Punjab Election Commission: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ; ਜਾਣੋ ਸਾਰੇ ਹਲਕਿਆਂ ਦੇ ਅੰਕੜੇ

  • 📰 Zee News
  • ⏱ Reading Time:
  • 31 sec. here
  • 19 min. at publisher
  • 📊 Quality Score:
  • News: 75%
  • Publisher: 63%

Punjabi News समाचार

Zee Punjabi News,Zee News Punjab,Punjab News Today

Punjab Election Commission: ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਵੋਟਰਾਂ ਨੂੰ ਜਾਰੀ ਕੀਤੀਆਂ ਗੈਰ-ਅਧਿਕਾਰਤ ਪਛਾਣ ਪਰਚੀਆਂ ਸਾਦੇ (ਚਿੱਟੇ) ਕਾਗਜ਼ ਤੇ ਹੋਣੀਆਂ ਚਾਹੀਦੀਆਂ ਹਨ ਅਤੇ ਇਸ ਵਿੱਚ ਪਾਰਟੀ ਦਾ ਕੋਈ ਚਿੰਨ੍ਹ ਅਤੇ ਨਾਮ ਜਾਂ ਉਮੀਦਵਾਰ ਦਾ ਨਾਮ ਨਹੀਂ ਹੋਣਾ ਚਾਹੀਦਾ ਹੈ।

Punjab Election Commission: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ; ਜਾਣੋ ਸਾਰੇ ਹਲਕਿਆਂ ਦੇ ਅੰਕੜੇ

ਇਸ ਤੋਂ ਪਹਿਲਾਂ ਸੂਬੇ ਵਿੱਚ 466 ਉਮੀਦਵਾਰਾਂ ਨੇ 598 ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਅਤੇ ਕਾਗਜ਼ਾਂ ਦੀ ਪੜਤਾਲ ਤੇ ਪੱਤਰ ਵਾਪਸੀ ਤੋਂ ਬਾਅਦ ਕੁੱਲ ਉਮੀਦਵਾਰਾਂ ਦੀ ਸੰਖਿਆ 328 ਰਹਿ ਗਈ ਹੈ, ਜਿਨ੍ਹਾਂ ਵਿੱਚ 302 ਮਰਦ ਅਤੇ 26 ਮਹਿਲਾ ਉਮੀਦਵਾਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਲੋਕ ਸਭਾ ਸੀਟ ਉੱਤੇ ਸਭ ਤੋਂ ਵੱਧ 43 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਵੋਟਰਾਂ ਨੂੰ ਜਾਰੀ ਕੀਤੀਆਂ ਗੈਰ-ਅਧਿਕਾਰਤ ਪਛਾਣ ਪਰਚੀਆਂ ਸਾਦੇ ਕਾਗਜ਼ 'ਤੇ ਹੋਣੀਆਂ ਚਾਹੀਦੀਆਂ ਹਨ ਅਤੇ ਇਸ ਵਿੱਚ ਪਾਰਟੀ ਦਾ ਕੋਈ ਚਿੰਨ੍ਹ ਅਤੇ ਨਾਮ ਜਾਂ ਉਮੀਦਵਾਰ ਦਾ ਨਾਮ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਹਲਕੇ ਤੋਂ ਬਾਹਰਲੇ ਵੋਟਰਾਂ ਅਤੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਦੀ ਸਮਾਪਤੀ ਵਾਲੇ ਦਿਨ ਤੋਂ ਬਾਅਦ ਹਲਕਾ ਛੱਡਣ ਦੀ ਅਪੀਲ ਕੀਤੀ ਹੈ।

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Punjab Lok Sabha Election Sibin C Punjab Candidates

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Congress Candidate List: ਕਾਂਗਰਸ ਨੇ ਨਵੀਂ ਸੂਚੀ ਕੀਤੀ ਜਾਰੀ, ਸ਼ੇਰ ਸਿੰਘ ਘੁਬਾਇਆ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ੇਰ ਸਿੰਘ ਘੁਬਾਇਆ ਨੂੰ ਲੋਕ ਸਭਾ ਚੋਣਾਂ ਲਈ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਵਜੋਂ ਪ੍ਰਵਾਨਗੀ ਦੇ ਦਿੱਤੀ ਹੈ।
स्रोत: Zee News - 🏆 7. / 63 और पढो »

