Salman Khan Firing Case: ਸਲਮਾਨ ਖਾਨ ਦੀ ਰਿਹਾਇਸ਼ ਬਾਹਰ ਫਾਇਰਿੰਗ ਮਾਮਲਾ; ਅਨੁਜ ਥਾਪਨ ਦਾ ਦੁਬਾਰਾ ਹੋਇਆ ਪੋਸਟਮਾਰਟਮ

  • 📰 Zee News
  • ⏱ Reading Time:
  • 13 sec. here
  • 20 min. at publisher
  • 📊 Quality Score:
  • News: 71%
  • Publisher: 63%

Punjabi News समाचार

Zee Punjabi News,Zee News Punjab,Punjab News Today

Salman Khan Firing Case: ਮ੍ਰਿਤਕ ਨੌਜਵਾਨ ਦੀ ਮਾਤਾ ਵੱਲੋਂ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰ ਅਨੁਜ ਦਾ ਪੋਸਟਮਾਰਟਮ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਡਾਕਟਰਾਂ ਦਾ ਪੈਨਲ ਬਣਾ ਕੇ ਕਰਵਾਉਣ ਦੀ ਮੰਗ ਕੀਤੀ ਗਈ ਸੀ

ਮੁੰਬਈ ਸਥਿਤ ਫਿਲਮ ਅਦਾਕਾਰ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਦੋ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ ਸੀ ਜਿਸ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਿਰੋਹ ਵੱਲੋਂ ਲਈ ਗਈ ਸੀ ਕਿਉਂਕਿ ਕਾਫੀ ਹਾਈ ਪ੍ਰੋਫਾਈਲ ਮਾਮਲਾ ਹੋਣ ਕਾਰਨ ਮਹਾਰਾਸ਼ਟਰ ਪੁਲਿਸ ਵੱਲੋਂ ਇਸ ਮਾਮਲੇ ਨੂੰ ਕਾਫੀ ਗੰਭੀਰਤਾ ਨਾਲ ਲਿਆ ਤੇ ਜਲਦ ਹੀ ਉਨ੍ਹਾਂ ਦੋਹਾਂ ਵਿਅਕਤੀਆਂ ਨੂੰ ਕਾਬੂ ਕਰVijay Deverakonda Birthday Special: साउथ के जाने माने सुपरस्टार के जन्मदिन पर देखें उनकी कुछ हिट फिल्मेंMother's Day Gift Ideas: मां को स्पेशल फील करवाने के लिए ये है बेहतरीन गिफ्ट आइडियाजAaj Ka Rashifal: कन्या और वृषभ...

ਉਸ ਉਤੇ ਦੋਸ਼ ਲੱਗੇ ਸਨ ਕਿ ਫਾਇਰਿੰਗ ਕਰਨ ਵਾਲੇ ਮੁਲਜ਼ਮਾਂ ਨੂੰ ਉਸ ਵੱਲੋਂ ਹਥਿਆਰ ਸਪਲਾਈ ਕੀਤੇ ਗਏ ਸਨ। ਇਸ ਦਰਮਿਆਨ ਖਬਰ ਆਈ ਕਿ ਅਨੁਜ ਥਾਪਨ ਨੇ ਪੁਲਿਸ ਹਿਰਾਸਤ ਵਿੱਚ ਆਤਮ ਹੱਤਿਆ ਕਰ ਲਈ ਜਿਸ ਤੋਂ ਬਾਅਦ ਅਨੁਜ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਉਸਦੇ ਪਰਿਵਾਰ ਹਵਾਲੇ ਕਰ ਦਿੱਤਾ ਗਿਆ ਸੀ।

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Anuj Thapan Abohar News Anuj Thapan Re-Postmortem Faridkot News

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Salman Khan Firing Case: ਸਲਮਾਨ ਖ਼ਾਨ ਦੀ ਰਿਹਾਇਸ਼ ਦੇ ਬਾਹਰ ਫਾਇਰਿੰਗ ਮਾਮਲਾ; ਮੁਲਜ਼ਮ ਅਨੁਜ ਥਾਪਨ ਦੀ ਲਾਸ਼ ਅਬੋਹਰ ਲਿਆਂਦੀSalman Khan Firing Case: ਇਸ ਮੌਕੇ ਆਲ ਇੰਡੀਆ ਬਿਸ਼ਨੋਈ ਮਹਾਸਭਾ ਦੇ ਕੌਮੀ ਪ੍ਰਧਾਨ ਦਵਿੰਦਰ ਬੂੜੀਆ ਅਤੇ ਪੰਜਾਬ ਪ੍ਰਧਾਨ ਸੁਭਾਸ਼ ਡੇਲੂ ਤੋਂ ਇਲਾਵਾ ਪਿੰਡ ਦੇ ਸਰਪੰਚ ਮਨੋਜ ਗੋਦਾਰਾ, ਬਿਸ਼ਨੋਈ ਸਮਾਜ ਦੇ ਪ੍ਰਮੁੱਖ ਲੋਕ ਹਾਜ਼ਰ ਸਨ।
स्रोत: Zee News - 🏆 7. / 63 और पढो »

