Mansa News: CM ਭਗਵੰਤ ਮਾਨ ਨੇ ਸੁਖਬੀਰ ਬਾਦਲ ਤੇ ਸਾਧੇ ਨਿਸ਼ਾਨੇ, ਬੋਲੇ- ਫਾਈਵ ਸਟਾਰ ਹੋਟਲ ਤੇ ਜਲਦ ਬੁਲਡੋਜ਼ਰ ਵੀ ਚਲਾਵਾਂਗੇ

  • 📰 Zee News
  • ⏱ Reading Time:
  • 67 sec. here
  • 20 min. at publisher
  • 📊 Quality Score:
  • News: 89%
  • Publisher: 63%

CM Bhagwant Mann समाचार

Sukhbir Badal,Mansa News,Punjabi News

Mansa News: ​ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਇੰਡੀਆ ਗਠਜੋੜ ਦੀ 4 ਜੂਨ ਨੂੰ ਸਰਕਾਰ ਬਣ ਜਾਵੇਗੀ ਤਾਂ ਓਲਡ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਵੀ ਦਿੱਤੀਆਂ ਜਾਣੀਆਂ ਅਤੇ ਮੁਲਾਜ਼ਮਾਂ ਦੇ ਨਾਲ ਖੁਦ ਮੀਟਿੰਗ ਵੀ ਮੁੱਖ ਮੰਤਰੀ ਵੱਲੋਂ ਕੀਤੀ ਜਾਵੇਗੀ।

Mansa News : CM ਭਗਵੰਤ ਮਾਨ ਨੇ ਸੁਖਬੀਰ ਬਾਦਲ 'ਤੇ ਸਾਧੇ ਨਿਸ਼ਾਨੇ, ਬੋਲੇ- ਫਾਈਵ ਸਟਾਰ ਹੋਟਲ 'ਤੇ ਜਲਦ ਬੁਲਡੋਜ਼ਰ ਵੀ ਚਲਾਵਾਂਗੇਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਇੰਡੀਆ ਗਠਜੋੜ ਦੀ 4 ਜੂਨ ਨੂੰ ਸਰਕਾਰ ਬਣ ਜਾਵੇਗੀ ਤਾਂ ਓਲਡ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਵੀ ਦਿੱਤੀਆਂ ਜਾਣੀਆਂ ਅਤੇ ਮੁਲਾਜ਼ਮਾਂ ਦੇ ਨਾਲ ਖੁਦ ਮੀਟਿੰਗ ਵੀ ਮੁੱਖ ਮੰਤਰੀ ਵੱਲੋਂ ਕੀਤੀ ਜਾਵੇਗੀ। undefinedAaj Ka Rashifal 21 May 2024

Aaj Ka Rashifal 21 May 2024: वृश्चिक राशि वालों को आज हो सकता है आर्थिक नुकसान, जानें क्या कहता है आपका आज का राशिफलਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਠਿੰਡਾ ਲੋਕ ਸਭਾ ਤੋਂ ਆਪ ਦੇ ਉਮੀਦਵਾਰ ਗੁਰਮੀਤ ਸਿੰਘ ਖੁਡੀਆਂ ਦੇ ਹੱਕ ਵਿੱਚ ਬੁਢਲਾਡਾ ਦੀ ਅਨਾਜ ਮੰਡੀ ਚੋਂ ਰੈਲੀ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਦੇ ਵਿੱਚ ਰੁਜ਼ਗਾਰ ਦਿੱਤਾ...

ਪੰਜਾਬ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਅਤੇ ਕਿਸਾਨਾਂ ਦੀਆਂ ਤਕਲੀਫਾਂ ਦੂਰ ਕਰਨ ਦੇ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਪਹਿਲ ਕੀਤੀ ਹੈ। ਉਹਨਾਂ ਸ਼੍ਰੋਮਣੀ ਅਕਾਲੀ ਦਲ ਤੇ ਤੰਜ ਕਸਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਲੁੱਟਿਆ ਪੈਸੇ ਦੇ ਨਾਲ ਵੱਡੇ-ਵੱਡੇ ਮਹਿਲ ਬਣਾਏ ਗਏ। ਫਾਈਵ ਸਟਾਰ ਹੋਟਲ ਬਣਾਏ ਗਏ ਨੇ ਜਿਨ੍ਹਾਂ ਦਾ ਲੱਖਾਂ ਰੁਪਏ ਕਿਰਾਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਹਨਾਂ ਸਾਰੇ ਕਾਗਜ਼ਾਂ ਨੂੰ ਕਢਾ ਲਿਆ ਹੈ ਅਤੇ ਜਲਦ ਹੀ ਬੁਲਡੋਜ਼ਰ ਵੀ ਚਲਾਵਾਂਗੇ ਅਤੇ ਇਹਨਾਂ ਦੇ ਵੱਡੇ ਹੋਟਲਾਂ ਨੂੰ ਸਰਕਾਰੀ ਸਕੂਲ...

