Raja Waring on Ravneet Bittu: ਰਾਜਾ ਵੜਿੰਗ ਦਾ ਰਵਨੀਤ ਬਿੱਟੂ ਤੇ ਤੰਜ਼, 10 ਸਾਲਾਂ ਵਿੱਚ ਬਿੱਟੂ ਲੁਧਿਆਣੇ ਚ ਆਪਣਾ ਘਰ ਵੀ ਨਹੀਂ ਬਣਾ ਸਕੇ

  • 📰 Zee News
  • ⏱ Reading Time:
  • 21 sec. here
  • 10 min. at publisher
  • 📊 Quality Score:
  • News: 40%
  • Publisher: 63%

Ravneet Bittu समाचार

Amrinder Singh Raja Waring,Punjab Lok Sabha Election,Ravneet Bittu

Ravneet Bittu News: ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਨਗਰ ਨਿਗਮ ਦੇ ਨੋਟਿਸ ਤੋਂ ਬਾਅਦ ਲੁਧਿਆਣਾ ਵਿੱਚ ਆਪਣਾ ਸਰਕਾਰੀ ਸੈੱਲ ਖਾਲੀ ਕਰ ਦਿੱਤਾ ਹੈ। ਉਨ੍ਹਾਂ ਨੇ ਸ਼ੁੱਕਰਵਾਰ ਦੀ ਰਾਤ ਭਾਜਪਾ ਦਫਤਰ ਚ ਫਰਸ਼ ਤੇ ਸੌਂ ਕੇ ਬਿਤਾਈ।

Raja Waring on Ravneet Bittu : ਰਾਜਾ ਵੜਿੰਗ ਦਾ ਰਵਨੀਤ ਬਿੱਟੂ 'ਤੇ ਤੰਜ਼, 10 ਸਾਲਾਂ ਵਿੱਚ ਬਿੱਟੂ ਲੁਧਿਆਣੇ 'ਚ ਆਪਣਾ ਘਰ ਵੀ ਨਹੀਂ ਬਣਾ ਸਕੇ

Aaj Ka Rashifal 11 May 2024: तुला और मीन राशि वालों के लिए उतार-चढ़ाव भरा रहेगा आज का दिन, जानें क्या है आज का दिन ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੇ ਵਾਰ-ਵਾਰ ਮੇਰੇ ਘਰ ਨੂੰ ਲੈਕੇ ਸਵਾਲ ਚੁੱਕੇ ਸਨ, ਕਿ ਰਾਜੇ ਵੜਿੰਗ ਦਾ ਘਰ ਵੀ ਨਹੀਂ ਹੈ ਲੁਧਿਆਣੇ ਵਿੱਚ ਤਾਂ। ਮੈਂ ਹੁਣ ਬਿੱਟੂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਬਿੱਟੂ ਦੱਸਣ 10 ਸਾਲ ਹੋ ਗਏ ਉਹਨਾਂ ਨੂੰ ਲੁਧਿਆਣਾ ਵਿੱਚ ਰਹਿੰਦੇ। ਉਹਨਾਂ ਦੀ ਰਹਾਇਸ਼ ਕਿੱਥੇ ਹੈ।

Amrinder Singh Raja Waring Punjab Lok Sabha Election Ravneet Bittu Lok Sabha Election Punjab Bjp Punjab Congress Amrinder Singh Raja Warring Punjabi News

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Ravneet Bittu Interview: ਬਿੱਟੂ ਦੇ ਕਾਂਗਰਸ ਛੱਡਣ ਦੇ ਕੀ ਰਹੇ ਕਾਰਨ, ਸੁਣੋ ਰਵਨੀਤ ਬਿੱਟੂ ਦਾ Exclusive ਇੰਟਰਵੀਊRavneet Bittu Interview: ਪੰਜਾਬ ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਹਾਲ ਹੀ ਵਿੱਚ ਕਾਂਗਰਸ ਛੱਡ ਭਾਜਪਾ Watch video on ZeeNews Hindi
स्रोत: Zee News - 🏆 7. / 63 और पढो »

Ravneet Bittu: ਰਵਨੀਤ ਬਿੱਟੂ ਨੇ ਦੇਰੀ ਰਾਤ ਖਾਲੀ ਕੀਤੀ ਸਰਕਾਰ ਕੋਠੀ, ਪਾਰਟੀ ਦਫ਼ਤਰ ਚ ਲਾਏ ਡੇਰੇRavneet Bittu: ਰਵਨੀਤ ਸਿੰਘ ਬਿੱਟੂ ਨੇ ਇਲਜ਼ਾਮ ਲਗਾਇਆ ਹੈ ਕਿ ਸਰਕਾਰ ਕਦਰ ਘਟੀਆਂ ਹਰਕਤਾਂ ਤੇ ਉਤਰ ਆਈ ਹੈ,ਦੇਰ ਰਾਤ ਭਾਜਪਾ ਦਫ਼ਤਰ ਦੀ ਲਾਈਟ ਹੀ ਬੰਦ ਕਰਤੀ।
स्रोत: Zee News - 🏆 7. / 63 और पढो »