Salman Khan Residence Fire: ਸਲਮਾਨ ਖਾਨ ਦੇ ਘਰ ਗੋਲੀਬਾਰੀ ਦਾ ਮਾਮਲਾ: ਕ੍ਰਾਈਮ ਬ੍ਰਾਂਚ ਨੂੰ ਤਾਪੀ ਨਦੀ ਚੋਂ ਪਿਸਤੌਲ ਬਰਾਮਦSalman Khan Residence Fire: ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਤੋਂ ਬਾਅਦ ਦੋਸ਼ੀਆਂ ਨੇ ਸੂਰਤ ਦੀ ਤਾਪੀ ਨਦੀ ਚ ਰਿਵਾਲਵਰ ਸੁੱਟ ਦਿੱਤਾ।
स्रोत: Zee News - 🏆 7. / 63 और पढो »

Salman Khan Firing News: ਸੁਪਰਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਫਾਇਰਿੰਗ, ਮੌਕੇ ਤੇ ਪਹੁੰਚੀ ਕ੍ਰਾਈਮ ਬ੍ਰਾਂਚ ਦੀ ਟੀਮSalman Khan House Firing News: ਬਾਂਦਰਾ ਸਥਿਤ ਸਲਮਾਨ ਖਾਨ ਦੇ ਗਲੈਕਸੀ ਨਿਵਾਸ ਦੇ ਬਾਹਰ ਤਿੰਨ ਰਾਉਂਡ ਫਾਇਰਿੰਗ ਕੀਤੀ ਗਈ ਹੈ। ਬਦਮਾਸ਼ ਹਵਾ ਚ ਫਾਇਰਿੰਗ ਕਰਦੇ ਹੋਏ ਫਰਾਰ ਹੋ ਗਏ। ਫਿਲਹਾਲ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।
स्रोत: Zee News - 🏆 7. / 63 और पढो »

Salman Khan: ਸਲਮਾਨ ਖਾਨ ਦੇ ਘਰ ਪਹੁੰਚੀ ਲਾਰੈਂਸ ਬਿਸ਼ਨੋਈ ਦੀ ਬੁੱਕ ਕੀਤੀ OLA ਕੈਬ!Salman Khan News: ਇਸ ਘਟਨਾ ਨੇ ਮੁੰਬਈ ਪੁਲਿਸ ਨੂੰ ਚੌਕਸ ਕਰ ਦਿੱਤਾ ਹੈ। ਮੁੰਬਈ ਪੁਲਿਸ ਹੁਣ ਅਲਰਟ ਤੇ ਹੈ। ਹਾਲਾਂਕਿ, ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਤੋਂ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਨਾਮ ਤੇ ਕੈਬ ਬੁੱਕ ਕਰਨ ਵਾਲੇ ਅਪਰਾਧੀ ਨੂੰ ਗ੍ਰਿਫਤਾਰ ਕਰ ਲਿਆ ਹੈ।
स्रोत: Zee News - 🏆 7. / 63 और पढो »

Salman Khan Firing Update: ਸਲਮਾਨ ਖਾਨ ਦੇ ਘਰ ਤੇ ਗੋਲੀਬਾਰੀ ਕਰਨ ਵਾਲੇ ਦੋਵੇਂ ਸ਼ੂਟਰ ਗ੍ਰਿਫਤਾਰSalman Khan Firing Update: ਐਤਵਾਰ ਸਵੇਰੇ ਮੁੰਬਈ ਦੇ ਬਾਂਦਰਾ ਸਥਿਤ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਬਾਈਕ ਸਵਾਰ ਦੋ ਅਣਪਛਾਤੇ ਲੋਕਾਂ ਨੇ ਚਾਰ ਰਾਉਂਡ ਫਾਇਰ ਕੀਤੇ ਸਨ। ਦੋਵੇਂ ਸ਼ੂਟਰ ਬਾਈਕ ਤੇ ਆਏ ਸਨ।
स्रोत: Zee News - 🏆 7. / 63 और पढो »

Salman Khan firing case: ਦੋਸ਼ੀਆਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਅਨੁਜ ਥਾਪਨ ਦੀ ਪੁਲਿਸ ਹਿਰਾਸਤ ਚ ਮੌਤ, ਪਰਿਵਾਰ ਨੇ ਕੀਤੀ ਜਾਂਚ ਦੀ ਮੰਗSalman Khan firing case: ਪਿੰਡ ਦੇ ਸਰਪੰਚ ਮਨੋਜ ਕੁਮਾਰ ਗੋਦਾਰਾ ਦਾ ਕਹਿਣਾ ਹੈ ਕਿ ਅਨੁਜ ਨੇ ਆਤਮਹੱਤਿਆ ਨਹੀਂ ਕੀਤੀ ਸਗੋਂ ਪੁਲਿਸ ਹਿਰਾਸਤ ਦੌਰਾਨ ਪੁਲਿਸ ਦੀ ਕੁੱਟਮਾਰ ਕਾਰਨ ਉਸਦੀ ਹੱਤਿਆ ਕੀਤੀ ਗਈ ਹੈ। ਇਸ ਦੀ ਜਾਂਚ ਮਹਾਰਾਸ਼ਟਰ ਸੂਬੇ ਤੋਂ ਬਾਹਰ ਦੀ ਪੁਲਿਸ ਤੋਂ ਹੋਣੀ ਚਾਹੀਦੀ ਹੈ।
स्रोत: Zee News - 🏆 7. / 63 और पढो »