Punjab Weather Update: ਪੰਜਾਬ ਵਿੱਚ ਗਰਮੀ ਨੇ ਤੋੜੇ ਸਾਰੇ ਰਿਕਾਰਡ, ਪਾਰਾ ਪਹੁੰਚਿਆ 47.1 ਤੋਂ ਪਾਰ

  • 📰 Zee News
  • ⏱ Reading Time:
  • 65 sec. here
  • 19 min. at publisher
  • 📊 Quality Score:
  • News: 85%
  • Publisher: 63%

Punjab Weather Update समाचार

Heat Wave Alert,Weather Update,Punjab Heat Wave Alert

Punjab Weather Update: ਅਗਲੇ ਕੁਝ ਦਿਨਾਂ ਵਿੱਚ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਰਾਤ ਨੂੰ ਵੀ ਗਰਮੀ ਦਾ ਪ੍ਰਕੋਪ ਜਾਰੀ ਰਹੇਗਾ ਹੈ।

Anmol Gagan Maan Wedding: ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ਹੱਥਾਂ 'ਤੇ ਲਗਾਈ 'ਸਹਿਬਾਜ਼' ਦੇ ਨਾਂ ਦੀ ਮਹਿੰਦੀAaj ka rashifal 15 June: धनु राशि वालों को उधार दिया धन आज मिल सकता है वापस, जानें क्या है आपका आज का राशिफलAaj ka rashifal 14 June: मेष राशि वालों के लिए अच्छा रहेगा आज का दिन, जानें क्या है आज का राशिफल

ਪੰਜਾਬ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਫਾਜ਼ਿਲਕਾ ਵਿੱਚ ਤਾਪਮਾਨ 47 ਡਿਗਰੀ ਨੂੰ ਪਾਰ ਕਰ ਗਿਆ ਹੈ। ਲੋਕਾਂ ਨੂੰ ਹੋਰ ਵੀ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ 2 ਦਿਨਾਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਅੱਜ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸਾਰੇ ਜ਼ਿਲ੍ਹੇ 42 ਡਿਗਰੀ ਨੂੰ ਪਾਰ ਕਰ ਰਹੇ ਹਨ, 10 ਜ਼ਿਲ੍ਹਿਆਂ ਵਿੱਚ ਤਾਪਮਾਨ 45 ਡਿਗਰੀ ਤੋਂ ਵੱਧ ਦਰਜ ਕੀਤਾ ਗਿਆ ਹੈ।

ਅੱਜ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਤੇ ਔਰੇਂਜ ਅਲਰਟ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮੋਗਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਮਲੇਰਕੋਟਲਾ ਸ਼ਾਮਲ ਹਨ। ਜਦੋਂਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਧਰ, ਮੌਸਮ ਵਿਭਾਗ ਨੇ ਲੁਧਿਆਣਾ ਅਤੇ ਪਟਿਆਲਾ ਵਿੱਚ ਸਖ਼ਤ ਗਰਮੀ ਪੈਣ ਦੀ ਸੂਚਨਾ ਦਿੱਤੀ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਹੀਟ ਵੇਵ ਦੇ ਹਾਲਾਤ ਦਰਜ ਕੀਤੇ...

ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਾਜ਼ਿਲਕਾ ਵਿੱਚ 47.1 ਡਿਗਰੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਅੰਮ੍ਰਿਤਸਰ 44.4 ਡਿਗਰੀ, ਲੁਧਿਆਣਾ 44.3 ਡਿਗਰੀ, ਪਟਿਆਲਾ 45.1 ਡਿਗਰੀ, ਗੁਰਦਾਸਪੁਰ 46.5 ਡਿਗਰੀ, ਐਸ.ਬੀ.ਐਸ.ਨਗਰ 42.8 ਡਿਗਰੀ, ਫਰੀਦਕੋਟ 44.7 ਡਿਗਰੀ, ਫ਼ਿਰੋਜ਼ਪੁਰ 42.9 ਡਿਗਰੀ, ਜਲੰਧਰ 42.1 ਡਿਗਰੀ, ਮੋਹਾਲੀ 4.34 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ 'ਚ ਤਾਪਮਾਨ 'ਚ ਘੱਟੋ-ਘੱਟ 0.3 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 4.

