Rail Roko Protest: ਸ਼ੰਭੂ ਬਾਰਡਰ ਤੇ ਕਿਸਾਨ ਅੱਜ ਰੋਕਣਗੇ ਰੇਲਾਂ, ਜੇਲ੍ਹਾਂ ਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗ

  • 📰 Zee News
  • ⏱ Reading Time:
  • 22 sec. here
  • 30 min. at publisher
  • 📊 Quality Score:
  • News: 110%
  • Publisher: 63%

Rail Rok Protest समाचार

Kisan Protest,Farmers Protest,Kisan Andolan

Rail Roko Protest: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਆਗੂ ਨੇ ਕਿਹਾ ਕਿ ਜਦੋਂ ਤੱਕ ਸਾਡੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਸੀਂ ਸ਼ੰਭੂ ਬਾਰਡਰ ਤੇ ਰੇਲ ਰੋਕਾਂਗੇ।

Rail Roko Protest: ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਆਗੂ ਨੇ ਕਿਹਾ ਕਿ ਜਦੋਂ ਤੱਕ ਸਾਡੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਸੀਂ ਸ਼ੰਭੂ ਬਾਰਡਰ 'ਤੇ ਰੇਲ ਰੋਕਾਂਗੇ। Aaj Ka Rashifal 17 April 2024: मेष और मीन राशि वालों के लिए लाभ देने वाला है आज का दिन, जानें क्या है आपका आज का राशिफलAaj Ka Rashifal 16 April 2024: आज कन्या राशि वालों पर बरसेगी मां की कृपा, तरक्की के बन रहे योगHimachal Pradesh Tourist Places: देवताओं की भूमि हिमाचल में घूमने का है मन, तो इन जगहों को ना भूलेंKangana Ranaut: BJP...

ਕਿਸਾਨ ਇੱਕ ਵਾਰ ਫਿਰ ਵੱਡੇ ਅੰਦੋਲਨ ਦੀ ਤਿਆਰੀ ਕਰ ਰਹੇ ਹਨ। ਅੱਜ ਕਿਸਾਨ ਸ਼ੰਭੂ ਬਾਰਡਰ 'ਤੇ ਕਿਸਾਨਾਂ ਅਣਮਿੱਥੇ ਸਮੇਂ ਲਈ ਰੇਲਾਂ ਰੋਕਣਗੇ। ਜਿਸ ਕਾਰਨ ਦਿੱਲੀ ਤੋਂ ਅੰਮ੍ਰਿਤਸਰ ਅਤੇ ਜੰਮੂ ਵੱਲ ਜਾਣ ਵਾਲਾ ਰੇਲ ਮਾਰਗ ਪ੍ਰਭਾਵਿਤ ਹੋ ਸਕਦਾ ਹੈ। ਕਿਸਾਨ ਆਗੂ ਨੇ ਇਹ ਫੈਸਲਾ ਅੰਦੋਲਨ ਦੌਰਾਨ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੀਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ 23 ਅਪ੍ਰੈਲ ਨੂੰ ਚੰਡੀਗੜ੍ਹ ਵਿੱਚ ਖੁੱਲ੍ਹੀ ਬਹਿਸ ਲਈ ਵੀ ਚੁਣੌਤੀ ਦਿੱਤੀ...

Kisan Protest Farmers Protest Kisan Andolan Farmers Burnt Effigies Of BJP Government BJP Government Kisan Andolan Kisan Protest ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ਪੰਜਾਬ ਨੌਜਵਾਨ ਕਿਸਾਨ ਨੌਜਵਾਨ ਕਿਸਾਨ ਸ਼ੁਭਕਰਨ ਕਿਸਾਨ ਸ਼ੁਭਕਰਨ ਮੌਤ ਸੰਯੁਕਤ ਕਿਸਾਨ ਮੋਰਚਾ Punjab News Punjabi News Punjabi News Latest News Zee News Zee Phh ਜ਼ੀ ਨਿਊਜ਼ ਪੰਜਾਬੀ ਖਬਰਾਂ 2023 ਪੰਜਾਬੀ ਖਬਰਾਂ Punjabi Khabra ਮੁੱਖ ਖਬਰਾਂ ਅੱਜ ਦੀ ਤਾਜਾ ਖਬਰਾਂ Latest Punjabi News Zee Punjabi News Zee News Punjab

