾਮੀ ਝੋਨੇ ਦੇ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਬਿਜਲੀ ਅਤੇ ਜਲ ਸਰੋਤ ਵਿਭਾਗ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਪਾਣੀ ਬਚਾਉਣ ਲਈ ਧਰਤੀ ਹੇਠਲੇ ਪਾਣੀ ਦੀ ਬਜਾਏ ਨਹਿਰੀ ਪਾਣੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।Swastika Singh Benefits: हल्दी से बने स्वास्तिक का ये टोटका करने से खूब होगी धन वर्षा, बनी रहेगी मां लक्ष्मी की कृपाAaj ka rashifal 10 June: मेष वृषभ और सिंह राशि वालों के लिए कैसा रहेगा सप्ताह का पहला दिन,...

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਜ਼ੁਲਮ, ਅਨਿਆਂ ਅਤੇ ਜ਼ੁਲਮ ਦਾ ਡਟ ਕੇ ਵਿਰੋਧ ਕਰਨ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਗਿਆਨ ਅਤੇ ਸਿਆਣਪ ਦਾ ਖ਼ਜ਼ਾਨਾ ਹੈ, ਜੋ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਭਗਵੰਤ ਸਿੰਘ ਮਾਨ ਨੇ ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਜ਼ਮੀਨ ਨੂੰ ਮਾਤਾ ਦੇ ਬਰਾਬਰ ਦਰਜਾ ਦਿੱਤਾ...

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਬਕਾਇਆ 91 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਤਕਨੀਕੀ ਸਿੱਖਿਆ ਦਿੱਤੀ ਜਾ ਰਹੀ ਹੈ, ਜਿਸ ਕਾਰਨ ਕੈਨੇਡਾ ਜਾਣ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ 50 ਫੀਸਦੀ ਕਮੀ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਦੇ ਨੇਕ ਕਾਰਜਾਂ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

Bhagwant Mann Punjabi News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Kangana Ranaut News: ਚੰਡੀਗੜ੍ਹ ਹਵਾਈ ਅੱਡੇ ਉਤੇ ਸੀਆਈਐਸਐਫ ਮਹਿਲਾ ਜਵਾਨ ਨੇ ਕੰਗਨਾ ਰਣੌਤ ਦੇ ਮਾਰਿਆ ਥੱਪੜKangana Ranaut News: ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਚੋਣ ਜਿੱਤਣ ਵਾਲੀ ਕੰਗਨਾ ਰਣੌਤ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।
स्रोत: Zee News - 🏆 7. / 63 और पढो »

Rahul Gandhi News: ਮੋਦੀ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਦੀ ਸੋਚ ਨੂੰ ਖ਼ਤਮ ਕਰਨਾ ਚਾਹੁੰਦੀ-ਰਾਹੁਲ ਗਾਂਧੀRahul Gandhi News: ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਲਈ ਚੋਣ ਪ੍ਰਚਾਰ ਕਰਨ ਲਈ ਪੁੱਜੇ।
स्रोत: Zee News - 🏆 7. / 63 और पढो »

Punjab News: ਬਿਕਰਮ ਮਜੀਠੀਆ ਨੇ ਮੰਤਰੀ ਬਲਕਾਰ ਸਿੰਘ ਨੂੰ ਕੈਬਨਿਟ ਚੋਂ ਬਾਹਰ ਦਾ ਰਸਤਾ ਦਿਖਾਉਣ ਦੀ ਕੀਤੀ ਮੰਗPunjab News: ਬਿਕਰਮ ਮਜੀਠੀਆ ਨੇ ਆਪਣੇ ਐਕਸ ਅਕਾਉਂਟ ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ਵਿੱਚ ਅਰਵਿੰਦ ਕੇਜਰੀਵਾਲ ਜਲੰਧਰ ਤੋਂ ਪਾਰਟੀ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਪ੍ਰਚਾਰ ਕਰ ਰਹੇ ਹਨ।
स्रोत: Zee News - 🏆 7. / 63 और पढो »

Lok Sabha Election News: ਲੋਕ ਸਭਾ ਚੋਣਾਂ ਦੇ 7ਵੇਂ ਤੇ ਆਖਰੀ ਪੜਾਅ ਲਈ ਪ੍ਰਚਾਰ ਰੁਕਿਆ; 1 ਜੂਨ ਨੂੰ 57 ਸੀਟਾਂ ਤੇ ਹੋਵੇਗੀ ਵੋਟਿੰਗLok Sabha Election News: ਕਾਬਿਲੇਗੌਰ ਹੈ ਕਿ ਲੋਕ ਸਭਾ ਚੋਣਾਂ 2024 ਦੇ ਸੱਤਵੇਂ ਅਤੇ ਆਖਰੀ ਪੜਾਅ ਦੀਆਂ ਬਾਕੀ 57 ਸੀਟਾਂ ਲਈ ਸ਼ਨਿੱਚਰਵਾਰ 1 ਜੂਨ ਨੂੰ ਵੋਟਿੰਗ ਹੋਵੇਗੀ।
स्रोत: Zee News - 🏆 7. / 63 और पढो »

Fazilka News: ਕਬੂਤਰ ਦਾ ਸ਼ਿਕਾਰ ਕਰਨਾ ਪਿਆ ਮਹਿੰਗਾ! ਪਾਵਰ ਹਾਊਸ ਚ ਦਾਖਲ ਹੋਏ ਦੋ ਨੌਜਵਾਨ ਕਰੰਟ ਲੱਗਣ ਨਾਲ ਝੁਲਸੇFazilka News: ਫਾਜ਼ਿਲਕਾ ਚ 2 ਨੌਜਵਾਨ ਕਬੂਤਰ ਫੜਨ ਲਈ ਗਏ, ਤੇ ਇਸ ਤੋਂ ਬਾਅਦ ਹਾਈ ਵੋਲਟੇਜ ਤਾਰਾਂ ਦੇ ਸੰਪਰਕ ਚ ਆ ਕੇ ਬੁਰੀ ਤਰ੍ਹਾਂ ਝੁਲਸ ਗਏ, ਹਾਲਤ ਨਾਜ਼ੁਕ; ਫਰੀਦਕੋਟ ਰੈਫਰ ਕੀਤਾ।
स्रोत: Zee News - 🏆 7. / 63 और पढो »

Punjab Candidate Nomination: ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਦਾ ਆਖਰੀ ਦਿਨ, ਹੁਣ ਤੱਕ 372 ਅਰਜ਼ੀਆਂ ਦਾਖਲKaramjit Anmol Nominations: ਲੋਕ ਸਭਾ ਚੋਣਾਂ ਦੇ 7ਵੇਂ ਪੜਾਅ ਲਈ ਸੱਤਵੇਂ ਪੜਾਅ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ ਹੈ। ਪੰਜਾਬ ਵਿੱਚ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਪੰਜਵੇਂ ਦਿਨ 13 ਲੋਕ ਸਭਾ ਸੀਟਾਂ ਲਈ 209 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 7 ਮਈ ਤੋਂ 10 ਮਈ ਤੱਕ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ...
स्रोत: Zee News - 🏆 7. / 63 और पढो »