Ludhiana News: ਰਾਜਾ ਵੜਿੰਗ ਦਾ ਘਰ ਗਿੱਦੜਬਾਹਾ, ਲੁਧਿਆਣਾ ਦੇ ਲੋਕ ਉਨ੍ਹਾਂ ਨੂੰ ਕਿੱਥੇ ਲੱਭਣਗੇ- ਬਿੱਟੂਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਵੀ ਪੂਰੀ ਤਰ੍ਹਾਂ ਗਰਮਾ ਚੁੱਕੀ ਹੈ। ਲੁਧਿਆਣਾ ਤੋਂ ਬੀਜੇਪੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਇੱਕ ਵਾਰ ਫਿਰ ਤੋਂ ਪੰਜਾਬ ਕਾਂਗਰਸ ਪ੍ਰਧਾਨ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨਿਸ਼ਾਨੇ ਤੇ ਲਿਆ ਹੈ। ਬਿੱਟੂ ਨੇ ਵੜਿੰਗ ਤੇ ਤੰਜ ਕਸਦਿਆਂ ਕਿਹਾ ਹੈ ਕਿ ਰਾਜਾ...
स्रोत: Zee News - 🏆 7. / 63 और पढो »

Punjab Weather Update: ਪੰਜਾਬ ਤੇ ਚੰਡੀਗੜ੍ਹ ਵਿੱਚ ਬੇਮੌਸਮੀ ਮੀਂਹ ਦੀ ਮਾਰ! ਕਿਸਾਨ ਡਾਢਾ ਪਰੇਸ਼ਾਨPunjab Weather Update: ਬਦਲਦੇ ਮੌਸਮ ਦਾ ਤਾਪਮਾਨ ਤੇ ਵੀ ਅਸਰ ਸਾਫ਼ ਨਜ਼ਰ ਆ ਰਿਹਾ ਹੈ।
स्रोत: Zee News - 🏆 7. / 63 और पढो »

Dhuri Murder: ਪੁਜਾਰੀ ਨੇ ਇੱਕ ਨੌਜਵਾਨ ਦਾ ਕੀਤਾ ਕਤਲ; ਹਵਨ ਕੁੰਡ ਵਿੱਚੋਂ ਲਾਸ਼ ਬਰਾਮਦDhuri Murder case ਧੂਰੀ ਦੇ ਬੰਗਲਾ ਮੁੱਖੀ ਮੰਦਿਰ ਚ ਇੱਕ ਵਿਆਕਤੀ ਦਾ ਕਤਲ ਕੀਤਾ ਗਿਆ ਤੇ ਪੁਲਿਸ ਨੇ ਲਾਸ਼ ਨੂੰ ਮੰਦਿਰ ਵਿੱਚ ਬਣੇ ਹਵਣ ਕੁੰਡ ਵਿੱਚੋ ਬਰਾਮਦ ਕੀਤਾ ਹੈ।
स्रोत: Zee News - 🏆 7. / 63 और पढो »

Amritpal Waring statement: ਅੰਮ੍ਰਿਤਾ ਵੜਿੰਗ ਦਾ ਵਿਵਾਦਤ ਬਿਆਨ; ਗੁਰੂ ਨਾਨਕ ਦੇਵ ਜੀ ਦਾ ਪੰਜਾ ਸੀ ਤੇ ਕਾਂਗਰਸ ਨੇ ਵੀ ਪੰਜਾ ਚੁਣਿਆAmritpal Waring statement: ਉਨ੍ਹਾਂ ਨੇ ਬਿਆਨ ਦਿੱਤਾ ਕਿ “ਮੈਂ ਗੁਰੂਆਂ ਦੇ ਪੰਜੇ ਲਈ ਵੋਟ ਮੰਗਣ ਆਈ ਹਾਂ, ਗੁਰੂ ਨਾਨਕ ਦੇਵ ਜੀ ਦਾ ਵੀ ਪੰਜਾ ਸੀ ਤੇ ਕਾਂਗਰਸ ਨੇ ਵੀ ਪੰਜਾ ਚੁਣਿਆ”, ਅੰਮ੍ਰਿਤਾ ਵੜਿੰਗ ਦੇ ਇਸ ਬਿਆਨ ਨੂੰ ਲੈ ਕੇ ਸਿੱਖਾਂ ‘ਚ ਭਾਰੀ ਰੋਸ ਹੈ।
स्रोत: Zee News - 🏆 7. / 63 और पढो »