Salman Khan Firing Case: ਸਲਮਾਨ ਖ਼ਾਨ ਦੀ ਰਿਹਾਇਸ਼ ਦੇ ਬਾਹਰ ਫਾਇਰਿੰਗ ਮਾਮਲਾ; ਮੁਲਜ਼ਮ ਅਨੁਜ ਥਾਪਨ ਦੀ ਲਾਸ਼ ਅਬੋਹਰ ਲਿਆਂਦੀ

  • 📰 Zee News
  • ⏱ Reading Time:
  • 55 sec. here
  • 20 min. at publisher
  • 📊 Quality Score:
  • News: 88%
  • Publisher: 63%

Salman Khan House Firing Case समाचार

Salman Khan,Abohar News,Anuj Thapan

Salman Khan Firing Case: ਇਸ ਮੌਕੇ ਆਲ ਇੰਡੀਆ ਬਿਸ਼ਨੋਈ ਮਹਾਸਭਾ ਦੇ ਕੌਮੀ ਪ੍ਰਧਾਨ ਦਵਿੰਦਰ ਬੂੜੀਆ ਅਤੇ ਪੰਜਾਬ ਪ੍ਰਧਾਨ ਸੁਭਾਸ਼ ਡੇਲੂ ਤੋਂ ਇਲਾਵਾ ਪਿੰਡ ਦੇ ਸਰਪੰਚ ਮਨੋਜ ਗੋਦਾਰਾ, ਬਿਸ਼ਨੋਈ ਸਮਾਜ ਦੇ ਪ੍ਰਮੁੱਖ ਲੋਕ ਹਾਜ਼ਰ ਸਨ।

Salman Khan Firing Case: ਸਲਮਾਨ ਖ਼ਾਨ ਦੀ ਰਿਹਾਇਸ਼ ਦੇ ਬਾਹਰ ਫਾਇਰਿੰਗ ਮਾਮਲਾ; ਮੁਲਜ਼ਮ ਅਨੁਜ ਥਾਪਨ ਦੀ ਲਾਸ਼ ਅਬੋਹਰ ਲਿਆਂਦੀ

Salman Khan Firing Case: ਮੁੰਬਈ ਕ੍ਰਾਈਮ ਬ੍ਰਾਂਚ ਦੀ ਹਿਰਾਸਤ 'ਚ ਅਬੋਹਰ ਦੇ ਪਿੰਡ ਸੁਖਚੈਨ ਦੇ ਰਹਿਣ ਵਾਲੇ ਨੌਜਵਾਨ ਦੀ ਮੌਤ ਤੋਂ ਬਾਅਦ ਉਸ ਲਾਸ਼ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੇ ਪਿੰਡ ਲਿਆਂਦਾ ਗਿਆ।Aaj Ka Rashifal 5 May 2024Heeramandi: हीरामंडी से ऋचा चड्ढा का रॉयल लुक फैंस को आ रहा पसंद, एक्ट्रेस ने शेयर की कई फोटोਮੁੰਬਈ ਕ੍ਰਾਈਮ ਬ੍ਰਾਂਚ ਦੀ ਹਿਰਾਸਤ 'ਚ ਅਬੋਹਰ ਦੇ ਪਿੰਡ ਸੁਖਚੈਨ ਦੇ ਰਹਿਣ ਵਾਲੇ ਨੌਜਵਾਨ ਦੀ ਮੌਤ ਤੋਂ ਬਾਅਦ ਉਸ ਲਾਸ਼ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੇ ਪਿੰਡ ਲਿਆਂਦਾ ਗਿਆ। ਇਸ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਬਣਿਆ ਹੋਇਆ ਸੀ।...

ਪ੍ਰਸ਼ਾਸਨ ਵੱਲੋਂ ਅਮਨ-ਕਾਨੂੰਨ ਬਣਾਈ ਰੱਖਣ ਲਈ ਵੱਡੀ ਗਿਣਤੀ ’ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ਉਤੇ ਪਹੁੰਚ ਗਏ। ਬਿਸ਼ਨੋਈ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਉਹ ਅਨੁਜ ਥਾਪਨ ਦਾ ਅੰਤਿਮ ਸਸਕਾਰ ਉਦੋਂ ਤੱਕ ਨਹੀਂ ਕਰਨਗੇ ਜਦੋਂ ਤੱਕ ਉਨ੍ਹਾਂ ਦੀਆਂ ਤਿੰਨ ਮੁੱਖ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਇਸ ਮੌਕੇ ਆਲ ਇੰਡੀਆ ਬਿਸ਼ਨੋਈ ਮਹਾਸਭਾ ਦੇ ਕੌਮੀ ਪ੍ਰਧਾਨ ਦਵਿੰਦਰ ਬੂੜੀਆ ਅਤੇ ਪੰਜਾਬ ਪ੍ਰਧਾਨ ਸੁਭਾਸ਼ ਡੇਲੂ ਤੋਂ ਇਲਾਵਾ ਪਿੰਡ ਦੇ ਸਰਪੰਚ ਮਨੋਜ ਗੋਦਾਰਾ, ਬਿਸ਼ਨੋਈ ਸਮਾਜ ਦੇ ਪ੍ਰਮੁੱਖ ਲੋਕ ਹਾਜ਼ਰ ਸਨ ਜਦਕਿ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਨਾਇਬ ਤਹਿਸੀਲਦਾਰ ਸੀਤੋ ਗੁੰਨੋ, ਡੀ.ਐਸ.ਪੀ ਅਬੋਹਰ ਅਤੇ ਬੱਲੂਆਣਾ, ਵਿਧਾਇਕ ਗੋਲਡੀ ਮੁਸਾਫਿਰ ਵੀ ਮੌਕੇ 'ਤੇ ਮੌਜੂਦ ਸਨ।

