Shambhu Kisan Protest: ਸ਼ੰਭੂ ਬਾਰਡਰ ਤੇ ਕਿਸਾਨਾਂ ਨੇ ਰੇਲਵੇ ਟਰੈਕ ਜਾਮ ਕੀਤਾ, 34 ਟਰੇਨਾਂ ਪ੍ਰਭਾਵਿਤ ਅਤੇ 11 ਰੱਦ

  • 📰 Zee News
  • ⏱ Reading Time:
  • 68 sec. here
  • 19 min. at publisher
  • 📊 Quality Score:
  • News: 87%
  • Publisher: 63%

Kisan Protest समाचार

Shambhu Border,Punjabi News,Zee Punjabi News

Shambhu Kisan Protest: ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਵਾਟਰ ਕੈਨਨ ਵਾਲੇ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਹਿਲਾਂ ਉਨ੍ਹਾਂ ਦੀ ਹਰਿਆਣਾ ਅਤੇ ਪੰਜਾਬ ਸਰਕਾਰਾਂ ਨਾਲ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦਾ ਭਰੋਸਾ ਦਿੱਤਾ ਗਿਆ...

Shambhu Kisan Protest : ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਵਾਟਰ ਕੈਨਨ ਵਾਲੇ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਹਿਲਾਂ ਉਨ੍ਹਾਂ ਦੀ ਹਰਿਆਣਾ ਅਤੇ ਪੰਜਾਬ ਸਰਕਾਰਾਂ ਨਾਲ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦਾ ਭਰੋਸਾ ਦਿੱਤਾ ਗਿਆ ਸੀ।Siddharth Birthday: बॉलीवुड के मल्टी टैलेंटेड एक्टर सिद्धार्थ के जन्मदिन पर जानें उनकी लेटेस्ट और अपकमिंग फिल्मेंRam Navami 2024: राम नवमी पर करें अयोध्या से प्रभु श्री रामलला के अभिषेक के दर्शन, देखें भव्य फोटोAaj Ka Rashifal 17 April 2024: मेष और...

ਸ਼ੰਭੂ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ 'ਤੇ ਰੇਲਵੇ ਟ੍ਰੈਕ ਜਾਮ ਕਰ ਦਿੱਤਾ ਹੈ। ਕਿਸਾਨ ਸ਼ੰਭੂ ਸਰਹੱਦ ਨੇੜੇ ਰੇਲਵੇ ਲੱਗਦੇ ਟਰੈਕ 'ਤੇ ਬੈਠ ਗਏ ਹਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਪਰ ਕਿਸਾਨ ਬੈਰੀਕੇਡ ਤੋੜ ਕੇ ਟਰੈਕ 'ਤੇ ਬੈਠ ਗਏ। ਕਿਸਾਨਾਂ ਦੇ ਧਰਨੇ ਕਾਰਨ 34 ਟਰੇਨਾਂ ਪ੍ਰਭਾਵਿਤ ਹੋਈਆਂ ਹਨ। 11 ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ, ਜਦੋਂ ਕਿ ਕਈ ਟਰੇਨਾਂ ਦੇ ਰੂਟ ਡਾਈਵਰਟ ਕਰ ਦਿੱਤੇ ਗਏ ਹਨ।

ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਵਾਟਰ ਕੈਨਨ ਵਾਲੇ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਹਿਲਾਂ ਉਨ੍ਹਾਂ ਦੀ ਹਰਿਆਣਾ ਅਤੇ ਪੰਜਾਬ ਸਰਕਾਰਾਂ ਨਾਲ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦਾ ਭਰੋਸਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਨੂੰ 16 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ। ਜਦੋਂ ਸਰਕਾਰ ਨੇ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਤਾਂ ਉਹ ਸੜਕਾਂ ਤੋਂ ਬਾਅਦ ਕਿਸਾਨ ਰੇਲ ਟਰੈਕ 'ਤੇ ਉਤਰ ਆਏ।

ਧਰਨੇ ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਰੇਲ ਗੱਡੀ ਨੂੰ ਰੋਕਣਾ ਨਹੀਂ ਚਾਹੁੰਦੇ ਸੀ। ਪਰ ਸਰਾਕਾਰ ਨੇ ਸਾਨੂੰ ਅਜਿਹਾ ਕਰਨ ਲਈ ਮਜਬੂਰ ਕੀਤਾ ਹੈ, ਉਨ੍ਹਾਂ ਨੇ ਸਾਡੇ ਨਾਲ ਵਾਅਦਾ ਕੀਤਾ ਸੀ। ਕਿ ਉਹ ਗ੍ਰਿਫਤਾਰ ਕੀਤੇ ਗਏ ਆਗੂ ਨੂੰ 16 ਅਪ੍ਰੈਲ ਤੱਕ ਰਿਹਾਅ ਕਰ ਦੇਣਗੇ ਪਰ ਅਜਿਹੀ ਨਹੀਂ ਹੋਇਆ।ਇਸ ਦੇ ਨਾਲ ਹੀ ਪੰਧੇਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਅਸੀਂ ਭਾਜਪਾ ਦੇ ਨਾਲ-ਨਾਲ ਵਿਰੋਧੀ ਧਿਰ ਨੂੰ ਵੀ ਸਵਾਲ ਪੁੱਛਾਂਗੇ। ਸਿਆਸੀ ਪਾਰਟੀਆਂ ਤੋਂ ਦੇਸ਼ ਨੂੰ WTO ਤੋਂ ਬਾਹਰ ਕਰਨ ਬਾਰੇ ਉਨ੍ਹਾਂ ਦਾ ਸਟੈਂਡ ਪੁੱਛਿਆ ਜਾਵੇਗਾ। ਲਖੀਮਪੁਰ ਖੇੜੀ ਅਤੇ ਸ਼ੁਭਕਰਨ ਮਾਮਲੇ 'ਤੇ ਦੋਸ਼ੀਆਂ ਨੂੰ ਕਿਵੇਂ ਸਜ਼ਾ...

