Punjab Lok Adalat: ਪੰਜਾਬ ਭਰ ਚ ਲਗਾਈ ਗਈ ਕੌਮੀ ਲੋਕ ਅਦਾਲਤ, 371 ਬੈਂਚਾਂ ਨੇ ਕੀਤੀ 2.87 ਲੱਖ ਕੇਸਾਂ ਦੀ ਸੁਣਵਾਈ

  • 📰 Zee News
  • ⏱ Reading Time:
  • 53 sec. here
  • 5 min. at publisher
  • 📊 Quality Score:
  • News: 34%
  • Publisher: 63%

Punjab Lok Adalat समाचार

Punjab News,Punjab Politics,Punjab Case

Punjab Lok Adalat: ਪੰਜਾਬ ਭਰ ਚ ਕੌਮੀ ਲੋਕ ਅਦਾਲਤ ਲਗਾਈ ਗਈ ਤੇ ਇਸ ਦੌਰਾਨ 371 ਬੈਂਚਾਂ ਨੇ 2.87 ਲੱਖ ਕੇਸਾਂ ਦੀ ਸੁਣਵਾਈ ਕੀਤੀ ਗਈ ਹੈ।

Punjab Lok Adalat : ਪੰਜਾਬ ਭਰ 'ਚ ਲਗਾਈ ਗਈ ਕੌਮੀ ਲੋਕ ਅਦਾਲਤ, 371 ਬੈਂਚਾਂ ਨੇ ਕੀਤੀ 2.87 ਲੱਖ ਕੇਸਾਂ ਦੀ ਸੁਣਵਾਈਪੰਜਾਬ ਭਰ 'ਚ ਕੌਮੀ ਲੋਕ ਅਦਾਲਤ ਲਗਾਈ ਗਈ ਤੇ ਇਸ ਦੌਰਾਨ 371 ਬੈਂਚਾਂ ਨੇ 2.

ਇਸ ਲੋਕ ਅਦਾਲਤ ਵਿੱਚ ਕੁੱਲ 371 ਬੈਂਚਾਂ ਵਿੱਚ ਲੱਗਭਗ 2.87 ਲੱਖ ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ।

ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਮੈਂਬਰ ਸਕੱਤਰ ਸ੍ਰੀ ਮਨਜਿੰਦਰ ਸਿੰਘ ਅਤੇ ਸ੍ਰੀਮਤੀ ਸਮ੍ਰਿਤੀ ਧੀਰ ਵਧੀਕ ਮੈਂਬਰ ਸਕੱਤਰ ਨੇ ਕੋਰਟ ਕੰਪਲੈਕਸ ਲੁਧਿਆਣਾ ਦਾ ਦੌਰਾ ਕਰਕੇ ਲੋਕ ਅਦਾਲਤਾਂ ਦੇ ਬੈਚਾਂ ਦਾ ਨਿਰੀਖਣ ਕੀਤਾ। ਮੈਂਬਰ ਸਕੱਤਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ।

ਮੈਂਬਰ ਸਕੱਤਰ ਨੇ ਅੱਗੇ ਇਹ ਵੀ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਰਾਜ ਭਰ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਹੈਲਪਲਾਈਨ ਨੰਬਰ 15100 ਚਾਲੂ ਕੀਤਾ ਗਿਆ ਹੈ ਜਿਸ ਨਾਲ ਹਰ ਲੋੜਵੰਦ ਵਿਅਕਤੀ ਘਰ ਬੈਠੇ ਹੀ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।

Punjab News Punjab Politics Punjab Case

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Loksabha Elections 2024: ਹੁਣ ਘਰ ਬੈਠੇ ਮਿਲੇਗੀ ਚੋਣਾਂ ਦੀ ਜਾਣਕਾਰੀ, ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀWhatsapp channel: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, ਮੁੱਖ ਚੋਣ ਅਧਿਕਾਰੀ, ਪੰਜਾਬ ਦੀ ਸ਼ੁਰੂਆਤ ਕੀਤੀ ਹੈ।
स्रोत: Zee News - 🏆 7. / 63 और पढो »

Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
स्रोत: Zee News - 🏆 7. / 63 और पढो »

First Sikh Court: ਪਰਿਵਾਰਕ ਝਗੜਿਆਂ ਦੇ ਨਿਪਟਾਰੇ ਲਈ UK ਚ ਪਹਿਲੀ ਸਿੱਖ ਅਦਾਲਤFirst Sikh Court: ਪਰਿਵਾਰਕ ਝਗੜਿਆਂ ਦੇ ਨਿਪਟਾਰੇ ਲਈ UK ਚ ਪਹਿਲੀ ਸਿੱਖ ਅਦਾਲਤ ਖੋਲ੍ਹੀ ਗਈ ਹੈ।
स्रोत: Zee News - 🏆 7. / 63 और पढो »

Punjab Excise Policy: ਹਾਈਕੋਰਟ ਨੇ ਪੰਜਾਬ ਦੀ ਆਬਕਾਰੀ ਨੀਤੀ ਨੂੰ ਦਿੱਤੀ ਮਨਜ਼ੂਰੀ, ਚੁਣੌਤੀ ਦੇਣ ਵਾਲੀ ਪਟੀਸ਼ਨ ਕੀਤੀ ਰੱਦਹਾਈਕੋਰਟ ਨੇ ਕਿਹਾ ਕਿ ਅਸੀਂ ਪਾਲਿਸੀ ਦਾ ਅਧਿਐਨ ਕੀਤਾ ਹੈ ਅਤੇ ਪਾਇਆ ਹੈ ਕਿ ਇਹ ਨਿਯਮਾਂ ਅਨੁਸਾਰ ਤਿਆਰ ਕੀਤੀ ਗਈ ਹੈ। ਇਸ ਵਿੱਚ ਸਾਡੇ ਦਖਲ ਦੀ ਕੋਈ ਲੋੜ ਨਹੀਂ ਹੈ।
स्रोत: Zee News - 🏆 7. / 63 और पढो »

Ferozepur Sacrilege Case: ਫ਼ਿਰੋਜ਼ਪੁਰ ਬੇਅਦਬੀ ਮਾਮਲੇ ਚ ਵੱਡਾ ਅਪਡੇਟ- ਇੱਕ ਵਿਅਕਤੀ ਨੂੰ ਕੀਤਾ ਗ੍ਰਿਫਤਾਰ!Ferozepur Sacrilege Case:ਜਰਨੈਲ ਉਸ ਗੁੱਸੇ ਦੀ ਭੀੜ ਦੀ ਅਗਵਾਈ ਕਰ ਰਿਹਾ ਸੀ ਜਿਸ ਨੇ ਬਖਸ਼ੀਸ਼ ਦੀ ਕੁੱਟਮਾਰ ਕੀਤੀ ਸੀ।
स्रोत: Zee News - 🏆 7. / 63 और पढो »

Dairy Farmers News: ਚੰਡੀਗੜ੍ਹ ਚ ਦੁੱਧ ਸਪਲਾਈ ਕਰਨ ਵਾਲੇ ਡੇਅਰੀ ਫਾਰਮਰ ਨਹੀਂ ਰਜਿਸਟਰਡ; ਹਾਈ ਕੋਰਟ ਨੇ ਨੋਟਿਸ ਕੀਤਾ ਜਾਰੀDairy Farmers News: ਹਾਈ ਕੋਰਟ ਨੇ ਇਸ ਉਤੇ ਕਾਰਵਾਈ ਦੀ ਮੰਗ ਕੀਤੀ ਹੈ ਕਿਉਂਕਿ ਇਸ ਨਾਲ ਨਾ ਸਿਰਫ਼ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
स्रोत: Zee News - 🏆 7. / 63 और पढो »