Weather Update: ਪੰਜਾਬ ਤੇ ਚੰਡੀਗੜ੍ਹ ਚ ਬਦਲਿਆ ਮੌਸਮ ਦਾ ਮਿਜਾਜ! ਮੀਂਹ ਪੈਣ ਦੇ ਆਸਾਰ, ਛਾਏ ਕਾਲੇ ਬੱਦਲ

  • 📰 Zee News
  • ⏱ Reading Time:
  • 36 sec. here
  • 18 min. at publisher
  • 📊 Quality Score:
  • News: 74%
  • Publisher: 63%

Punjab Weather Forecast समाचार

Punjab Weather Update,Punjab Weather Update Today,Punjab Weather Update News

Punjab Weather Update: ਸਵੇਰ ਤੋਂ ਹੀ ਆਸਮਾਨ ਚ ਕਾਲੇ ਬੱਦਲ ਛਾਏ ਹੋਏ ਹਨ। ਜਿਸ ਕਾਰਨ ਅਜੇ ਤੱਕ ਧੁੱਪ ਦਾ ਨਾਮੋ-ਨਿਸ਼ਾਨ ਨਹੀਂ ਹੈ।

Punjab Weather Update : ਸਵੇਰ ਤੋਂ ਹੀ ਆਸਮਾਨ 'ਚ ਕਾਲੇ ਬੱਦਲ ਛਾਏ ਹੋਏ ਹਨ। ਜਿਸ ਕਾਰਨ ਅਜੇ ਤੱਕ ਧੁੱਪ ਦਾ ਨਾਮੋ-ਨਿਸ਼ਾਨ ਨਹੀਂ ਹੈ।Weekly Rashifal: मेष से लेकर मीन राशि वाले जातकों के लिए कैसा रहेगा अप्रैल माह की आखिरी सप्ताह, जानें क्या है आज का राशिफलAaj Ka Rashifal 28 April 2024: मीन राशि वालों को अपने विरोधियों से रहना होगा सावधान, जानें क्या है आपका आज का राशिफलHome Remedies: ਕੀ ਤੇਜ਼ ਧੁੱਪ ਤੇ ਗਰਮੀ ਕਾਰਨ ਹੋ ਰਿਹਾ ਹੈ ਸਿਰ ਦਰਦ ? ਤਾਂ ਹੋ ਜਾਓ ਸਾਵਧਾਨ, ਫਾਲੋ ਕਰੋ ਇਹ ਟਿਪਸਪੰਜਾਬ ਵਿੱਚ ਮੌਸਮ ਦਾ ਮਿਜਾਜ ਅੱਜ ਮੁੜ ਤੋਂ ਬਦਲ ਗਿਆ ਹੈ।...

ਦਰਅਸਲ, ਮੌਸਮ ਵਿਭਾਗ ਨੇ ਪਿਛਲੇ 3 ਦਿਨਾਂ ਤੋਂ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਸੀ। ਪੰਜਾਬ ਦੇ ਲੋਕਾਂ ਨੂੰ ਅੱਜ ਪੈ ਰਹੀ ਅੱਤ ਦੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿੱਚ ਤਬਦੀਲੀ ਦੇ ਨਾਲ ਹੀ ਜਿੱਥੇ ਇੱਕ ਪਾਸੇ ਲੋਕ ਸੁਖ ਦਾ ਸਾਹ ਲੈ ਰਹੇ ਹਨ ਉੱਥੇ ਹੀ ਦੂਜੇ ਪਾਸੇ ਕਿਸਾਨਾਂ ਦੀ ਚਿੰਤਾ ਵਧਾ ਰਹੇ ਹਨ।ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਲਈ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ। ਵਿਭਾਗ ਨੇ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਵੀ ਦਿੱਤੀ ਗਈ...

ਗੌਰਤਲਬ ਹੈ ਕਿ ਬੀਤੇ ਦਿਨੀ ਪੰਜਾਬ ਦੇ ਮੋਹਾਲੀ 'ਚ ਭਾਰੀ ਮੀਂਹ ਦੇ ਨਾਲ-ਨਾਲ ਗੜੇਮਾਰੀ ਵੀ ਹੋਈ। ਦੁਪਹਿਰ ਵੇਲੇ ਗੜੇਮਾਰੀ ਕਾਰਨ ਲੋਕ ਘਰਾਂ ਵਿੱਚ ਲੁਕੇ ਹੋਏ ਦੇਖੇ ਗਏ। ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਗੜੇਮਾਰੀ ਅਤੇ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ।

Punjab Weather Update Punjab Weather Update Today Punjab Weather Update News Punjab Weather Update News In Punjabi Punjab Weather Update Today News In Punjabi Punjab Weather Punjab Weather News Punjab Weather News In Punjabi Punjab Weather Today News In Punjabi Punjab Weather Today Punjab Weather Forecast Punjab Weather Forecast Today Punjab Weather Forecast Today News In Punjabi Punjab News In Punjabi Punjabi News News Today In Punjabi

 

