Vikas Baga News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਵਿਕਾਸ ਬੱਗਾ ਦੇ ਕਤਲ ਮਾਮਲੇ ਵਿੱਚ NIA ਨੇ ਜਾਂਚ ਕੀਤੀ ਸ਼ੁਰੂ

  • 📰 Zee News
  • ⏱ Reading Time:
  • 30 sec. here
  • 8 min. at publisher
  • 📊 Quality Score:
  • News: 36%
  • Publisher: 63%

Vikas Baga समाचार

NIA,Crime News Punjabi,Today Crime News Punjabi

Vikas Baga News: ਜਾਣਕਾਰੀ ਮਤਾਬਿਕ ਜਲਦ ਹੀ NIA ਦੀ ਟੀਮ ਪੰਜਾਬ ਪੁਲਿਸ ਵੱਲੋਂ ਪ੍ਰਭਾਕਰ ਕਤਲ ਕਾਂਡ ਚ ਗ੍ਰਿਫਤਾਰ ਕੀਤੇ ਗਏ ਦੋਵਾਂ ਦੋਸ਼ੀਆਂ ਨੂੰ ਪੁੱਛਗਿੱਛ ਲਈ ਰਿਮਾਂਡ ਤੇ ਲੈ ਜਾਵੇਗੀ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਫੜੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਨਾਲ ਸਬੰਧ ਸਨ ਅਤੇ ਕਤਲ ਵੀ ਪਾਕਿਸਤਾਨ ਦੇ ਇਸ਼ਾਰੇ ਤੇ ਕੀਤਾ ਗਿਆ...

Vikas Baga News: ਜਾਣਕਾਰੀ ਮਤਾਬਿਕ ਜਲਦ ਹੀ NIA ਦੀ ਟੀਮ ਪੰਜਾਬ ਪੁਲਿਸ ਵੱਲੋਂ ਪ੍ਰਭਾਕਰ ਕਤਲ ਕਾਂਡ 'ਚ ਗ੍ਰਿਫਤਾਰ ਕੀਤੇ ਗਏ ਦੋਵਾਂ ਦੋਸ਼ੀਆਂ ਨੂੰ ਪੁੱਛਗਿੱਛ ਲਈ ਰਿਮਾਂਡ 'ਤੇ ਲੈ ਜਾਵੇਗੀ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਫੜੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਨਾਲ ਸਬੰਧ ਸਨ ਅਤੇ ਕਤਲ ਵੀ ਪਾਕਿਸਤਾਨ ਦੇ ਇਸ਼ਾਰੇ 'ਤੇ ਕੀਤਾ ਗਿਆ ਸੀ।Madhuri Dixit Birthday Special: माधुरी दीक्षित और शाहरुख खान की बेहतरीन फिल्में जिन्हें आपको मिस नहीं करना चाहिएPM Modi Nomination Photo: PM मोदी ने तीसरी बार वाराणसी लोकसभा सीट से दाखिल किया नामांकन, काल भैरो...

ਜਾਣਕਾਰੀ ਮਤਾਬਿਕ ਜਲਦ ਹੀ NIA ਦੀ ਟੀਮ ਪੰਜਾਬ ਪੁਲਿਸ ਵੱਲੋਂ ਪ੍ਰਭਾਕਰ ਕਤਲ ਕਾਂਡ 'ਚ ਗ੍ਰਿਫਤਾਰ ਕੀਤੇ ਗਏ ਦੋਵਾਂ ਦੋਸ਼ੀਆਂ ਨੂੰ ਪੁੱਛਗਿੱਛ ਲਈ ਰਿਮਾਂਡ 'ਤੇ ਲੈ ਜਾਵੇਗੀ। ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਫੜੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਨਾਲ ਸਬੰਧ ਸਨ ਅਤੇ ਕਤਲ ਵੀ ਪਾਕਿਸਤਾਨ ਦੇ ਇਸ਼ਾਰੇ 'ਤੇ ਕੀਤਾ ਗਿਆ ਸੀ। ਵਿਕਾਸ ਪ੍ਰਭਾਕਰ ਉਰਫ ਵਿਕਾਸ ਬੱਗਾ ਦੇ ਕਤਲ ਤੋਂ 2 ਦਿਨ ਬਾਅਦ ਪੁਲਿਸ ਨੇ ਇਸ ਮਾਮਲੇ 'ਚ ਦੋ ਦੋਸ਼ੀਆਂ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ ਰਿੱਕਾ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਦੀ ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਪ੍ਰਭਾਕਰ ਦੀ ਹੱਤਿਆ ਦੇ ਹੁਕਮ ਪਾਕਿਸਤਾਨ ਸਥਿਤ ਉਸ ਦੇ ਬੌਸ ਨੇ ਦਿੱਤੇ ਸਨ। ਪਰ ਉਸ ਨੂੰ ਕਤਲ ਲਈ ਪੁਰਤਗਾਲ ਤੋਂ ਫੰਡ ਦਿੱਤਾ ਗਿਆ ਸੀ।