Shambhu Border Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Rail Roko Protest: ਸ਼ੰਭੂ ਬਾਰਡਰ ਤੇ ਕਿਸਾਨ ਅੱਜ ਰੋਕਣਗੇ ਰੇਲਾਂ, ਜੇਲ੍ਹਾਂ ਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗRail Roko Protest: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਆਗੂ ਨੇ ਕਿਹਾ ਕਿ ਜਦੋਂ ਤੱਕ ਸਾਡੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਸੀਂ ਸ਼ੰਭੂ ਬਾਰਡਰ ਤੇ ਰੇਲ ਰੋਕਾਂਗੇ।
स्रोत: Zee News - 🏆 7. / 63 और पढो »

UPSC 2023 results: ਯੂਪੀਐੱਸਸੀ ਨੇ ਸਿਵਲ ਸੇਵਾਵਾਂ ਦੇ ਨਤੀਜੇ ਐਲਾਨੇ, ਆਦਿਤਿਆ ਸ਼੍ਰੀਵਾਸਤਵ ਨੇ ਕੀਤਾ ਟਾਪUPSC 2023 results: ਆਦਿਤਿਆ ਸ਼੍ਰੀਵਾਸਤਵ ਨੇ ਸਿਵਲ ਸਰਵਿਸਿਜ਼ ਪ੍ਰੀਖਿਆ 2023 ਵਿੱਚ ਟਾਪ ਕੀਤਾ ਹੈ। ਜਦਕਿ ਅਨੀਮੇਸ਼ ਪ੍ਰਧਾਨ ਅਤੇ ਡੋਨੂਰੂ ਅਨੰਨਿਆ ਰੈੱਡੀ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ।
स्रोत: Zee News - 🏆 7. / 63 और पढो »

Nangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਕੱਲ੍ਹ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਦੁਕਾਨ ਉਤੇ ਬੈਠੇ ਹੋਏ ਤੇ ਨਾਲ ਹਮਲਾ ਕੀਤਾ ਗਿਆ ਸੀ।
स्रोत: Zee News - 🏆 7. / 63 और पढो »

Iran Israel War Update: ਇਰਾਨ ਨੇ ਇਜ਼ਰਾਈਲ ਤੇ ਕੀਤਾ ਮਿਜ਼ਾਈਲ ਅਟੈਕ, ਕੁੱਝ ਲੋਕਾਂ ਦੇ ਜਖ਼ਮੀ ਹੋਣ ਦੀ ਵੀ ਖ਼ਬਰIran Israel War Update: ਇਸ ਮਹੀਨੇ ਦੇ ਸ਼ੁਰੂ ਵਿਚ ਇਜ਼ਰਾਈਲ ਨੇ ਦਮਿਸ਼ਕ ਵਿਚ ਈਰਾਨ ਦੇ ਦੂਤਾਵਾਸ ਤੇ ਹਮਲਾ ਕੀਤਾ ਸੀ, ਜਿਸ ਵਿਚ ਦੋ ਈਰਾਨੀ ਜਨਰਲਾਂ ਦੀ ਮੌਤ ਹੋ ਗਈ ਸੀ।
स्रोत: Zee News - 🏆 7. / 63 और पढो »

Khanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਦਰਅਸਲ ਪਾਇਲ ਚ ਬੂਥ ਕਾਨਫਰੰਸ ਹੋ ਰਹੀ ਸੀ। ਇਸ ਮੌਕੇ ਹਰਜੀਤ ਗਰੇਵਾਲ ਨੇ ਸੰਬੋਧਨ ਕੀਤਾ ਤਾਂ ਭਾਜਪਾ ਆਗੂ ਜਤਿੰਦਰ ਸ਼ਰਮਾ ਨੇ ਸਟੇਜ ਤੋਂ ਧੰਨਵਾਦ ਕਰਨਾ ਸ਼ੁਰੂ ਕਰ ਦਿੱਤਾ।
स्रोत: Zee News - 🏆 7. / 63 और पढो »

Bathinda News: ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹBathinda News: ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦੇ ਸਮਾਗਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ ਹੋਈ।
स्रोत: Zee News - 🏆 7. / 63 और पढो »