Sidhu Moosewala Case: ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਲੈ ਕੇ ਮਾਨਸਾ ਕੋਰਟ ਵਿੱਚ ਹੋਈ ਸੁਣਵਾਈ

  • 📰 Zee News
  • ⏱ Reading Time:
  • 54 sec. here
  • 22 min. at publisher
  • 📊 Quality Score:
  • News: 95%
  • Publisher: 63%

Sidhu Moosewala समाचार

Mansa Court,Lawrence Bishnoi,Jaggu Bhagwanpuria

Sidhu Moosewala Case: 9 ਮਈ, 2022 ਦੀ ਸ਼ਾਮ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਮਾਨਸਾ ਦੇ ਪਿੰਡ ਜਵਾਹਰ ਕੇ ਨੇੜੇ ਗੋਲ਼ੀਆਂ ਮਾਰ ਕੇ ਉਨ੍ਹਾਂ ਦਾ ਕਤਲ ਕੀਤਾ ਗਿਆ ਸੀ।

Sidhu Moosewala Case: 9 ਮਈ, 2022 ਦੀ ਸ਼ਾਮ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਮਾਨਸਾ ਦੇ ਪਿੰਡ ਜਵਾਹਰ ਕੇ ਨੇੜੇ ਗੋਲ਼ੀਆਂ ਮਾਰ ਕੇ ਉਨ੍ਹਾਂ ਦਾ ਕਤਲ ਕੀਤਾ ਗਿਆ ਸੀ। Aaj Ka Rashifal 20 May 2024: कुंभ राशि वाले जातक आज ना रहें दूसरों पर निर्भर, जानें क्या है आपका आज का राशिफलਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ ਅੱਜ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਸੁਣਵਾਈ ਹੋਈ। ਪਿਛਲੀ ਸੁਣਵਾਈ ਦੌਰਾਨ ਵਿੱਚ ਮਾਨਸਾ ਅਦਾਲਤ ਨੇ ਵੱਡਾ ਫੈਸਲਾ ਲੈਂਦਿਆਂ ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਸਨ। ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ 150 ਦੇ...

ਇਸ ਦੇ ਨਾਲ ਹੀ ਲਾਰੇਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਇੰਟਰਵਿਊ ਮਾਮਲੇ ਵਿੱਚ ਸਟੇਟ ਰਿਪੋਰਟ ਬਾਰੇ ਜੱਗੂ ਭਗਵਾਨਪੁਰੀਆ ਦੇ ਵਕੀਲ ਵੱਲੋਂ ਜਵਾਬ ਦਿੱਤਾ ਜਾ ਚੁੱਕਾ ਹੈ ਪਰ ਲਾਰੇਂਸ ਬਿਸ਼ਨੋਈ ਦੇ ਵਕੀਲ ਵੱਲੋਂ ਜਵਾਬ ਨਹੀਂ ਦਿੱਤਾ ਗਿਆ ਹੈ। ਜਿਸ ਨੂੰ ਲੈਕੇ ਅਦਾਲਤ ਨੇ 5 ਜੁਲਾਈ ਨੂੰ ਜਵਾਬ ਦੇਣ ਦੇ ਹੁਕਮ ਜਾਰੀ ਕੀਤੇ ਹਨ। ਸਿੱਧੂ ਮੂਸੇਵਾਲਾ ਕਤਲ ਕੇਸ ਦੇ ਵਕੀਲ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪਿਛਲੀ ਤਰੀਕ ਨੂੰ ਦੋਸ਼ ਆਇਦ ਕੀਤੇ ਗਏ ਸਨ ਅਤੇ ਅੱਜ ਗਵਾਹੀ ਲਈ ਸੁਣਵਾਈ ਹੋਈ ਸੀ, ਜਿਸ ਵਿੱਚ ਦੋ ਗਵਾਹਾਂ ਨੂੰ ਪੇਸ਼ ਕੀਤਾ ਜਾਣਾ ਸੀ ਪਰ ਉਹ ਅਦਾਲਤ 'ਚ ਪੇਸ਼ ਨਹੀਂ ਹੋਈ, ਜਿਸ ਕਾਰਨ ਮਾਣਯੋਗ ਅਦਾਲਤ ਵੱਲੋਂ ਅਗਲੀ ਤਰੀਕ 5 ਜੁਲਾਈ ਰੱਖੀ ਗਈ ਹੈ।

ਜਦਕਿ ਉਨ੍ਹਾਂ ਕਿਹਾ ਕਿ ਲਾਰੇਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਇੰਟਰਵਿਊ ਮਾਮਲੇ 'ਚ ਜੱਗੂ ਭਗਵਾਨਪੁਰੀਆ ਦੇ ਵਕੀਲ ਵੱਲੋਂ ਜਵਾਬ ਦਿੱਤਾ ਜਾ ਚੁੱਕਾ ਹੈ। ਅੱਜ ਸਰਕਾਰੀ ਹਮਾਇਤ ਸਬੰਧੀ ਲਾਰੇਂਸ ਬਿਸ਼ਨੋਈ ਦੇ ਵਕੀਲ ਨੇ ਕੋਈ ਜਵਾਬ ਨਹੀਂ ਦਿੱਤਾ ਅਤੇ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ 5 ਜੁਲਾਈ ਨੂੰ ਜਵਾਬ ਦੇਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ 150 ਦੇ ਕਰੀਬ ਗਵਾਹ ਹਨ ਅਤੇ ਤਿੰਨ ਗਵਾਹਾਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਗਵਾਹਾਂ ਨੂੰ ਮਾਨਯੋਗ ਅਦਾਲਤ ਵੱਲੋਂ ਪੇਸ਼ ਕੀਤਾ ਗਿਆ।

