Tarn Taran News: ਤਰਨਤਾਰਨ ਚ ਨਸ਼ੇ ਦੀ ਓਵਰਡੋਜ਼ ਨਾਲ ਇੱਕ ਹੋਰ ਨੌਜਵਾਨ ਦੀ ਮੌਤ; ਪਰਿਵਾਰ ਪੁਲਿਸ ਨੂੰ ਕੋਸ ਰਿਹਾ

  • 📰 Zee News
  • ⏱ Reading Time:
  • 39 sec. here
  • 19 min. at publisher
  • 📊 Quality Score:
  • News: 78%
  • Publisher: 63%

Drug Overdose Death समाचार

Mansa Drug News,Punjab Drug News,Punjabi News

Tarn Taran News: ਥਾਮਸ ਦੀ ਮੌਤ ਤੋਂ ਬਾਅਦ ਉਸ ਦਾ ਪਰਿਵਾਰ ਸਦਮੇ ਵਿੱਚ ਹੈ ਅਤੇ ਪੁਲਿਸ ਪ੍ਰਸ਼ਾਸਨ ਨੂੰ ਕੋਸ ਰਿਹਾ ਹੈ। ਥਾਮਸ ਦੇ ਪਿਤਾ-ਪਿਤਾ ਅਤੇ ਖੁਦ ਥਾਮਸ ਵੀ ਮਜ਼ਦੂਰੀ ਕਰਦਾ ਸੀ।

ਤਰਨਤਾਰਨ ਵਿੱਚ ਨਸ਼ੇ ਕਾਰਨ ਮਰਨ ਵਾਲਿਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪੁਲਿਸ ਰੋਜ਼ਾਨਾ ਦੋ ਤੋਂ ਤਿੰਨ ਕੇਸ ਐਨਡੀਪੀਐਸ ਐਕਟ ਦੇ ਦਰਜ ਕਰ ਰਹੀ ਹੈ ਅਤੇ ਨਸ਼ਾ ਵੇਚਣ ਵਾਲਿਆਂ ਦੀ ਗ੍ਰਿਫ਼ਤਾਰੀਆਂ ਦੇ ਵੀ ਦਾਅਵੇ ਕੀਤੇ ਜਾ ਰਹੇ ਹਨ। ਇਸ ਦੇ ਬਾਵਜੂਦ ਇਸ ਨਸ਼ੇ ਦੀ ਲਪੇਟ ਵਿੱਚ ਆਏ ਨੌਜਵਾਨ ਆਪਣੀ ਜ਼ਿੰਦਗੀ ਗੁਆ ਰਹੇ ਹਨ ਅਤੇ ਪਰਿਵਾਰ ਉਜੜ ਰਹੇIND vs SA Final: ਭਾਰਤ 'ਤੇ ਦੱਖਣੀ ਅਫਰੀਕਾ ਵਿਚਾਲੇ ਫਾਈਨਲ ਮੈਚ 'ਤੇ ਮੀਂਹ ਦਾ ਖ਼ਤਰਾ! ਜਾਣੋ ਪਿੱਚ ਰਿਪੋਰਟ 'ਤੇ ਮੌਸਮ ਦਾ ਹਾਲAaj Ka Rashifal 29 June 2024: कुंभ राशि वाले जातकों के लिए सामान्य रहेगा आज का दिन, जानें क्या है...

ਤਰਨਤਾਰਨ ਵਿੱਚ ਨਸ਼ੇ ਕਾਰਨ ਮਰਨ ਵਾਲਿਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪੁਲਿਸ ਰੋਜ਼ਾਨਾ ਦੋ ਤੋਂ ਤਿੰਨ ਕੇਸ ਐਨਡੀਪੀਐਸ ਐਕਟ ਦੇ ਦਰਜ ਕਰ ਰਹੀ ਹੈ ਅਤੇ ਨਸ਼ਾ ਵੇਚਣ ਵਾਲਿਆਂ ਦੀ ਗ੍ਰਿਫ਼ਤਾਰੀਆਂ ਦੇ ਵੀ ਦਾਅਵੇ ਕੀਤੇ ਜਾ ਰਹੇ ਹਨ। ਇਸ ਦੇ ਬਾਵਜੂਦ ਇਸ ਨਸ਼ੇ ਦੀ ਲਪੇਟ ਵਿੱਚ ਆਏ ਨੌਜਵਾਨ ਆਪਣੀ ਜ਼ਿੰਦਗੀ ਗੁਆ ਰਹੇ ਹਨ ਅਤੇ ਪਰਿਵਾਰ ਉਜੜ ਰਹੇ ਹਨ। ਤਾਜ਼ਾ ਮਾਮਲਾ ਤਰਨਤਾਰਨ ਦੇ ਪਿੰਡ ਕੋਟ ਜਸਪਤ ਤੋਂ ਸਾਹਮਣੇ ਆਇਆ ਹੈ। ਇਥੇ ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ 21 ਸਾਲ ਤੋਂ ਥਾਮਸ ਦੀ ਜ਼ਿੰਦਗੀ ਖ਼ਤਮ ਹੋ ਗਈ ਹੈ। ਥਾਮਸ ਦੀ ਮੌਤ ਤੋਂ ਬਾਅਦ ਉਸ ਦਾ ਪਰਿਵਾਰ ਸਦਮੇ ਵਿੱਚ ਹੈ ਅਤੇ ਪੁਲਿਸ ਪ੍ਰਸ਼ਾਸਨ ਨੂੰ ਕੋਸ ਰਿਹਾ ਹੈ। ਥਾਮਸ ਦੇ ਪਿਤਾ-ਪਿਤਾ ਅਤੇ ਖੁਦ ਥਾਮਸ ਵੀ ਮਜ਼ਦੂਰੀ ਕਰਦਾ ਸੀ।

