Manish Sisodia: ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ ਰਾਹਤ

  • 📰 Zee News
  • ⏱ Reading Time:
  • 22 sec. here
  • 18 min. at publisher
  • 📊 Quality Score:
  • News: 68%
  • Publisher: 63%

AAP समाचार

Manish Sisodia,Punjabi News,Zee Punjabi News

Manish Sisodia: ਜਸਟਿਸ ਸਵਰਨਕਾਂਤਾ ਸ਼ਰਮਾ ਨੇ ਆਬਕਾਰੀ ਮਾਮਲੇ ਨਾਲ ਸਬੰਧਤ ਸੀਬੀਆਈ ਅਤੇ ਈਡੀ ਕੇਸਾਂ ਵਿੱਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕੀਤੀ। ਮਨੀਸ਼ ਸਿਸੋਦੀਆ ਵੱਲੋਂ ਪੇਸ਼ ਹੋਏ ਵਕੀਲ ਦਯਾਨ ਕ੍ਰਿਸ਼ਨਨ ਨੇ ਕਿਹਾ ਕਿ 6 ਦਸੰਬਰ 2023 ਨੂੰ ਈਡੀ ਨੇ ਦਸਤਾਵੇਜ਼ਾਂ ਨੂੰ ਰਿਕਾਰਡ ਵਿੱਚ ਦਰਜ ਕਰਨ ਲਈ ਅਰਜ਼ੀ ਦਾਖ਼ਲ ਕੀਤੀ...

Manish Sisodia : ਜਸਟਿਸ ਸਵਰਨਕਾਂਤਾ ਸ਼ਰਮਾ ਨੇ ਆਬਕਾਰੀ ਮਾਮਲੇ ਨਾਲ ਸਬੰਧਤ ਸੀਬੀਆਈ ਅਤੇ ਈਡੀ ਕੇਸਾਂ ਵਿੱਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕੀਤੀ। ਮਨੀਸ਼ ਸਿਸੋਦੀਆ ਵੱਲੋਂ ਪੇਸ਼ ਹੋਏ ਵਕੀਲ ਦਯਾਨ ਕ੍ਰਿਸ਼ਨਨ ਨੇ ਕਿਹਾ ਕਿ 6 ਦਸੰਬਰ 2023 ਨੂੰ ਈਡੀ ਨੇ ਦਸਤਾਵੇਜ਼ਾਂ ਨੂੰ ਰਿਕਾਰਡ ਵਿੱਚ ਦਰਜ ਕਰਨ ਲਈ ਅਰਜ਼ੀ ਦਾਖ਼ਲ ਕੀਤੀ ਸੀ।PM Modi Nomination Photo: PM मोदी ने तीसरी बार वाराणसी लोकसभा सीट से दाखिल किया नामांकन, काल भैरो मंदिर में किए दर्शनPM Narendra Modi Photos: प्रधानमंत्री नरेंद्र मोदी ने वाराणसी के दशाश्वमेध घाट पर मां गंगा की पूजा,...

Manish Sisodia: ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਵਿੱਚ ਬੰਦ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਰਾਹਤ ਨਹੀਂ ਮਿਲੀ। ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ 30 ਨਾਲ ਸਬੰਧਤ ਸੀਬੀਆਈ ਕੇਸ ਵਿੱਚ ਦੋਸ਼ਾਂ ਦੀ ਬਹਿਸ ਕੀਤੀ ਮਈ ਤੱਕ ਮੁਲਤਵੀ ਕਰ ਦਿੱਤਾ ਗਿਆ। ਮਨੀਸ਼ ਸਿਸੋਦੀਆ ਅਤੇ ਹਿਰਾਸਤ ਵਿੱਚ ਹੋਰ ਮੁਲਜ਼ਮਾਂ ਨੂੰ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਚਾਰਜ 'ਤੇ ਬਹਿਸ ਮੁਲਤਵੀ ਕਰਨ ਦੀ ਅਰਜ਼ੀ ਵੀ ਹਾਈਕੋਰਟ 'ਚ ਪੈਂਡਿੰਗ...