Mansa Court Lawrence Bishnoi Jaggu Bhagwanpuria Balkaur Singh Gangster News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Sidhu Moosewala News: ਸਿੱਧੂ ਮੂਸੇਵਾਲਾ ਕਤਲ ਮਾਮਲੇ ਚ ਨਾਮਜ਼ਦ ਮੁਲਜ਼ਮਾਂ ਦੀ ਹੋਈ ਪੇਸ਼ੀSidhu Moosewala News: ਇਸ ਵਿੱਚ ਲਾਰੈਂਸ ਬਿਸ਼ਨੋਈ ਦੇ ਵਕੀਲ ਪੇਸ਼ ਨਾ ਹੋਣ ਕਾਰਨ ਇਸ ਕੇਸ ਦੀ ਸੁਣਵਾਈ ਮਾਣਯੋਗ ਅਦਾਲਤ ਵੱਲੋਂ 1 ਮਈ 2024 ਨੂੰ ਮੁੜ ਤੋਂ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦ ਕੀਤੇ ਗਏ ਸਾਰੇ ਵਿਅਕਤੀਆਂ ਦੀ ਅਗਲੀ ਸੁਣਵਾਈ ਮਾਨਯੋਗ ਅਦਾਲਤ ਵਿੱਚ ਮਈ ਨੂੰ ਹੋਵੇਗੀ। 1, ਜਿਸ ਤੇ ਮੁੜ ਬਹਿਸ...
स्रोत: Zee News - 🏆 7. / 63 और पढो »

Raja Waring Video: ਜੇ ਆਪ 13 ਸੀਟਾਂ ਜਿੱਤੀ ਤਾਂ ਮੈਂ ਸਿਆਸਤ ਛੱਡ ਦਵਾਂਗਾ-ਅਮਰਿੰਦਰ ਸਿੰਘ ਰਾਜਾ ਵੜਿੰਗRaja Waring Video: 18ਵੀਂਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਕਾਫੀ ਭਖੀ ਹੋਈ ਹੈ। ਸੱਤਾਧਾਰੀ ਆਮ Watch video on ZeeNews Hindi
स्रोत: Zee News - 🏆 7. / 63 और पढो »

CM Bhagwant Mann Interview: ਕੀ ਇਸ ਵਾਰ 13-0, ਪੰਜਾਬ ਬਣੇਗਾ ਹੀਰੋ? ਚੋਣਾਂ ਤੋਂ ਪਹਿਲਾਂ CM ਮਾਨ ਨਾਲ ਜ਼ੀ ਮੀਡੀਆ ਦੀ ਖਾਸ ਗੱਲਬਾਤ, ਸੁਣੋ SUPER EXCLUSIVE ਇੰਟਰਵੀਉCM Bhagwant Mann Interview: 18ਵੀਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੂਰੇ ਦੇਸ਼ ਵਿੱਚ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ। Watch video on ZeeNews Hindi
स्रोत: Zee News - 🏆 7. / 63 और पढो »

Madev Book Betting Case: ਅਦਾਕਾਰ ਸਾਹਿਲ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਮੁੰਬਈ ਪੁਲਿਸ ਨੇ ਲਿਆ ਹਿਰਾਸਤ ਚMahadev Book Betting Case: ਇਸ ਮਾਮਲੇ ਵਿੱਚ ਹੁਣ ਤੱਕ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਅਦਾਕਾਰ ਸਾਹਿਲ ਖਾਨ ਨੂੰ ਮੁੰਬਈ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
स्रोत: Zee News - 🏆 7. / 63 और पढो »

EVM-VVPAT Case: SC ਨੇ VVPAT ਨੂੰ ਲੈ ਕੇ ਸਾਰੀਆਂ ਪਟੀਸ਼ਨਾਂ ਕੀਤੀਆਂ ਖਾਰਜ, ਬੈਲਟ ਪੇਪਰ ਦੀ ਮੰਗ ਨੂੰ ਕੀਤਾ ਰੱਦEVM-VVPAT Case: SC ਨੇ VVPAT ਨੂੰ ਲੈ ਕੇ ਸਾਰੀਆਂ ਪਟੀਸ਼ਨਾਂ ਕੀਤੀਆਂ ਖਾਰਜ, ਬੈਲਟ ਪੇਪਰ ਦੀ ਮੰਗ ਨੂੰ ਕੀਤਾ ਰੱਦ
स्रोत: Zee News - 🏆 7. / 63 और पढो »

Ludhiana Accident News: ਸੜਕ ਪਾਰ ਕਰਦੇ ਸਮੇਂ ਵਿਦਿਆਰਥੀ ਨੂੰ ਟਿੱਪਰ ਨੇ ਕੁਚਲਿਆ; ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾLudhiana Accident News: ਇਹ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਦੋਂਕਿ ਪੁਲਿਸ ਨੇ ਸੀਸੀਟੀਵੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
स्रोत: Zee News - 🏆 7. / 63 और पढो »