Heat Wave Alert Weather Update Punjab Heat Wave Alert Punjab Weather Update News Punjab Weather Update News In Punjabi Punjab Weather Update Today News In Punjabi Punjab Weather Punjab Weather News Punjab Weather News In Punjabi Punjab Weather Today News In Punjabi Punjab Weather Today Summer Heat Wave What Is Heat Wave ਗਰਮ ਲੂ ਹੀਟ ਵੇਵ Heat Stroke​ Dos And Donts

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab Weather Update: ਪੰਜਾਬ ਚ ਮੁੜ ਤੋਂ ਹੀਟ ਵੇਵ ਦਾ ਅਲਰਟ! ਗਰਮੀ ਨੇ ਤੋੜੇ ਸਾਰੇ ਰਿਕਾਰਡPunjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਪੰਜਾਬ ਦੇ 21 ਜ਼ਿਲ੍ਹਿਆਂ ਚ ਹੀਟ ਵੇਵ ਅਲਰਟ ਹੈ। ਤਾਪਮਾਨ 47.8 ਡਿਗਰੀ ਤੋਂ ਪਾਰ
स्रोत: Zee News - 🏆 7. / 63 और पढो »

Punjab Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਹੀਟਵੇਵ ਦਾ ਰੈੱਡ ਅਲਰਟ ਜਾਰੀ! ਅਜੇ ਹੋਰ ਵੀ ਹੋਵੇਗਾ ਗਰਮ ਲੂ ਦਾ ਕਹਿਰPunjab Weather Update: ਪੰਜਾਬ ਵਿੱਚ ਇਸ ਸਮੇਂ ਬਹੁਤ ਗਰਮੀ ਹੈ। ਤਾਪਮਾਨ 48 ਡਿਗਰੀ ਤੋਂ ਉਪਰ ਜਾਣ ਦੀ ਸੰਭਾਵਨਾ ਹੈ। ਇਸ ਕਰਕੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਕਰ ਦਿੱਤੀ ਗਈ ਹੈ।
स्रोत: Zee News - 🏆 7. / 63 और पढो »

Weather News: ਉੱਤਰ ਭਾਰਤ ਵਿੱਚ ਗਰਮੀ ਨੇ ਤੋੜੇ ਸਾਰੇ ਰਿਕਾਰਡ, ਰਾਜਸਥਾਨ ਵਿੱਚ ਪਾਰਾ 48 ਡਿਗਰੀ ਸੈਲਸੀਅਸ ਤੱਕ ਪਹੁੰਚਿਆ !Weather News: ਕੇਂਦਰੀ ਜਲ ਕਮਿਸ਼ਨ ਦੇ ਅਨੁਸਾਰ, ਭਾਰਤ ਵਿੱਚ 150 ਪ੍ਰਮੁੱਖ ਜਲ ਭੰਡਾਰਾਂ ਵਿੱਚ ਪਾਣੀ ਦਾ ਭੰਡਾਰ ਪਿਛਲੇ ਹਫਤੇ ਪੰਜ ਸਾਲਾਂ ਵਿੱਚ ਆਪਣੇ ਸਭ ਤੋਂ ਹੇਠਲੇ ਪੱਧਰ ਤੇ ਪਹੁੰਚ ਗਿਆ, ਜਿਸ ਨਾਲ ਕਈ ਰਾਜਾਂ ਵਿੱਚ ਪਾਣੀ ਦੀ ਕਮੀ ਹੋ ਰਹੀ ਹੈ ਅਤੇ ਪਣ-ਬਿਜਲੀ ਉਤਪਾਦਨ ਨੂੰ ਪ੍ਰਭਾਵਿਤ ਕੀਤਾ ਗਿਆ ਹੈ।
स्रोत: Zee News - 🏆 7. / 63 और पढो »

Punjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਹੋਰ ਕੱਢੇਗੀ ਵੱਟ, ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਰੈੱਡ ਅਲਰਟPunjab Weather Update: ਪੰਜਾਬ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਦਿਨਾਂ ਵਿੱਚ ਅੱਤ ਦੀ ਗਰਮੀ ਹੋਰ ਵੱਟ ਕੱਢੇਗੀ। ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ।
स्रोत: Zee News - 🏆 7. / 63 और पढो »

Punjab Weather Update: ਪੰਜਾਬ ਚ ਇਸ ਵਾਰ ਮਈ ਮਹੀਨੇ ਵਿੱਚ ਹੀ ਅੱਤ ਦੀ ਗਰਮੀ! ਜਲਦ ਮੀਂਹ ਦੀ ਸੰਭਾਵਨਾPunjab Weather Update: ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਚ ਗਰਮੀ ਦਾ ਕਹਿਰ ਜਾਰੀ ਹੈ। ਦੇਸ਼ ਚ 17 ਥਾਵਾਂ ਤੇ ਤਾਪਮਾਨ 48 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ।
स्रोत: Zee News - 🏆 7. / 63 और पढो »

Punjab Weather Update: ਪੰਜਾਬ ਚ ਆਉਣ ਵਾਲੇ ਦਿਨਾਂ ਹੋਰ ਵਧੇਗੀ ਗਰਮੀ, ਲੋਕਾਂ ਨੂੰ ਹੀਟ ਵੇਵ ਤੋਂ ਬਚਣ ਦੀ ਸਲਾਹPunjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਲੋਕਾਂ ਨੂੰ ਆਪਣੇ ਚਿਹਰੇ ਢੱਕ ਕੇ ਬਾਹਰ ਜਾਣ ਦੀ ਸਲਾਹ ਦਿੱਤੀ ਗਈ ਹੈ।
स्रोत: Zee News - 🏆 7. / 63 और पढो »