NIA Crime News Punjabi Today Crime News Punjabi Crime News In Punjabi Latest Crime News In Punjabi Top Crime News Punjabi

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Vikas Baga Murder Update: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਵਿਕਾਸ ਬੱਗਾ ਦੇ ਕਤਲ ਮਾਮਲੇ ਦੀ ਜਾਂਚ ਕਰੇਗੀ NIAVikas Baga Murder Update: ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਕਤਲ ਨਾਲ ਸਬੰਧਤ ਪੂਰੀ ਜਾਂਚ ਰਿਪੋਰਟ ਤਲਬ ਕੀਤੀ ਹੈ। ਇਸ ਕਤਲ ਦੇ ਤਾਰ ਵਿਦੇਸ਼ਾਂ ਵਿੱਚ ਚ ਬੈਠੇ ਅੱਤਵਾਦੀ ਸੰਗਠਨਾਂ ਨਾਲ ਜੁੜ ਤੋਂ ਬਾਅਦ ਗ੍ਰਹਿ ਮੰਤਰਾਲਾ ਇਸ ਪੂਰੇ ਮਾਮਲੇ ਚ ਸਰਗਰਮ ਹੋ ਗਿਆ ਹੈ।
स्रोत: Zee News - 🏆 7. / 63 और पढो »

Nijjar Murder Case: ਨਿੱਝਰ ਦੇ ਕਤਲ ਦੇ ਮਾਮਲੇ ਚ ਚੌਥਾ ਵਿਅਕਤੀ ਗ੍ਰਿਫਤਾਰ, ਸਾਜ਼ਿਸ਼ ਰਚਨ ਦੇ ਇਲਜ਼ਾਮNijjar Murder Case: ਨਿੱਝਰ ਦੇ ਕਤਲ ਦੇ ਮਾਮਲੇ ਚ ਚੌਥਾ ਭਾਰਤੀ ਗ੍ਰਿਫਤਾਰ, ਸਾਜ਼ਿਸ਼ ਰਚਨ ਦੇ ਇਲਜ਼ਾਮ
स्रोत: Zee News - 🏆 7. / 63 और पढो »

Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
स्रोत: Zee News - 🏆 7. / 63 और पढो »

Dhuri Murder: ਪੁਜਾਰੀ ਨੇ ਇੱਕ ਨੌਜਵਾਨ ਦਾ ਕੀਤਾ ਕਤਲ; ਹਵਨ ਕੁੰਡ ਵਿੱਚੋਂ ਲਾਸ਼ ਬਰਾਮਦDhuri Murder case ਧੂਰੀ ਦੇ ਬੰਗਲਾ ਮੁੱਖੀ ਮੰਦਿਰ ਚ ਇੱਕ ਵਿਆਕਤੀ ਦਾ ਕਤਲ ਕੀਤਾ ਗਿਆ ਤੇ ਪੁਲਿਸ ਨੇ ਲਾਸ਼ ਨੂੰ ਮੰਦਿਰ ਵਿੱਚ ਬਣੇ ਹਵਣ ਕੁੰਡ ਵਿੱਚੋ ਬਰਾਮਦ ਕੀਤਾ ਹੈ।
स्रोत: Zee News - 🏆 7. / 63 और पढो »

Arvind Kejriwal News: ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਖਾਰਿਜArvind Kejriwal News: ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਕੇਜਰੀਵਾਲ ਦੇ ਹਿਰਾਸਤ ਵਿੱਚ ਰਹਿਣ ਕਾਰਨ ਉਹ ਮੁੱਖ ਮੰਤਰੀ ਅਹੁਦੇ ਦੇ ਸੰਵਿਧਾਨਕ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਸਮਰਥ ਨਹੀਂ ਹੈ।
स्रोत: Zee News - 🏆 7. / 63 और पढो »

Mahavir Jayanti 2024: ਮਹਾਵੀਰ ਜਯੰਤੀ ਕਿਉਂ ਮਨਾਈ ਜਾਂਦੀ ਹੈ? ਜਾਣੋ ਇਸ ਦਿਨ ਦੀ ਮਹੱਤਤਾ, CM ਭਗਵੰਤ ਮਾਨ ਨੇ ਕੀਤਾ ਟਵੀਟMahavir Jayanti 2024: ਹਿੰਦੂ ਕੈਲੰਡਰ ਦੇ ਅਨੁਸਾਰ, ਜੈਨ ਧਰਮ ਦੇ 24ਵੇਂ ਤੀਰਥੰਕਰ ਭਗਵਾਨ ਮਹਾਵੀਰ ਦਾ ਜਨਮ ਦਿਨ ਹਰ ਸਾਲ ਚੈਤਰ ਮਹੀਨੇ ਦੇ ਸ਼ੁਕਲ ਪੱਖ ਦੀ ਤ੍ਰਯੋਦਸ਼ੀ ਤਰੀਕ ਨੂੰ ਮਨਾਇਆ ਜਾਂਦਾ ਹੈ।
स्रोत: Zee News - 🏆 7. / 63 और पढो »