ਸਿਰਫ਼ 400 ਮਜ਼ਦੂਰੀ ਮਿਲਦੀ ਸੀ। ਥਾਮਸ ਦੀ ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਥਾਮਸ ਕਹਿੰਦਾ ਸੀ ਕਿ ਹੁਣ ਨਸ਼ੇ ਦੀ ਡੋਜ਼ 400 ਵਿੱਚ ਵੀ ਨਹੀਂ ਮਿਲਦੀ ਹੈ। ਇਸ ਲਈ ਕਦੇ-ਕਦਾਰ ਉਹ ਆਪਣੀ ਮਾਂ ਤੋਂ ਪੈਸੇ ਮੰਗਦਾ ਸੀ ਪਰ ਉਹ ਉਸ ਨੂੰ ਪੈਸੇ ਨਹੀਂ ਦਿੰਦੀ ਸੀ।

Mansa Drug News Punjab Drug News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Faridkot News: ਫ਼ਰੀਦਕੋਟ ਚ ਦਿਨ ਚੜਦੇ ਹੀ ਨਸ਼ਿਆ ਨੂੰ ਲੈ ਕੇ ਸ਼ੱਕੀ ਵਿਅਕਤੀਆ ਦੇ ਘਰਾਂ ਚ ਕੀਤੀ ਰੇਡ।Faridkot News: ਗੌਰਤਲਬ ਹੈ ਕਿ ਕੱਲ੍ਹ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਅਲਰਟ ਹੋ ਕੇ ਇਸ ਰੇਡ ਨੂੰ ਅੰਜ਼ਾਮ ਦਿੱਤਾ ਹੈ।
स्रोत: Zee News - 🏆 7. / 63 और पढो »

Punjab Drug News: ਪੰਜਾਬ ਚ ਨਸ਼ਾ ਬਣਿਆ ਨਸੂਰ; ਪੁਲਿਸ ਦੀ ਤਸਕਰਾਂ ਖ਼ਿਲਾਫ਼ ਮੁਹਿੰਮ ਤੇ ਸਵਾਲ ਹੋਏ ਖੜ੍ਹੇPunjab Drug News: ਬੀਤੇ ਦਿਨ ਮੋਗਾ ਵਿੱਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਸੀ। ਪਿੰਡ ਲੋਹਰਾ ਦਾ 16 ਸਾਲਾ ਹਰਮਨਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ।
स्रोत: Zee News - 🏆 7. / 63 और पढो »

Punjabi News: ਨਸ਼ਾ ਖ਼ਤਮ ਕਰਨ ਲਈ ਮੁਲਾਜ਼ਮਾਂ ਦੇ ਤਬਾਦਲੇ ਨਹੀਂ ਫ੍ਰੀ ਹੈਂਡ ਦੇਣਾ ਪਵੇਗਾ- ਸਾਬਕਾ ਡੀਜੀਪੀ ਜੇਲ੍ਹPunjabi News: ਪੰਜਾਬ ਪੁਲਿਸ ਨਸ਼ਾ ਸਮੱਗਲਰਾਂ ਉਤੇ ਸ਼ਿਕੰਜਾ ਕੱਸਣ ਦੇ ਦਾਅਵੇ ਕਰ ਰਹੀ ਹੈ ਪਰ ਇਸ ਦਰਮਿਆਨ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।
स्रोत: Zee News - 🏆 7. / 63 और पढो »

Jalandhar Accident News: ਭੈਣ ਦੇ ਵਿਆਹ ਵਾਲੇ ਦਿਨ ਤੜਕੇ ਹੋਇਆ ਦਰਦਨਾਕ ਸੜਕ ਹਾਦਸਾ, ਪਿਤਾ-ਪੁੱਤਰ ਦੀ ਮੌਤJalandhar Accident: ਅੱਜ ਸਵੇਰੇ ਮਹਾਨਗਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਦੱਸ ਦੇਈਏ ਕਿ ਨਕੋਦਰ ਚੌਕ ਨੇੜੇ ਟਿੱਪਰ ਦੀ ਲਪੇਟ ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ।
स्रोत: Zee News - 🏆 7. / 63 और पढो »

Punjab Drug overdose: ਮਲੋਟ ਦੇ ਪਿੰਡ ਚ 23 ਸਾਲ ਦੇ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤMalout Drug overdose: ਮਲੋਟ ਦੇ ਪਿੰਡ ਚ 23 ਸਾਲ ਦੇ ਨੌਜਵਾਨ ਦੀ ਚਿੱਟੇ ਨਾਲ ਹੋਈ ਮੌਤ, ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
स्रोत: Zee News - 🏆 7. / 63 और पढो »

Moga Incident: ਘਰ ਦੇ ਵੇਹੜੇ ਚ ਸੁੱਤੇ ਪਰਿਵਾਰ ਨਾਲ ਹਾਦਸਾ, ਖੜਾ ਟਰੈਕਟਰ ਹੋਇਆ ਸਟਾਰਟ, ਮਹਿਲਾ ਦੀ ਹੋਈ ਮੌਤMoga Incident: ਘਰ ਦੇ ਵੇਹੜੇ ਚ ਸੁੱਤੇ ਪਰਿਵਾਰ ਨਾਲ ਹਾਦਸਾ, ਖੜਾ ਟਰੈਕਟਰ ਹੋਇਆ ਸਟਾਰਟ, ਮਹਿਲਾ ਦੀ ਹੋਈ ਮੌਤ, ਲੜਕੀ ਜ਼ਖ਼ਮੀ ਹੋਈ
स्रोत: Zee News - 🏆 7. / 63 और पढो »