Rana Gurmeet Singh Sodhi: ਕਿਸਾਨਾਂ ਦੇ ਵਿਰੋਧ ਕਾਰਨ ਪਿੰਡ ਮਰਾੜ੍ਹ ਦੇ ਬਾਹਰੋਂ ਬੇਰੰਗ ਮੁੜੇ ਰਾਣਾ ਸੋਢੀ

  • 📰 Zee News
  • ⏱ Reading Time:
  • 65 sec. here
  • 21 min. at publisher
  • 📊 Quality Score:
  • News: 92%
  • Publisher: 63%

Punjabi News समाचार

Zee Punjabi News,Zee News Punjab,Punjab News Today

Rana Gurmeet Singh Sodhi: ਇਹ ਦੌਰਾਨ ਰਾਣਾ ਸੋਢੀ ਪਿੰਡ ਮਰਾੜ੍ਹ ਦੇ ਬਾਹਰੋਂ ਹੀ ਕਾਫ਼ਲੇ ਸਮੇਤ ਮੁੜ ਗਏ ਤੇ ਉਨ੍ਹਾਂ ਨੂੰ ਪਿੰਡ ਮਰਾੜ੍ਹ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਨਹੀਂ ਕਰਨ ਦਿੱਤਾ ਗਿਆ।

ਭਾਰਤੀ ਜਨਤਾ ਪਾਰਟੀ ਦੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਅੱਜ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਲਈ ਪਹੁੰਚੇ। ਇਸ ਦੌਰਾਨ ਜਦ ਉਹ ਪਿੰਡ ਮਰਾੜ੍ਹ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਲਈ ਜਾ ਰਹੇ ਸਨ ਤਾਂ ਕਿਸਾਨਾਂ ਨੇ ਚੱਕਾ ਜਾਮ ਕਰਕੇ ਉAaj Ka Rashifal 20 May 2024: कुंभ राशि वाले जातक आज ना रहें दूसरों पर निर्भर, जानें क्या है आपका आज का राशिफलਭਾਰਤੀ ਜਨਤਾ ਪਾਰਟੀ ਦੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਅੱਜ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਚੋਣ...

ਇਸ ਦੌਰਾਨ ਜਦ ਉਹ ਪਿੰਡ ਮਰਾੜ੍ਹ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਨ ਲਈ ਜਾ ਰਹੇ ਸਨ ਤਾਂ ਕਿਸਾਨਾਂ ਨੇ ਚੱਕਾ ਜਾਮ ਕਰਕੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਰਾਣਾ ਸੋਢੀ ਦੇ ਕਾਫਲੇ ਨੂੰ ਪਿੰਡ ਮਰਾੜ੍ਹ ਵਿਚ ਨਹੀਂ ਦਾਖ਼ਲ ਨਹੀਂ ਹੋਣ ਦਿੱਤਾ ਗਿਆ, ਜਿਸ ਕਾਰਨ ਉਨ੍ਹਾਂ ਨੂੰ ਬਿਨਾਂ ਮੀਟਿੰਗ ਕੀਤੇ ਹੀ ਵਾਪਸ ਜਾਣਾ ਪਿਆ। ਰਾਣਾ ਗੁਰਮੀਤ ਸਿੰਘ ਸੋਢੀ ਅੱਜ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਪਿੰਡਾਂ ਵਿਚ ਚੋਣ ਪ੍ਰਚਾਰ ਲਈ ਪਹੁੰਚੇ।