आपकी टिप्पणी के लिए धन्यवाद। आपकी टिप्पणी समीक्षा के बाद प्रकाशित की जाएगी।
हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

 /  🏆 7. in İN

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab Weather: ਪੰਜਾਬ ਚ ਅੱਜ ਬਦਲ ਸਕਦਾ ਮੌਸਮ ਦਾ ਮਿਜਾਜ, ਮੀਂਹ ਤੇ ਗੜੇਮਾਰੀ ਦੀ ਚੇਤਾਵਨੀPunjab Haryana Weather Forecast: ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅਗਲੇ ਕੁਝ ਦਿਨਾਂ ਵਿੱਚ ਪੰਜਾਬ-ਹਰਿਆਣਾ ਵਿੱਚ ਮੌਸਮ ਦੇ ਉਤਰਾਅ-ਚੜ੍ਹਾਅ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਕਾਰਨ ਦੋਵਾਂ ਸੂਬਿਆਂ ਚ ਆਉਣ ਵਾਲੇ ਦਿਨਾਂ ਚ ਤਾਪਮਾਨ ਵਧਣ ਦੀ ਸੰਭਾਵਨਾ ਹੈ।
स्रोत: Zee News - 🏆 7. / 63 और पढो »

Weather Update: ਪੰਜਾਬ ਤੇ ਚੰਡੀਗੜ੍ਹ ਚ ਅੱਜ ਮੌਸਮ ਰਹੇਗਾ ਸਾਫ਼, ਵੈਸਟਰਨ ਡਿਸਟਰਬੈਂਸ ਦਾ ਅਸਰ ਖਤਮPunjab Weather Update: ਐਤਵਾਰ ਨੂੰ ਇਕ ਹੋਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਵਾਰ ਮੀਂਹ ਕਰਕੇ ਕਿਸਾਨ ਬਹੁਤ ਪਰੇਸ਼ਾਨ ਨਜ਼ਰ ਆ ਰਹੇ ਹਨ।
स्रोत: Zee News - 🏆 7. / 63 और पढो »

Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
स्रोत: Zee News - 🏆 7. / 63 और पढो »

Farmers News: ਪੰਜਾਬ ਦੀ ਖੇਤੀ ਤੇ ਮੌਸਮ ਦੀ ਮਾਰ; ਕਣਕ ਦਾ ਝਾੜ ਘਟਣ ਨਾਲ ਕਿਸਾਨ ਪਰੇਸ਼ਾਨFarmers News: ਪਿੰਡ ਨਿਆਲ ਤੇ ਆਸ ਪਾਸ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਕਣਕ ਦੀ ਕੀਤੀ ਜਾ ਰਹੀ ਕਟਾਈ ਮੌਕੇ ਜਦੋਂ ਦੇਖਿਆ ਤਾਂ ਨੂਕਸਾਨੀ ਗਈ ਫ਼ਸਲ ਵਿੱਚੋਂ ਸਿਰਫ਼ 10 ਮਣ ਤੋਂ ਲੈ ਕੇ 15 ਮਣ ਕਣਕ ਦਾ ਝਾੜ ਘੱਟ ਨਿਕਲਿਆ।
स्रोत: Zee News - 🏆 7. / 63 और पढो »

Punjab Weather: ਪੰਜਾਬ ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ! ਬਾਰਿਸ਼ ਨਾਲ ਮੰਡੀਆਂ ਚ ਭਿੱਜੀ ਕਿਸਾਨਾਂ ਦੀ ਕਣਕ!Punjab Weather Forecast: ਅੱਜ ਸ਼ਹਿਰ ਵਿੱਚ ਬੱਦਲ ਛਾਏ ਰਹਿਣਗੇ। ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਤਾਪਮਾਨ ਘੱਟੋ-ਘੱਟ 20 ਡਿਗਰੀ ਅਤੇ ਵੱਧ ਤੋਂ ਵੱਧ 34 ਡਿਗਰੀ ਰਹਿਣ ਦੀ ਸੰਭਾਵਨਾ ਹੈ।
स्रोत: Zee News - 🏆 7. / 63 और पढो »

Punjab Lok Sabha Elections: CM ਮਾਨ ਦਾ ਅੱਜ ਲੁਧਿਆਣਾ ਚ ਰੋਡ ਸ਼ੋਅ, ਉਮੀਦਵਾਰ ਅਸ਼ੋਕ ਪਰਾਸ਼ਰ ਦੇ ਹੱਕ ਚ ਕਰਨਗੇ ਪ੍ਰਚਾਰCM Bhagwant Singh Mann Road Show :CM ਮਾਨ ਦਾ ਅੱਜ ਲੁਧਿਆਣਾ ਚ ਰੋਡ ਸ਼ੋਅ ਹੈ ਅਤੇ ਇੱਥੇ ਅੱਜ ਉਹ ਉਮੀਦਵਾਰ ਅਸ਼ੋਕ ਪਰਾਸ਼ਰ ਦੇ ਹੱਕ ਚ ਪ੍ਰਚਾਰ ਕਰਨਗੇ।
स्रोत: Zee News - 🏆 7. / 63 और पढो »