Manish Sisodia Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Manish Sisodia News: ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆManish Sisodia News: ਸਿਸੋਦੀਆ ਦੇ ਵਕੀਲ ਨੇ ਦਿੱਲੀ ਦੇ ਕਾਰਜਕਾਰੀ ਚੀਫ਼ ਜਸਟਿਸ ਦੇ ਸਾਹਮਣੇ ਮਾਮਲੇ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਬਿਨੈਕਾਰ ਵਿਧਾਨ ਸਭਾ ਦਾ ਮੈਂਬਰ ਹੈ। ਦੇਸ਼ ਵਿੱਚ ਚੋਣਾਂ ਦਾ ਮੌਸਮ ਚੱਲ ਰਿਹਾ ਹੈ। ਇਸ ਲਈ ਜ਼ਮਾਨਤ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ।
स्रोत: Zee News - 🏆 7. / 63 और पढो »

Manish Sisodia: ਦਿੱਲੀ ਹਾਈ ਕੋਰਟ ਤੋਂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਸੀਬੀਆਈ ਅਤੇ ਈਡੀ ਨੂੰ ਨੋਟਿਸ ਜਾਰੀਮਨੀਸ਼ ਸਿਸੋਦੀਆ ਵੱਲੋਂ ਇੱਕ ਹੋਰ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਗਈ ਹੈ ਕਿ ਹੇਠਲੀ ਅਦਾਲਤ ਦੇ ਉਸ ਹੁਕਮ ਨੂੰ ਜਾਰੀ ਰੱਖਿਆ ਜਾਵੇ ਜਿਸ ਵਿੱਚ ਉਸ ਦੀ ਬੀਮਾਰ ਪਤਨੀ ਨੂੰ ਹਫ਼ਤੇ ਵਿੱਚ ਇੱਕ ਵਾਰ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ, ਜਦੋਂ ਕਿ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਹਾਈ ਕੋਰਟ ਵਿੱਚ ਵਿਚਾਰ ਅਧੀਨ ਹੈ।
स्रोत: Zee News - 🏆 7. / 63 और पढो »

Delhi Bomb Threat: ਦਿੱਲੀ-ਐਨਸੀਆਰ ਦੇ ਕਈ ਸਕੂਲਾਂ ਚ ਬੰਬ ਦੀ ਧਮਕੀ: ਇੱਕੋ ਈ-ਮੇਲ ਤੋਂ ਭੇਜੀ ਧਮਕੀ; ਸਕੂਲ ਕਰਵਾਏ ਖਾਲੀDPS Bomb Threat: ਦਵਾਰਕਾ ਦੇ ਡੀਪੀਐਸ ਸਕੂਲ ਵਿੱਚ ਬੰਬ ਦੀ ਕਾਲ ਦੀਖ਼ਬਰ ਮਿਲੀ ਹੈ ਅਤੇ ਵਿਭਾਗ ਨੇ ਸਵੇਰੇ 6 ਵਜੇ ਦਿੱਲੀ ਪੁਲਿਸ ਨੂੰ ਸੂਚਨਾ ਦਿੱਤੀ।
स्रोत: Zee News - 🏆 7. / 63 और पढो »

Madev Book Betting Case: ਅਦਾਕਾਰ ਸਾਹਿਲ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਮੁੰਬਈ ਪੁਲਿਸ ਨੇ ਲਿਆ ਹਿਰਾਸਤ ਚMahadev Book Betting Case: ਇਸ ਮਾਮਲੇ ਵਿੱਚ ਹੁਣ ਤੱਕ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਅਦਾਕਾਰ ਸਾਹਿਲ ਖਾਨ ਨੂੰ ਮੁੰਬਈ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
स्रोत: Zee News - 🏆 7. / 63 और पढो »

Arvind Kejriwal News: ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਖਾਰਿਜArvind Kejriwal News: ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਕੇਜਰੀਵਾਲ ਦੇ ਹਿਰਾਸਤ ਵਿੱਚ ਰਹਿਣ ਕਾਰਨ ਉਹ ਮੁੱਖ ਮੰਤਰੀ ਅਹੁਦੇ ਦੇ ਸੰਵਿਧਾਨਕ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਸਮਰਥ ਨਹੀਂ ਹੈ।
स्रोत: Zee News - 🏆 7. / 63 और पढो »

Lok sabha Elections 2024: ਚੰਡੀਗੜ੍ਹ ਚੋਣ ਅਧਿਕਾਰੀ ਨੇ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਜਾਰੀ ਕੀਤਾ ਨੋਟਿਸCongress candidate Manish Tewari: ਚੰਡੀਗੜ੍ਹ ਚੋਣ ਅਧਿਕਾਰੀ ਨੇ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੂੰ ਨੋਟਿਸ ਜਾਰੀ ਕੀਤਾ
स्रोत: Zee News - 🏆 7. / 63 और पढो »