Salman Khan Abohar News Anuj Thapan Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Salman Khan Residence Fire: ਸਲਮਾਨ ਖਾਨ ਦੇ ਘਰ ਗੋਲੀਬਾਰੀ ਦਾ ਮਾਮਲਾ: ਕ੍ਰਾਈਮ ਬ੍ਰਾਂਚ ਨੂੰ ਤਾਪੀ ਨਦੀ ਚੋਂ ਪਿਸਤੌਲ ਬਰਾਮਦSalman Khan Residence Fire: ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਤੋਂ ਬਾਅਦ ਦੋਸ਼ੀਆਂ ਨੇ ਸੂਰਤ ਦੀ ਤਾਪੀ ਨਦੀ ਚ ਰਿਵਾਲਵਰ ਸੁੱਟ ਦਿੱਤਾ।
स्रोत: Zee News - 🏆 7. / 63 और पढो »

Salman Khan: ਸਲਮਾਨ ਖਾਨ ਦੇ ਘਰ ਪਹੁੰਚੀ ਲਾਰੈਂਸ ਬਿਸ਼ਨੋਈ ਦੀ ਬੁੱਕ ਕੀਤੀ OLA ਕੈਬ!Salman Khan News: ਇਸ ਘਟਨਾ ਨੇ ਮੁੰਬਈ ਪੁਲਿਸ ਨੂੰ ਚੌਕਸ ਕਰ ਦਿੱਤਾ ਹੈ। ਮੁੰਬਈ ਪੁਲਿਸ ਹੁਣ ਅਲਰਟ ਤੇ ਹੈ। ਹਾਲਾਂਕਿ, ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਤੋਂ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਨਾਮ ਤੇ ਕੈਬ ਬੁੱਕ ਕਰਨ ਵਾਲੇ ਅਪਰਾਧੀ ਨੂੰ ਗ੍ਰਿਫਤਾਰ ਕਰ ਲਿਆ ਹੈ।
स्रोत: Zee News - 🏆 7. / 63 और पढो »

Salman Khan Firing News: ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਫਾਇਰਿੰਗ, ਮੌਕੇ ਤੇ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮSalman Khan House Firing News: ਬਾਂਦਰਾ ਸਥਿਤ ਸਲਮਾਨ ਖਾਨ ਦੇ ਗਲੈਕਸੀ ਨਿਵਾਸ ਦੇ ਬਾਹਰ ਤਿੰਨ ਰਾਉਂਡ ਫਾਇਰਿੰਗ ਕੀਤੀ ਗਈ ਹੈ। ਬਦਮਾਸ਼ ਹਵਾ ਚ ਫਾਇਰਿੰਗ ਕਰਦੇ ਹੋਏ ਫਰਾਰ ਹੋ ਗਏ। ਫਿਲਹਾਲ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।
स्रोत: Zee News - 🏆 7. / 63 और पढो »

Jalandhar News: ਜਲੰਧਰ ਚ ਦਿਲ ਦਹਿਲਾ ਦੇਣ ਵਾਲੀ ਘਟਨਾ! ਸਿਰ ਕੱਟੀ ਮਿਲੀ ਲਾਸ਼, ਫਿਰ ਸਾੜਿਆ...Jalandhar News: ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਮੁਲਜ਼ਮ ਸੋਨੂੰ ਨੇ ਤੇਜ਼ਧਾਰ ਹਥਿਆਰ ਨਾਲ ਕੁਲਵਿੰਦਰ ਦੀ ਗਰਦਨ ਉਸ ਦੇ ਸਰੀਰ ਤੋਂ ਵੱਖ ਕਰ ਦਿੱਤੀ।
स्रोत: Zee News - 🏆 7. / 63 और पढो »

Election Commission: ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਚ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਚਿਤਾਵਨੀ ਜਾਰੀElection Commission: ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਰੈਲੀ ਵਿਚ ਬੱਚਿਆਂ ਦੀ ਸ਼ਮੂਲੀਅਤ ਦੇ ਮਾਮਲੇ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਗਿਆ ਹੈ।
स्रोत: Zee News - 🏆 7. / 63 और पढो »

Salman Khan Firing Update: ਸਲਮਾਨ ਖਾਨ ਦੇ ਘਰ ਤੇ ਗੋਲੀਬਾਰੀ ਕਰਨ ਵਾਲੇ ਦੋਵੇਂ ਸ਼ੂਟਰ ਗ੍ਰਿਫਤਾਰSalman Khan Firing Update: ਐਤਵਾਰ ਸਵੇਰੇ ਮੁੰਬਈ ਦੇ ਬਾਂਦਰਾ ਸਥਿਤ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਬਾਈਕ ਸਵਾਰ ਦੋ ਅਣਪਛਾਤੇ ਲੋਕਾਂ ਨੇ ਚਾਰ ਰਾਉਂਡ ਫਾਇਰ ਕੀਤੇ ਸਨ। ਦੋਵੇਂ ਸ਼ੂਟਰ ਬਾਈਕ ਤੇ ਆਏ ਸਨ।
स्रोत: Zee News - 🏆 7. / 63 और पढो »