ਮੁੱਖ ਮੰਤਰੀ ਮਾਨ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਵੀ ਤੰਜ ਕਸਦੇ ਹੋਏ ਕਿਹਾ ਕਿ ਪਹਿਲਾਂ ਮੁਗਲਾਂ ਦੇ ਨਾਲ ਕਦੇ ਕਾਂਗਰਸ ਦੇ ਨਾਲ ਅਤੇ ਅੱਜ ਕੱਲ ਭਾਜਪਾ ਦੇ ਨਾਲ ਮਿਲੇ ਹੋਏ ਹਨ। ਇਹ ਪੰਜਾਬ ਦੇ ਲੋਕਾਂ ਦੇ ਕਦੇ ਵੀ ਨਹੀਂ ਹੋਏ। ਉਹਨਾਂ ਕਿਹਾ ਕਿ ਨੰਨੀ ਛਾਂ ਦਾ ਡਰਾਮਾ ਕਰਨ ਵਾਲੀ ਹਰਸਿਮਰਤ ਕੌਰ ਬਾਦਲ ਔਰਤਾਂ ਦੇ ਨਾਲ ਚੁੰਨੀਆਂ ਵਟਾ ਕੇ ਲੈ ਜਾਂਦੀ ਸੀ, ਪਰ ਉਹਨਾਂ ਔਰਤਾਂ ਦੀਆਂ ਕਦੇ ਵੀ ਸਮੱਸਿਆਵਾਂ ਨਹੀਂ ਸੁਣੀਆਂ। ਉਹਨਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ 1 ਜੂਨ ਨੂੰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਪਾ ਕੇ ਸੰਸਦ ਦੇ ਵਿੱਚ ਵੀ ਬੋਲਣ ਦਾ ਮੌਕਾ ਦਿੱਤਾ ਜਾਵੇ।

Sukhbir Badal Mansa News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Robin Sampla joined AAP: ਵਿਜੇ ਸਾਂਪਲਾ ਦਾ ਭਤੀਜਾ ਰੋਬਿਨ ਸਾਂਪਲਾ ਆਪ ਚ ਸ਼ਾਮਿਲRobin Sampla joined AAP: ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਤੇ ਇਸ ਸਮੇਂ ਵਿਧਾਇਕ ਰਮਨ ਅਰੋੜਾ ਵੀ ਨਾਲ ਮੌਜੂਦ ਸਨ।
स्रोत: Zee News - 🏆 7. / 63 और पढो »

Gurdaspur News: ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਵਿੱਚ ਵਿਰੋਧ ਪਾਰਟੀਆਂ ਨੂੰ ਨਿਸ਼ਾਨੇ ਤੇ ਲਿਆGurdaspur News: ਮੁੱਖ ਮੰਤਰੀ ਨੇ ਬਾਜਵਾ ਤੇ ਨਿਸ਼ਾਨਾ ਸਾਧੇ ਹੋਏ ਕਿਹਾ ਕਿ ਹੁਣ ਮੈਂ ਕਿ ਕਰਾਂ ਬਾਈ ਜੇਕਰ ਪ੍ਰਤਾਪ ਸਿੰਘ ਬਾਜਵਾ ਦੇ ਮੁੱਖ ਮੰਤਰੀ ਬਣਨ ਦੀ ਇੱਛਾ ਉਨ੍ਹਾਂ ਦੀ ਪਾਰਟੀ ਨੇ ਭੂਰਣ ਹੱਤਿਆ ਕਰ ਦਿੱਤੀ।
स्रोत: Zee News - 🏆 7. / 63 और पढो »

CM Mann Tribute Surjit Patar: ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰਜੀਤ ਪਾਤਰ ਨੂੰ ਦਿੱਤੀ ਸ਼ਰਧਾਂਜਲੀ; ਅੰਤਿਮ ਯਾਤਰਾ ਨੂੰ ਦਿੱਤਾ ਮੋਢਾCM Mann Tribute Surjit Patar: ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਿਮ ਯਾਤਰਾ ਦੌਰਾਨ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸੁਰਜੀਤ ਦੀ ਅੰਤਿਮ ਯਾਤਰਾ ਨੂੰ ਮੋਢਾ ਦਿੱਤਾ।
स्रोत: Zee News - 🏆 7. / 63 और पढो »

Punjab Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਬੇਮੌਸਮੀ ਮੀਂਹ ਦੀ ਮਾਰ! ਕਿਸਾਨ ਡਾਢਾ ਪਰੇਸ਼ਾਨPunjab Weather Update: ਬਦਲਦੇ ਮੌਸਮ ਦਾ ਤਾਪਮਾਨ ਤੇ ਵੀ ਅਸਰ ਸਾਫ਼ ਨਜ਼ਰ ਆ ਰਿਹਾ ਹੈ।
स्रोत: Zee News - 🏆 7. / 63 और पढो »

Lok Sabha Chunav 2024: ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੇ ਪ੍ਰਚਾਰ ਗੀਤ ਤੇ ਲਗਾਈ ਪਾਬੰਦੀ, ਆਤਿਸ਼ੀ ਨੇ ਬੋਲਿਆ ਭਾਜਪਾ ਤੇ ਹਮਲਾLok Sabha Chunav 2024: ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਦੇ ਪ੍ਰਚਾਰ ਗੀਤ ਤੇ ਲਗਾਈ ਪਾਬੰਦੀ
स्रोत: Zee News - 🏆 7. / 63 और पढो »

Lok Sabha Elections 2024: CM ਭਗਵੰਤ ਮਾਨ ਅੱਜ ਜਗਰਾਉਂ ਤੇ ਸ਼ਾਹਕੋਟ ਚ ਕਰਨਗੇ ਚੋਣ ਪ੍ਰਚਾਰAap Road Show: ਮੁੱਖ ਮੰਤਰੀ ਮਾਨ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਕੁਮਾਰ ਪੱਪੀ ਪਰਾਸ਼ਰ ਅਤੇ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ਵਿਚ ਰੋਡ ਸ਼ੋਅ ਕਰਨਗੇ ਅਤੇ ਜਨ ਸਭਾ ਨੂੰ ਸੰਬੋਧਨ ਕਰਨਗੇ।
स्रोत: Zee News - 🏆 7. / 63 और पढो »