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Khanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਦਰਅਸਲ ਪਾਇਲ ਚ ਬੂਥ ਕਾਨਫਰੰਸ ਹੋ ਰਹੀ ਸੀ। ਇਸ ਮੌਕੇ ਹਰਜੀਤ ਗਰੇਵਾਲ ਨੇ ਸੰਬੋਧਨ ਕੀਤਾ ਤਾਂ ਭਾਜਪਾ ਆਗੂ ਜਤਿੰਦਰ ਸ਼ਰਮਾ ਨੇ ਸਟੇਜ ਤੋਂ ਧੰਨਵਾਦ ਕਰਨਾ ਸ਼ੁਰੂ ਕਰ ਦਿੱਤਾ।
स्रोत: Zee News - 🏆 7. / 63 और पढो »

Amritsar News: ਅੰਮ੍ਰਿਤਸਰ ਚ ਲੜਕੀ ਦੀ ਭੇਤਭਰੇ ਹਾਲਾਤ ਚ ਹੋਈ ਮੌਤ; ਪਰਿਵਾਰ ਨੇ ਇਨਸਾਫ਼ ਦੀ ਕੀਤੀ ਮੰਗAmritsar News: ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੀ ਧੀ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਹੈ, ਜਦੋਂ ਉਨ੍ਹਾਂ ਨੇ ਉਥੇ ਜਾ ਕੇ ਦੇਖਿਆ ਤਾਂ ਬੇਟੀ ਦੀ ਮੌਤ ਹੋ ਚੁੱਕੀ ਸੀ।
स्रोत: Zee News - 🏆 7. / 63 और पढो »

Nangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਕੱਲ੍ਹ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਦੁਕਾਨ ਉਤੇ ਬੈਠੇ ਹੋਏ ਤੇ ਨਾਲ ਹਮਲਾ ਕੀਤਾ ਗਿਆ ਸੀ।
स्रोत: Zee News - 🏆 7. / 63 और पढो »

Iran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਸ ਮਹੀਨੇ ਦੇ ਸ਼ੁਰੂ ਵਿਚ ਇਜ਼ਰਾਈਲ ਨੇ ਦਮਿਸ਼ਕ ਵਿਚ ਈਰਾਨ ਦੇ ਦੂਤਾਵਾਸ ਤੇ ਹਮਲਾ ਕੀਤਾ ਸੀ, ਜਿਸ ਵਿਚ ਦੋ ਈਰਾਨੀ ਜਨਰਲਾਂ ਦੀ ਮੌਤ ਹੋ ਗਈ ਸੀ।
स्रोत: Zee News - 🏆 7. / 63 और पढो »

Gurdaspur News: ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਦਾ ਸਖ਼ਤ ਐਕਸ਼ਨ, 3 ਲੋਕਾਂ ਤੇ ਕੇਸ ਦਰਜGurdaspur Crime News:ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਣ ਦੀ ਸੂਚਨਾ ਮਿਲੀ ਹੈ ਅਤੇ ਇਸ ਤੋਂ ਬਾਅਦ ਪੁਲਿਸ ਨੇ ਵੀ ਸਖ਼ਤ ਐਕਸ਼ਨ ਲਿਆ ਹੈ।।
स्रोत: Zee News - 🏆 7. / 63 और पढो »

Chaitra Navratri 2024 Day 7: ਅੱਜ ਚੈਤਰ ਨਵਰਾਤਰੀ ਦਾ ਸੱਤਵਾਂ ਦਿਨ, ਅੱਜ ਕਰੋ ਮਾਂ ਕਾਲਰਾਤਰੀ ਦੀ ਪੂਜਾ, ਜਾਣੋ ਪੂਜਾ ਵਿਧੀ ਤੇ ਲਾਭNavratri 7th Day Maa Kalratri : ਚੈਤਰ ਨਵਰਾਤਰੀ ਦਾ ਤਿਉਹਾਰ ਦੇਸ਼ ਭਰ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਸਮੇਂ ਦੌਰਾਨ, ਦੇਵੀ ਦੁਰਗਾ ਦੇ ਨੌਂ ਰੂਪਾਂ ਦੀ ਪੂਜਾ ਕਰਨ ਦੀ ਰਸਮ ਹੈ।
स्रोत: Zee News - 🏆 7. / 63 और पढो »