ਇਸ ਦੌਰਾਨ ਉਨ੍ਹਾਂ ਨੂੰ ਵੱਖ ਵੱਖ ਪਿੰਡਾਂ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜਿੱਥੇ ਮੰਡੀ ਬਰੀਵਾਲਾ ਵਿੱਚ ਕਿਸਾਨਾਂ ਨੇ ਜ਼ੋਰਦਾਰ ਵਿਰੋਧ ਵਿਚ ਨਾਅਰੇਬਾਜ਼ੀ ਕੀਤੀ, ਉੱਥੇ ਹੀ ਬਰੀਵਾਲਾ ਤੋਂ ਪਿੰਡ ਮਰਾੜ੍ਹ ਜਾ ਰਹੇ ਰਾਣਾ ਸੋਢੀ ਦੇ ਕਾਫ਼ਲੇ ਨੂੰ ਕਿਸਾਨਾਂ ਨੇ ਲਿੰਕ ਰੋਡ ਜਾਮ ਕਰਕੇ ਹੀ ਰੋਕ ਲਿਆ।ਇਹ ਦੌਰਾਨ ਰਾਣਾ ਸੋਢੀ ਪਿੰਡ ਮਰਾੜ੍ਹ ਦੇ ਬਾਹਰੋਂ ਹੀ ਕਾਫ਼ਲੇ ਸਮੇਤ ਮੁੜ ਗਏ ਤੇ ਉਨ੍ਹਾਂ ਨੂੰ ਪਿੰਡ ਮਰਾੜ੍ਹ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਨਹੀਂ ਕਰਨ ਦਿੱਤਾ ਗਿਆ। ਇਸੇ ਤਰ੍ਹਾਂ ਪਿੰਡ ਝਬੇਲਵਾਲੀ ਵਿੱਚ ਵੀ ਕਿਸਾਨਾਂ ਨੇ ਰਾਣਾ ਸੋਢੀ ਦਾ ਵਿਰੋਧ ਕੀਤਾ ਤਾਂ ਪੁਲਿਸ ਨੇ ਕੁਝ ਕਿਸਾਨ ਅਤੇ ਮਜ਼ਦੂਰਾਂ ਨੂੰ...

Punjab News: ਜਾਖੜ ਨੇ ਤਿਵਾੜੀ ਵੱਲੋਂ ਚੰਡੀਗੜ੍ਹ ਨੂੰ ਸਿਟੀ ਸਟੇਟ ਬਣਾਉਣ ਵਾਲੇ ਵਾਅਦੇ 'ਤੇ ਘੇਰਿਆ, CM ਮਾਨ ਤੋਂ ਮੰਗਿਆ ਸਪਸ਼ੱਟੀਕਰਨMedical Education and ResearchPunjab High Courtਸੁਨੀਲ ਜਾਖੜ ਨੇ ਮਨੀਸ਼ ਤਿਵਾੜੀ ਵੱਲੋਂ ਚੰਡੀਗੜ੍ਹ ਨੂੰ ਸਿਟੀ ਸਟੇਟ ਬਣਾਉਣ ਵਾਲੇ ਵਾਅਦੇ 'ਤੇ ਘੇਰਿਆNewborn Baby Girlਜੰਗਲਾਂ ਦੇ ਵਿੱਚ ਲੱਗੀ ਭਿਆਨਕ ਅੱਗ; ਫਾਇਰ ਬ੍ਰਿਗੇਡ ਦੀ 1 ਗੱਡੀ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਜਾਰੀਰਾਜਾ ਵੜਿੰਗ ਨੇ ਆਪਣੇ ਸਿਆਸੀ ਰਸੂਖ ਨਾਲ ਹੱਸਦਾ-ਵੱਸਦਾ ਪਰਿਵਾਰ ਉਜਾੜਿਆ, ਬਿੱਟੂ ਨੇ ਲਗਾਏ ਗੰਭੀਰ...

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Ferozepur News Farmers Protest Ferozepur BJP Candidate Rana Gurmeet Singh Sodhi

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Jalalabad News: ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੇ ਖਿਲਾਫ ਕਿਸਾਨਾਂ ਨੇ ਕੀਤਾ ਵਿਰੋਧJalalabad News: ਭਾਜਪਾ ਉਮੀਦਵਾਰਾਂ ਨੂੰ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਦੌਰਾਨ ਜਲਾਲਾਬਾਦ ਦੇ ਪਿੰਡ ਪ੍ਰਭਾਤ ਸਿੰਘ ਵਾਲਾ ਤੋਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਲੋਕਾਂ ਨੂੰ ਚੋਣ ਪ੍ਰਚਾਰ ਕਰਨ ਦੀ ਅਪੀਲ ਕੀਤੀ ਹੈ।
स्रोत: Zee News - 🏆 7. / 63 और पढो »

Parampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧParampal Kaur News: ਇਸ ਤਰ੍ਹਾਂ ਬਠਿੰਡਾ ਦੇ ਪਿੰਡ ਫਰੀਦਕੋਟ ਕੋਟਲੀ ਵਿਖੇ ਬਠਿੰਡਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਵੀ ਕਿਸਾਨਾਂ ਨੇ ਘਿਰਾਓ ਕੀਤਾ
स्रोत: Zee News - 🏆 7. / 63 और पढो »

Samrala News: ਸਮਰਾਲਾ ਚ ਕਲਯੁੱਗੀ ਮਾਪਿਆਂ ਨੇ ਨਵਜੰਮੀ ਬੱਚੀ ਨੂੰ ਛੱਡਿਆ; ਨਰਸ ਨੇ ਗੋਦ ਲੈਣ ਦਾ ਲਿਆ ਫ਼ੈਸਲਾSamrala News: ਸਮਰਾਲਾ ਦੇ ਨਜ਼ਦੀਕੀ ਪਿੰਡ ਛੰਦੜਾ ਦੇ ਕੋਲ ਬਣੀ ਫੈਕਟਰੀ ਦੇ ਕੰਧ ਉਤੇ ਕੁਝ ਘੰਟੇ ਪਹਿਲਾਂ ਜੰਮੀ ਇੱਕ ਬੱਚੀ ਨੂੰ ਉਸਦੇ ਪਰਿਵਾਰ ਵਾਲੇ ਲਾਵਾਰਿਸ ਛੱਡ ਕੇ ਚਲੇ ਗਏ।
स्रोत: Zee News - 🏆 7. / 63 और पढो »

Arvind Kejriwal News: ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਖਾਰਿਜArvind Kejriwal News: ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਕੇਜਰੀਵਾਲ ਦੇ ਹਿਰਾਸਤ ਵਿੱਚ ਰਹਿਣ ਕਾਰਨ ਉਹ ਮੁੱਖ ਮੰਤਰੀ ਅਹੁਦੇ ਦੇ ਸੰਵਿਧਾਨਕ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਸਮਰਥ ਨਹੀਂ ਹੈ।
स्रोत: Zee News - 🏆 7. / 63 और पढो »

Punjab Weather: ਕਿਸਾਨਾਂ ਲਈ ਆਫ਼ਤ ਲੈ ਕੇ ਆਈ ਹੈ ਬੇਮੌਸਮੀ ਬਰਸਾਤ, ਪੁੱਤਾਂ ਵਾਂਗ ਪਾਲੀ ਫ਼ਸਲ ਹੋ ਰਹੀ ਖਰਾਬWeather Update: ਬਰਸਾਤ ਦੇ ਕਾਰਨ ਕਿਸਾਨਾਂ ਦੇ ਚੇਹਰੇ ਮੁਰਝਾਏ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਬਰਸਾਤ ਦੇ ਕਾਰਨ ਸਾਰੀ ਫ਼ਸਲ ਗਿੱਲੀ ਹੋ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮੰਡੀ ਦੇ ਵਿੱਚ ਕੋਈ ਵੀ ਪ੍ਰਬੰਧ ਨਹੀਂ ਹੈ ਇਥ ਸ਼ੈਡ ਬਣਨੇ ਚਾਹੀਦੇ ਸਨ ਜਿਹੜੇ ਨਹੀਂ ਬਣਾਏਗੇ।
स्रोत: Zee News - 🏆 7. / 63 और पढो »

Ferozepur News: ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਖਿਲਾਫ ਕਿਸਾਨਾਂ ਨੇ ਕੀਤਾ ਵਿਰੋਧ ਪ੍ਰਦਰਸ਼ਨFerozepur News: ਫਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਨੇ ਜਗਦੀਪ ਸਿੰਘ ਕਾਕਾ ਬਰਾੜ, ਸ਼੍ਰੋਮਣੀ ਅਕਾਲੀ ਦਲ ਨੇ ਨਰਦੇਵ ਸਿੰਘ ਮਾਨ ਉਰਫ ਬੋਬੀ ਮਾਨ, ਬੀਜੇਪੀ ਨੇ ਰਾਣਾ ਗੁਰਮੀਤ ਸਿੰਘ ਸੋਢੀ ,ਬਸਪਾ ਨੇ ਸੁਰਿੰਦਰ ਕੰਬੋਜ ਅਤੇ ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।
स्रोत: Zee News - 🏆 7. / 63 और पढो »