Sunil Jakhar News: ਵਿਰੋਧੀ ਧਿਰਾਂ ਵੱਲੋਂ ਭੜਕਾਉਣ ਤੇ ਕਿਸਾਨ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰ ਰਹੇ-ਜਾਖੜ

  • 📰 Zee News
  • ⏱ Reading Time:
  • 52 sec. here
  • 19 min. at publisher
  • 📊 Quality Score:
  • News: 83%
  • Publisher: 63%

BJP Candidates समाचार

Farmers Protest,Sunil Jakhar News,Punjabi News

Sunil Jakhar News: ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਕਿਸਾਨਾਂ ਨੂੰ ਭੜਕਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਇੱਕ-ਇੱਕਾ ਪੈਸਾ ਦਿੱਤਾ ਗਿਆ ਹੈ।

Sunil Jakhar News : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਾਨਫਰੰਸ ਕਰਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਉਤੇ ਖੁਲਾਸੇ ਕੀਤੇ।Madhuri Dixit Birthday Special: माधुरी दीक्षित और शाहरुख खान की बेहतरीन फिल्में जिन्हें आपको मिस नहीं करना चाहिएPM Modi Nomination Photo: PM मोदी ने तीसरी बार वाराणसी लोकसभा सीट से दाखिल किया नामांकन, काल भैरो मंदिर में किए दर्शनPM Narendra Modi Photos: प्रधानमंत्री नरेंद्र मोदी ने वाराणसी के दशाश्वमेध घाट पर मां गंगा की पूजा, देखें तस्वीरेंShimla Tourist Places: शिमला घूमने जा रहे...

Sunil Jakhar News: ਪੰਜਾਬ ਵਿੱਚ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦੇ ਵਿਰੋਧ ਕਾਰਨ ਹੁਣ ਪਾਰਟੀ ਅੱਗੇ ਆਈ ਹੈ। ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਉਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਕਿਸਾਨਾਂ ਨੂੰ ਭੜਕਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਇੱਕ-ਇੱਕਾ ਪੈਸਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਇਹ ਸੌਖਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਵਧਾ ਦਿਓ। ਕਿਸਾਨ 23 ਫਸਲਾਂ ਉਪਰ ਘੱਟੋ-ਘੱਟ ਸਮਰਥਨ ਮੁੱਲ ਮੰਗ ਰਹੇ ਹਨ। ਹੁਣ ਕਿਸਾਨਾਂ ਦੇ ਖਾਤੇ ਵਿੱਚ 6 ਹਜ਼ਾਰ ਰੁਪਏ ਪਾਏ ਜਾ ਰਹੇ ਹਨ।

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਬੋਨਸ ਕਿਉਂ ਨਹੀਂ ਦੇ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨਾਂ ਨੇ ਝੋਨਾ ਲਗਾਉਣਾ ਹੀ ਹੈ ਤਾਂ ਬਾਕੀ ਫਸਲਾਂ ਉਪਰ ਐਮਐਸਪੀ ਕਿਉਂ ਮੰਗ ਰਹੇ ਹਨ। ਉਨ੍ਹਾਂ ਨੇ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਪ੍ਰਤੀ ਕਾਫੀ ਸੰਜੀਦਾ ਹੈ। ਪਿਛਲੇ ਦਸ ਸਾਲਾਂ ਤੋਂ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਘੱਟੋ-ਘੱਟ ਸਮਰਥਨ ਮੁੱਲ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਕਿਸਾਨਾਂ ਨੂੰ ਮੋਹਰਾ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਉਹ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ 'ਤੇ ਵੀ ਤਿੱਖੇ ਹਮਲੇ ਕਰ ਰਹੇ ਹਨ।

Farmers Protest Sunil Jakhar News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Farmers Protest News: ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਪੁੱਜੇ ਕਿਸਾਨਾਂ ਤੇ ਪੁਲਿਸ ਨੇ ਕੀਤੀ ਕਾਰਵਾਈFarmers Protest News: ਇਸ ਲਈ ਉਹ ਕਿਸਾਨਾਂ ਦਾ ਸਾਹਮਣਾ ਨਹੀਂ ਕਰ ਰਹੇ। ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਐਲਾਨ ਜਿਸ ਵਿੱਚ ਸ਼ਾਂਤਮਈ ਤਰੀਕੇ ਨਾਲ ਭਾਜਪਾ ਆਗੂਆਂ ਸਵਾਲ ਕਰਨ ਕੋਈ ਸ਼ਰਾਰਤ ਨਾ ਕੀਤੀ ਜਾਵੇ।
स्रोत: Zee News - 🏆 7. / 63 और पढो »

Bathinda News: ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹBathinda News: ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦੇ ਸਮਾਗਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ ਹੋਈ।
स्रोत: Zee News - 🏆 7. / 63 और पढो »

Moga News: ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ ਪਹੁੰਚਣ ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਜ਼ੋਰਦਾਰ ਵਿਰੋਧMoga News: ਕਿਸਾਨਾਂ ਨੇ ਹੰਸ ਰਾਜ ਹੰਸ ਨੂੰ ਕਾਲੇ ਝੰਡੇ ਦਿਖਾਏ ਅਤੇ ਵਿਰੋਧ ਵਿੱਚ ਨਾਅਰੇ ਵੀ ਲਗਾਏ। ਇਸ ਮੌਕੇ ਤੇ ਭਾਰੀ ਪੁਲਿਸ ਫੋਰਸ ਨੇ ਕਿਸਾਨਾਂ ਨੂੰ ਹੰਸ ਰਾਜ ਹੰਸ ਤੱਕ ਪਹੁੰਚਣ ਤੋਂ ਰੋਕਿਆ। ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ।
स्रोत: Zee News - 🏆 7. / 63 और पढो »

Lok Sabha Election 2024 Phase 1: ਚੋਣਾਂ ਦੇ ਪਹਿਲੇ ਪੜਾਅ ਦੀਆਂ ਖਾਸ ਗੱਲਾਂ- 16.63 ਕਰੋੜ ਵੋਟਰ, ਸ਼ਾਮ 6 ਵਜੇ ਤੱਕ ਵੋਟਿੰਗLok Sabha Election 2024 Phase 1: ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਵਿੱਚ, 16.63 ਕਰੋੜ ਤੋਂ ਵੱਧ ਵੋਟਰ ਚੋਣ ਲੜ ਰਹੇ 1625 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।
स्रोत: Zee News - 🏆 7. / 63 और पढो »

Himachal By Election: ਕਾਂਗਰਸ ਨੇ 2 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ, 6 ਸੀਟਾਂ ਤੇ 1 ਜੂਨ ਨੂੰ ਪੈਣਗੀਆਂ ਵੋਟਾਂLok Sabha elections 2024: ਕਾਂਗਰਸ ਨੇ 2 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ, 6 ਸੀਟਾਂ ਤੇ 1 ਜੂਨ ਨੂੰ ਪੈਣਗੀਆਂ ਵੋਟਾਂ
स्रोत: Zee News - 🏆 7. / 63 और पढो »

Patiala News: ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤPatiala News: ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਪੰਜਾਬ ਅਤੇ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਕਰਦੀ ਆ ਰਹੀ ਹੈ ਜਿੱਥੇ ਵੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜਾਂਦੇ ਹਨ ਉਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ।
स्रोत: Zee News - 🏆 7. / 63 और पढो »