Karamjit Anmol Nominations : ਆਪ ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇKaramjit Anmol Nominations: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ, ਮੰਗਲਵਾਰ ਆਖਰੀ ਦਿਨ ਹੈ। ਇਸ ਦੌਰਾਨ ਪੰਜਾਬ ਦੇ ਕਈ ਲੀਡਰ ਵੀ ਨਾਮਜ਼ਦਗੀਆਂ ਦਾਖ਼ਲ ਕਰਨਗੇ।
स्रोत: Zee News - 🏆 7. / 63 और पढो »

Lok Sabha Election 2024 Live: ਸਵੇਰੇ 9 ਵਜੇ ਤੱਕ ਬੰਗਾਲ ਚ ਸਭ ਤੋਂ ਵੱਧ 15 ਫੀਸਦੀ ਵੋਟਿੰਗ; MP ਵਿੱਚ 14% ਅਤੇ ਯੂਪੀ ਚ 12% ਵੋਟਿੰਗ ਹੋਈLok Sabha Chunav 2024 Live Updates: ਪਹਿਲੇ ਗੇੜ ਚ 21 ਸੂਬਿਆਂ ਦੀਆਂ 102 ਲੋਕ ਸਭਾ ਸੀਟਾਂ ਤੇ ਵੋਟਿੰਗ ਅੱਜ; ਚੋਣ ਕਮਿਸ਼ਨ ਵੱਲੋਂ ਪੁਖ਼ਤਾ ਪ੍ਰਬੰਧ
स्रोत: Zee News - 🏆 7. / 63 और पढो »

Akali Dal candidates List: ਅਕਾਲੀ ਦਲ ਵੱਲੋਂ ਲੋਕ ਸਭਾ ਚੋਣ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਜਾਣੋ ਹਰਸਿਮਰਤ ਬਾਦਲ ਨੂੰ ਕਿਥੋਂ ਮਿਲੀ ਟਿਕਟAkali Dal candidates List: ਅਕਾਲੀ ਦਲ ਵੱਲੋਂ ਲੋਕ ਸਭਾ ਚੋਣ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਜਾਣੋ ਹਰਸਿਮਰਤ ਬਾਦਲ ਨੂੰ ਕਿਥੋਂ ਮਿਲੀ ਟਿਕਟ
स्रोत: Zee News - 🏆 7. / 63 और पढो »

Punjab Candidate Nomination: ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਦਾ ਆਖਰੀ ਦਿਨ, ਹੁਣ ਤੱਕ 372 ਅਰਜ਼ੀਆਂ ਦਾਖਲKaramjit Anmol Nominations: ਲੋਕ ਸਭਾ ਚੋਣਾਂ ਦੇ 7ਵੇਂ ਪੜਾਅ ਲਈ ਸੱਤਵੇਂ ਪੜਾਅ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ ਹੈ। ਪੰਜਾਬ ਵਿੱਚ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਪੰਜਵੇਂ ਦਿਨ 13 ਲੋਕ ਸਭਾ ਸੀਟਾਂ ਲਈ 209 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 7 ਮਈ ਤੋਂ 10 ਮਈ ਤੱਕ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ...
स्रोत: Zee News - 🏆 7. / 63 और पढो »

Parampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧParampal Kaur News: ਇਸ ਤਰ੍ਹਾਂ ਬਠਿੰਡਾ ਦੇ ਪਿੰਡ ਫਰੀਦਕੋਟ ਕੋਟਲੀ ਵਿਖੇ ਬਠਿੰਡਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਵੀ ਕਿਸਾਨਾਂ ਨੇ ਘਿਰਾਓ ਕੀਤਾ
स्रोत: Zee News - 🏆 7. / 63 और पढो »